ਵਿਸ਼ਵ ਕਿਡਨੀ ਦਿਵਸ ’ਤੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਕਿਹਾ, ਆਓ ਸਿਹਤਮੰਦ ਜੀਵਨਸ਼ੈਲੀ ਅਪਣਾਈਏ
ਨਵੀਂ ਦਿੱਲੀ। ਅੱਜ ਦੁਨੀਆਂ ਭਰ ’ਚ ਵਿਸ਼ਵ ਕਿਡਨੀ ਦਿਵਸ ਮਨਾਇਆ ਜਾ ਰਿਹਾ ਹੈ। ਦਰਅਸਲ ਮਾਰਚ ਦੇ ਦੂਜੇ ਹਫ਼ਤੇ ਵੀਰਵਾਰ ਦੇ ਦਿਨ ਵਿਸ਼ਵ ਕਿਡਨੀ ਦਿਵਸ ਮਨਾਇਆ ਜਾਂਦਾ ਹੈ। ਦੁਨੀਆਂ ਭਰ ’ਚ ਇਸ ਦੀ ਸ਼ੁਰੂਆਤ ਵਰ੍ਹਾ 2006 ’ਚ ਹੋਈ ਸੀ ਵਿਸ਼ਵ ਕਿਡਨੀ ਦਿਵਸ ਦਾ ਉਦੇਸ਼ ਦੁਨੀਆਂ ’ਚ ਲਗਾਤਾਰ ਵਧ ਰਹੀਆਂ ਕਿਡਨੀ ਦੀਆਂ ਬਿਮਾਰੀਆਂ ...
ਮਸ਼ਹੂਰ ਅਦਾਕਾਰ, ਨਿਰਦੇਸ਼ਕ, ਨਿਰਮਾਤਾ ਤੇ ਲੇਖਕ ਸਤੀਸ਼ ਕੌਸ਼ਿਕ ਨਹੀਂ ਰਹੇ
ਨਵੀਂ ਦਿੱਲੀ। ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ (Satish Kaushik) ਦਾ ਬੁੱਧਵਾਰ ਰਾਤ 1:30 ਵਜੇ ਦਿੱਲੀ ’ਚ ਦਿਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ। ਸਤੀਸ਼ ਕੌਸ਼ਿਕ ਦੇ ਭਤੀਜੇ ਨਿਸ਼ਾਂਤ ਕੌਸ਼ਿਕ ਨੇ ਦੱਸਿਆ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਉਹ ਦਿੱਲੀ ਵਿੱਚ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ...
ਜਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ, ਚਾਲਕ ਦਲ ਸੁਰੱਖਿਅਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਜਲ ਸੈਨਾ ਦਾ ਇੱਕ ਉੱਨਤ ਹਲਕਾ ਹੈਲੀਕਾਪਟਰ ਬੁੱਧਵਾਰ ਨੂੰ ਮੁੰਬਈ ਤੱਟ ’ਤੇ ਹਾਦਸਾਗ੍ਰਸਤ ਹੋ ਗਿਆ, ਹਾਲਾਂਕਿ ਚਾਲਕ ਦਲ ਦੇ ਤਿੰਨਾਂ ਮੈਂਬਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਸੀ। ਨੇਵੀ ਮੁਤਾਬਕ ਹੈਲੀਕਾਪਟਰ ਸਵੇਰੇ ਰੁਟੀਨ ਸਵਾਰ ਸੀ ਅਤੇ ਮੁੰਬਈ ਤੱਟ ਨੇੜੇ ਹਾਦਸਾਗ੍ਰਸਤ ਹੋ ਗਿਆ।...
‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ, ਜਲਦੀ ਦੇਖੋ ਵੀਡੀਓ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ (Honeypreet Insaan) ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਨਵੀਂ ਰੀਲ੍ਹ ਅਪਲੋਡ ਕੀਤੀ ਹੈ। ਰੂਹ ਦੀ ਰੀਲ ’ਚ ਪੂਜਨੀਕ ਗੁਰੂ ਜੀ ਤੋਂ ਆਸ਼ੀਰਵਾਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਦੇਖਣ ਲਈ ਇਸ Link ’ਤ...
ਪੂਜਨੀਕ ਗੁਰੂ ਜੀ ਦੇ ਇੰਸਟਾਗ੍ਰਾਮ ’ਤੇ ਆਈ ਨਵੀਂ ਵੀਡੀਓ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਇੰਸਟਾਗ੍ਰਾਮ ’ਤੇ ਹੋਲੀ ਦੇ ਤਿਉਹਾਰ ’ਤੇ ਨਵੀਂ ਰੀਲ੍ਹ ਅਪਲੋਡ ਕੀਤੀ ਹੈ। ਰੀਲ੍ਹ ’ਚ ਆਪ ਜੀ ਨੂੰ ਸਾਧ-ਸੰਗਤ ਨਾਲ ਹੋਲੀ ਖੇਡਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਦੇਖਣ ਲਈ ਇਸ Link ’ਤੇ ਕਲਿੱਕ ਕਰੋ। ਨਾਲ ਹੀ ਹੇਠਾਂ ...
ਕੌਮਾਂਤਰੀ ਮਹਿਲਾ ਦਿਵਸ ’ਤੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਦਿੱਤਾ ਵਧਾਈ ਸੰਦੇਸ਼
ਸਰਸਾ (ਸੱਚ ਕਹੂੰ ਨਿਊਜ਼)। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ (Womens Day) ਮਨਾਇਆ ਜਾਂਦਾ ਹੈ। ਇਹ ਵੱਖ-ਵੱਖ ਇਲਾਕਿਆਂ ’ਚ ਸੰਸਕ੍ਰਿਤੀ, ਰਾਜਨੀਤਿਕ ਤੇ ਸਮਾਜਿਕ ਆਰਥਿਕ ਮਹਿਲਾਵਾਂ ਦੁਆਰਾ ਹਾਸਲ ਕੀਤੀਆਂ ਉਪਲੱਬਧੀਆਂ ਦਾ ਅਵਲੋਕਨ ਕਰਦਾ ਹੈ। ਉੱਥੇ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰ...
ਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ (ਏਜੰਸੀ)। ਦੇਸ਼ ਦੀ ਰਾਜਧਾਨੀ ਤੋਂ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਅੱਜ ਬਹੁ-ਕਰੋੜੀ ਚਿੱਟ ਫੰਡ ਮਾਮਲੇ ਵਿੱਚ ਪਰਲ ਗਰੁੱਪ ਦੇ ਤਤਕਾਲੀ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਫਿਜੀ ਤੋਂ ਡਿਪੋਰਟ ਕਰਕੇ ਭਾਰਤ ਵਾਪਸ ਲਿ...
ਲਾਲੂ ਯਾਦਵ ਤੋਂ ਸੀਬੀਆਈ ਦੀ ਪੁੱਛਗਿੱਛ ਸ਼ੁਰੂ : ਮੀਸਾ ਦੇ ਦਿੱਲੀ ਸਥਿੱਤ ਘਰ ਪਹੁੰਚੀ ਟੀਮ
ਰਾਬੜੀ ਤੋਂ ਕੱਲ੍ਹ ਨੌਕਰੀ ਘੁਟਾਲੇ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ
ਪਟਨਾ। ਸੀਬੀਆਈ ਨੇ ਰੇਲਵੇ ਦੀ ਨੌਕਰੀ ਦੇ ਬਦਲੇ ਜ਼ਮੀਨ ਮਾਮਲੇ ਵਿੱਚ ਦਿੱਲੀ ਵਿੱਚ ਲਾਲੂ ਯਾਦਵ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਟੀਮ ਮੀਸਾ ਤੋਂ ਵੀ ਪੁੱਛਗਿੱਛ ਕਰੇਗੀ। ਸੀਬੀਆਈ ਦੀ ਟੀਮ ਉਨ੍ਹਾਂ ਦੀ ਬੇਟੀ ਮੀਸਾ ਭਾਰਤੀ ਦੇ ਘਰ ਪ...
ਰਾਬੜੀ ਦੇ ਘਰ ਸੀਬੀਆਈ ਟੀਮ, ਪੁੱਛਗਿੱਛ ਕਰ ਰਹੇ ਨੇ ਅਫ਼ਸਰ
ਪਟਨਾ (ਏਜੰਸੀ)। ਜ਼ਮੀਨ ਦੇ ਬਦਲੇ ਨੌਕਰੀ ਦੇਣ ਦੇ ਮਾਮਲੇ ’ਚ ਸੀਬੀਆਈ ਦੀ ਟੀਮ ਸੋਮਵਾਰ ਸਵੇਰ ਤੋਂ ਲਾਲੂ ਯਾਦਵ ਦੀ ਪਤਨੀ ਅਤੇ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਉਸ ਦੇ ਘਰ ਪੁੱਛਗਿੱਛ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ 12 ਅਫ਼ਸਰਾਂ ਦੀ ਟੀਮ 2 ਤੋਂ 3 ਗੱਡੀਆਂ ’ਚ ਉਨ੍ਹਾਂ ਦੇ ਪਟਨਾ ਸਥਿੱਤ 10 ਸਰਕੂਲਰ...
ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ, ਸ਼ਰਾਬ ਨੀਤੀ ਕੇਸ ’ਚ ਸੀਬੀਆਈ ਨੇ ਕਸਟਡੀ ਮੰਗੀ
ਨਵੀਂ ਦਿੱਲੀ (ਏਜੰਸੀ)। ਦਿੱਲੀ ਸ਼ਰਾਬ ਨੀਤੀ ਕੇਸ ’ਚ ਗਿ੍ਰਫ਼ਤਾਰ ਮਨੀਸ਼ ਸਿਸੋਦੀਆ ਨੂੰ ਦਿੰਲੀ ਦੀ ਰਾਉਜ ਏਵੈਨਿਊ ਕੋਰਟ ਨੇ 20 ਮਾਰਚ ਤੱਕ ਨਿਆਇੰਕ ਹਿਰਾਸਤ ’ਚ ਭੇਜ ਦਿੰਤਾ ਹੈ। ਸਿਸੋਦੀਆ ਨੂੰ ਤਿਹਾੜ ਜੇਲ੍ਹ ’ਚ ਰੱਖਿਆ ਜਾਵੇਗਾ। ਸਪੈਸ਼ਲ ਸੀਬੀਆਈ ਜੱਜ ਐੱਮਕੇ ਨਾਗਪਾਲ ਨੇ ਸਿਸੋਦੀਆ ਨੂੰ 14 ਦਿਨਾਂ ਦੀ ਨਿਆਇੰਕ ਹਿਰਾ...