Bathinda News: ਜਵਾਨੀ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਪੰਚਾਇਤ ਵੱਲੋਂ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਇੰਸਾਂ ਸਨਮਾਨਿਤ
Bathinda News: ਸੰਗਤ ਮੰਡੀ (ਮਨਜੀਤ ਨਰੂਆਣਾ)। ਪਿੰਡ ਬੁਲਾਡੇਵਾਲਾ ਵਿਖੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਪਿੰਡ ਦੇ ਚੰਗੇ ਕੰਮਾਂ ’ਚ ਸਹਿਯੋਗ ਕਰਨ ਲਈ ਨਵੀ ਬਣੀ ਸਮੂਹ ਪੰਚਾਇਤ ਵੱਲੋਂ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਇੰਸਾਂ ਨੂੰ ਸਨਮਾਨਿਤ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਗੁਰਬਖਸ਼ ਸਿੰਘ ਇੰਸਾ ਬਠਿੰ...
Ludhiana News: ਵਿਦੇਸ਼ ਭੇਜਣ ਦੇ ਨਾਂਅ ’ਤੇ 16 ਲੱਖ ਰੁਪਏ ਦੀ ਧੋਖਾਧੜੀ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 16 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਵਿੱਚ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੰਜ ਮਹੀਨੇ ਦੀ ਪੜਤਾਲ ਤੋਂ ਬਾਅਦ ਦਰਜ਼ ਕੀਤੇ ਗਏ ਮਾਮਲੇ ’ਚ ਫ਼ਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਪਾਈ ਗਈ...
Punjab MC Elections: ਨਗਰ ਨਿਗਮ ਚੋਣਾਂ ਦੇ ਮਾਮਲੇ ’ਚ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਦਾ ਤਰਕ…
Punjab MC Elections: ਨਗਰ ਨਿਗਮ ਚੋਣਾਂ ਨਹੀਂ ਕਰਵਾਵੇਗੀ ਪੰਜਾਬ ਸਰਕਾਰ, ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਜਾਵੇਗੀ ਸੁਪਰੀਮ ਕੋਰਟ
Punjab MC Elections: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਤਿਆਰ ਨਹੀਂ ਹੈ। ਇਸ ਲਈ ਪੰਜਾਬ ਸ...
Ration Card: ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਰਾਸ਼ਨ ਡਿੱਪੂਆਂ ’ਚ ਹੋਣ ਜਾ ਰਿਹੈ ਇਹ ਵੱਡਾ ਬਦਲਾਅ
Ration Card: ਰਾਸ਼ਨ ’ਚ ਬੇਨਿਯਮੀਆਂ ਨੂੰ ਬਿਲਕੁਲ ਵੀ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਨਾਗਰ
Ration Card: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਰਾਜੇਸ਼ ਨਾਗਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੇ ਸਾਰੇ ਡਿਪੂ ਹੋਲਡਰਾਂ ਤੋਂ ਜਲਦੀ ਤੋ...
PM-Vidyalaxmi Scheme: ਹੁਣ ਪੈਸਿਆਂ ਦੀ ਕਮੀ ਕਰਕੇ ਵਿਚਕਾਰ ਨਹੀਂ ਰਹੇਗੀ ਪੜ੍ਹਾਈ, ਪੀਐਮ ਮੋਦੀ ਨੇ ਪੜ੍ਹਨ ਵਾਲੇ ਬੱਚਿਆਂ ਲਈ ਕੀਤਾ ਖਾਸ ਐਲਾਨ, ਤੁਸੀਂ ਵੀ ਲਵੋ ਲਾਭ
PM-Vidyalaxmi Scheme: ਨਵੀਂ ਦਿੱਲੀ (ਏਜੰਸੀ)। ਅਕਸਰ ਅਜਿਹਾ ਹੁੰਦਾ ਹੈ ਕਿ ਅਮੀਰ ਲੋਕ ਭਾਵ ਪੈਸੇ ਵਾਲੇ ਮਾਪੇ ਆਪਣੇ ਬੱਚਿਆਂ ਨੂੰ ਚੰਗੇ ਕਾਲਜਾਂ ਵਿੱਚ ਭੇਜਦੇ ਹਨ, ਪਰ ਮੱਧ ਵਰਗ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਪਿੱਛੇ ਰਹਿ ਜਾਂਦੇ ਹਨ ਕਿਉਂਕਿ ਉਨ੍ਹਾਂ ਦੇ ਮਾਪਿਆਂ ਕੋਲ ਇੰਨਾ ਪੈਸਾ ਨਹੀਂ ਹੁੰਦਾ ਕਿ ਉਹ ਆ...
Punjab Railway News: ਪੰਜਾਬ ’ਚ ਰੇਲਵੇ ਨੇ ਲੋਕਾਂ ਦੀ ਇਸ ਗਲਤੀ ਕਰਕੇ ਕਮਾਏ 2.56 ਕਰੋੜ ਰੁਪਏ, ਰੇਲ ’ਚ ਸਫ਼ਰ ਕਰਦਿਆਂ ਰੱਖੋ ਖਾਸ ਧਿਆਨ
Punjab Railway News: ਫਿਰੋਜ਼ਪੁਰ। ਰੇਲਵੇ ਨੇ ਅਕਤੂਬਰ ਵਿੱਚ ਫਿਰੋਜ਼ਪੁਰ ਡਿਵੀਜ਼ਨ ਵਿੱਚ ਪੈਂਦੇ ਸਾਰੇ ਰੇਲਵੇ ਸਟੇਸ਼ਨਾਂ ਤੋਂ ਬਿਨਾਂ ਟਿਕਟ ਯਾਤਰੀਆਂ ਤੋਂ ਜੁਰਮਾਨੇ ਵਜੋਂ 2.56 ਕਰੋੜ ਰੁਪਏ ਦੀ ਕਮਾਈ ਕੀਤੀ। 2.56 ਕਰੋੜ ’ਚੋਂ 31 ਲੱਖ ਰੁਪਏ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਬਿਨਾਂ ਟਿਕਟ ਯਾਤਰੀਆਂ ਤੋਂ ਕਮਾਏ।
...
Punjab: ਪੰਜਾਬ ’ਚ ਝੋਨੇ ਦੀ ਖਰੀਦ ਦੇ ਅੰਕੜੇ ਆਏ ਸਾਹਮਣੇ, ਇਹ ਸ਼ਹਿਰ ਰਿਹਾ ਸਭ ਤੋਂ ਅੱਗੇ
Punjab: ਚੰਡੀਗੜ੍ਹ। ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਅੰਕੜੇ ਸਾਹਮਣੇ ਆਏ ਹਨ। ਹੁਣ ਤੱਕ ਝੋਨੇ ਦੀ ਖਰੀਦ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਚੁੱਕੀ ਹੈ। ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਇਸ ਵਾਰ ਸੂਬੇ ਵਿੱਚ ਝੋਨੇ ਹੇਠ ਰ...
Punjab News: ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਤੋਂ ਵਿਕਾਸ ’ਚ ਬੁਰੀ ਤਰ੍ਹਾਂ ਪੱਛੜਿਆ : ਵਿਜੈ ਰੁਪਾਣੀ
Punjab News: (ਗੁਰਪ੍ਰੀਤ ਸਿੰਘ) ਬਰਨਾਲਾ। ‘ਆਪ’ ਸਰਕਾਰ ਪੰਜਾਬ ਦੇ ਮਾਮਲਿਆਂ ਨੂੰ ਨਜਿੱਠਣ ’ਚ ਪੂਰੀ ਤਰ੍ਹਾਂ ਫੇਲ ਹੋ ਗਈ ਹੈ ਅਤੇ ਆਪਣੀ ਅਸਫਲਤਾ ਦਾ ਦੋਸ਼ ਕੇਂਦਰ ਸਰਕਾਰ ’ਤੇ ਲਾ ਰਹੀ ਹੈ ਇਹ ਪ੍ਰਗਟਾਵਾ ਵਿਜੇ ਰੂਪਾਣੀ ਸਾਬਕਾ ਮੁੱਖ ਮੰਤਰੀ ਗੁਜਰਾਤ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਨੇ ਬਰਨਾਲਾ ਵਿਖੇ ਪੱਤਰਕਾਰਾ...
‘‘ਬੇਟਾ, ਸੇਵਾ ਅਤੇ ਸਿਮਰਨ ਕਰੋ, ਲੱਤ ਨਾ ਕਟਵਾਉਣਾ’’: ਪੂੁਜਨੀਕ ਪਰਮ ਪਿਤਾ ਜੀ
Shah Satnam Singh Ji Maharaj: ਮੇਰੀ ਲੱਤ ’ਚ ਇੱਕ ਅਜਿਹੀ ਬਿਮਾਰੀ ਲੱਗੀ ਕਿ ਮੈਨੂੰ ਦੂਜੇ ਜਾਂ ਤੀਜੇ ਦਿਨ ਗੋਡੇ ’ਤੇ ਚੀਰਾ ਲਗਵਾ ਕੇ ਰੇਸ਼ਾ ਕਢਵਾਉਣਾ ਪੈਂਦਾ ਸੀ ਇਸ ਬਿਮਾਰੀ ਕਾਰਨ ਮੇਰੀ ਲੱਤ ਦੇ ਤਿੰਨ ਆਪ੍ਰੇਸ਼ਨ ਵੀ ਹੋ ਚੁੱਕੇ ਸਨ ਮੈਂ ਦਿੱਲੀ ਅਤੇ ਜੈਪੁਰ ਦੇ ਵੱਡੇ ਹਸਪਤਾਲਾਂ ’ਚ ਇਲਾਜ ਕਰਵਾਇਆ ਉਨ੍ਹਾਂ ਡ...
Punjab Governor: ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ’ਚ ਨਾ ਪਾਇਆ ਜਾਵੇ : ਰਾਜਪਾਲ
ਵਿਸ਼ਵ ਪੱਧਰ ’ਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਰੀਕੇ ਪੱਤਣ ਦਾ ਕੀਤਾ ਜਾਵੇ ਪ੍ਰਚਾਰ | Punjab Governor
Punjab Governor: (ਜਗਦੀਪ ਸਿੰਘ) ਫ਼ਿਰੋਜ਼ਪੁਰ/ ਹਰੀਕੇ। ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸ...