ਭਲਕੇ ਸਫ਼ਾਈ ਦਾ ਅਨੋਖਾ ਤੋਹਫ਼ਾ ਦੇਵੇਗੀ ਡੇਰਾ ਸੱਚਾ ਸੌਦਾ ਦੀ ਰਾਜਸਥਾਨ ਦੀ ਸਾਧ-ਸੰਗਤ
ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਨੂੰ ਵੱਖ-ਵੱਖ ਜੋਨਾਂ ’ਚ ਵੰਡ ਕੇ ਚਲਾਇਆ ਜਾਵੇਗਾ ਪੂਰੇ ਰਾਜਸਥਾਨ ’ਚ ਸਫ਼ਾਈ ਮਹਾਂ-ਅਭਿਆਨ
ਰਾਜਸਥਾਨ ਦੀ ਸਾਧ-ਸੰਗਤ ਦੀ ਮੰਗ ’ਤੇ ਯੂਪੀ ਆਸ਼ਰਮ ਤੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਕਰਨਗੇ ਅਭਿਆਨ ਦੀ ਸ਼ੁਰੂਆਤ
ਜੈਪੁਰ (ਸੱਚ ...
ਅਡਾਨੀ ਇੰਟਰਪ੍ਰਾਈਜਿਜ਼ ਅਮਰੀਕੀ ਸਟਾਕ ਐਕਸਚੇਂਜ ਦੇ ਸਥਿਰਤਾ ਸੂਚਕਾਂਕ ਤੋਂ ਬਾਹਰ
9 ਦਿਨ ’ਚ 70 ਫ਼ੀਸਦੀ ਡਿੱਗਿਆ ਸ਼ੇਅਰ
ਨਵੀਂ ਦਿੱਲੀ (ਏਜੰਸੀ)। ਅਡਾਨੀ ਗਰੁੱਪ (Adani Enterprises) ਦੀਆਂ ਮੁਸ਼ਕਿਲਾਂ ਸ਼ੁੱਕਰਵਾਰ ਨੂੰ ਵੀ ਨਹੀਂ ਰੁਕੀਆਂ। ਇੱਕ ਪਾਸੇ ਜਿੱਥੇ ਕੰਪਨੀ ਦੇ ਸ਼ੇਅਰਾਂ ’ਚ ਵੱਡੀ ਗਿਰਾਵਟ ਦਰਜ਼ ਕੀਤੀ ਗਈ। ਉੱਥੇ ਦੂਜੇ ਪਾਸੇ ਸੰਸਦ ’ਚ ਵਿਰੋਧੀ ਧਿਰਾਂ ਅਡਾਨੀ ਗਰੁੱਪ ਦੀ ਜਾਂਚ ਦੀ ਮੰਗ ’ਤ...
ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ ਲਾਈਵ, ਕਰ ਲਓ ਦਰਸ਼ਨ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।
https://www.youtube.com/watch?v=oIGPgqNKEE0
...
ਆਮ ਜਨਤਾ ਲਈ ਦੁੱਧ ਹੋਇਆ ਮਹਿੰਗਾ, ਅਮੁਲ ਨੇ ਵਧਾਈਆਂ ਕੀਮਤਾਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅਮੁਲ ਦੁੱਧ ਵੇਚਣ ਵਾਲੀ ਕੰਪਨੀ ਗੁਜਰਾਤ ਡੇਅਰੀ ਕੋਆਪਰੇਟਿਵ ਨੇ ਦੁੱਧ ਦੇ ਰੇਟਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਅਮੁਲ ਗੋਲਡ ਹੁਣ 66 ਰੁਪਏ ਲੀਟਰ ਮਿਲੇਗਾ, ਅਮੁਲ ਤਾਜਾ 54 ਰੁਪਏ ਲੀਟਰ, ਅਮੁਲ ਗਾਂ ਦਾ ਦੁੱਧ 56 ਰੁਪਏ ਅਤੇ ਅਮੁਲ ਏ 2 ਮੱਝ ਦਾ ਦੁੱਧ 70 ਰ...
ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ ਲਾਈਵ, ਕਰ ਲਓ ਦਰਸ਼ਨ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG Live) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।
https://www.youtube.com/live/pjV3xx1ofOg?featur...
ਬਜ਼ਟ ਭਾਸ਼ਣ : ਹੁਣ ਸਭ ਦੇ ਸਿਰ ’ਤੇ ਹੋਵੇਗੀ ਛੱਤ : ਵਿੱਤ ਮੰਤਰੀ
ਨਵੀਂ ਦਿੱਲੀ (ਏਜੰਸੀ)। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਨ ਦੌਰਾਨ ਦੇਸ਼ ਦੀ ਜਨਤਾ ਨੂੰ ਕਫਾਇਤੀ ਦਰ ’ਤੇ ਘਰ ਮੁਹੱਈਆ ਕਰਨ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੀ. ਐੱਸ . ਆਵਾਸ ਯੋਜਨਾ ਦੇ ਬਜਟ ਵਿਚ ਪਹਿਲਾਂ ਦੇ ਮੁਕਾਬਲੇ 66 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਇਸ ਬਜਟ...
ਬਜ਼ਟ ਦੌਰਾਨ ਵੱਡਾ ਅਪਡੇਟ : ਨਵੇਂ ਸਿਸਟਮ ਵਿੱਚ 7 ਲੱਖ ਰੁਪਏ ਤੱਕ ਦੀ ਇਨਕਮ ‘ਤੇ ਨਹੀਂ ਲੱਗੇਗਾ ਟੈਕਸ
ਨਵੀਂ ਦਿੱਲੀ (ਏਜੰਸੀ)। ਅੱਜ ਕੇਂਦਰ ਦਾ ਆਮ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਬਜਟ ਭਾਸ਼ਣ ਸੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕਰ ਰਹੇ ਹਨ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ-ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ...
Union Budget 2023 LIVE : 80 ਕਰੋੜ ਲੋਕਾਂ ਨੂੰ ਮਿਲੇਗਾ ਮੁਫ਼ਤ ਅਨਾਜ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਮ ਬਜ਼ਟ ਪੇਸ਼ ਕਰ ਰਹੇ ਹਨ। ਆਓ ਜਾਦਦੇ ਹਾਂ ਵਿੱਤ ਮੰਤਰੀ ਨੇ ਆਪਣੇ ਭਾਸ਼ਨ ’ਚ ਕੀ ਕਿਹਾ... Union Budget 2023 LIVE
ਦੁਨੀਆਂ ’ਚ ਸੁੁਸਤੀ ਤੋਂ ਬਾਅਦ ਭਾਰਤ ਦੀ ਵਿਕਾਸ ਦਰ 7 ਫ਼ੀਸਦੀ।
ਭਾਰਤ ਸਭ ਤੋਂ ਤੇਜ਼ੀ ਨਾਲ ਵਧਦੀ ਅਰਥਵ...
ਸੰਸਦ ਭਵਨ ’ਚ ਵਿੱਤ ਮੰਤਰੀ ਨੇ ਬਜ਼ਟ ਭਾਸ਼ਨ ਪੜ੍ਹਨਾ ਕੀਤਾ ਸ਼ੁਰੂ
ਨਵੀਂ ਦਿੱਲੀ (ਏਜੰਸੀ)। ਅੱਜ ਆਮ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਭਵਨ ਵਿੱਚ ਅੰਮਿ੍ਰਤਕਾਲ ਪੜ੍ਹਨਾ ਸ਼ੁਰੂ ਕਰ ਦਿੱਤਾ ਹੈ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੁਨੀਆ ਵਿਚ ਭਾਰਤ ਦਾ ਕੱਦ ਵਧਿਆ ਹੈ। ਭਾਰਤ ਦੀ ਅਰਥਵਿਵਸਥਾ ਸਹੀ ਦਿਸ਼ਾ ਵੱਲ ਵਧ ਰਿਹਾ ਹੈ। ਦੁਨੀਆ ਨੇ ਭ...
ਜੋਸ਼ੀਮਠ ’ਚ ਤੇਜ਼ੀ ਨਾਲ ਘਟ ਰਿਹਾ ਪਾਣੀ ਦਾ ਰਿਸਾਅ
ਚਮੋਲੀ (ਏਜੰਸੀ)। ਉੱਤਰਾਖੰਡ ’ਚ ਜ਼ਮੀਨ ਧਸਣ ਕਾਰਨ ਪ੍ਰਭਾਵਿਤ ਜੋਸ਼ੀਮਠ ਦੇ ਜੇਪੀ ਕੈਂਪਸ ’ਚ ਪਾਣੀ ਦਾ ਰਿਸਾਵ ਤੇਜ਼ੀ ਨਾਲ ਘਟ ਰਿਹਾ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਜਾਰੀ ਬਿਆਨ ’ਚ ਦੱਸਿਆ ਗਿਆ ਹੈ ਕਿ ਜੋਸ਼ੀਮਠ (Joshimath) ਮਠਰਵਾੜੀ ਦੇ ਜੇਪੀ ਕੈਂਪਸ ’ਚ ਪਾਣੀ ਦਾ ਰਿਸਾਅ ਘਟ ਕੇ 60 ਐੱਲਪੀਐੱਮ ਮਾਪਿ...