Punjab Police: ਜ਼ਿਲ੍ਹਾ ਪੁਲਿਸ ਮੁਖੀ ਨੇ ਪੁਲਿਸ ਪਰਿਵਾਰਾਂ ਨਾਲ ਵੱਖਰੇ ਢੰਗ ਨਾਲ ਮਨਾਈ ਦੀਵਾਲੀ
ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਨਿਭਾਈ ਜਾ ਰਹੀ ਡਿਊਟੀ ਵਿੱਚ ਸਹਿਯੋਗ ਕਰਨ ਲੋਕ-ਡਾ.ਰਵਜੋਤ ਗਰੇਵਾਲ | Punjab Police
Punjab Police: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਅੱਜ ਪੁਲਿਸ ਲਾਇਨ ਵਿਖੇ ਪੁਲਿਸ ਪਰਿਵਾਰਾਂ ਨਾਲ ਦੀਵਾਲੀ...
DAP Fertilizer: ਡੀ.ਏ.ਪੀ ਖਾਦ ਦੀ ਨਿਰਵਿਘਨ ਸਪਲਾਈ ਲਈ ਖੇਤੀਬਾੜੀ ਵਿਭਾਗ ਚੌਕਸ, ਖਾਦ ਡੀਲਰਾਂ ਦੀ ਕੀਤੀ ਚੈਕਿੰਗ
ਖਾਦ ਵਿਕਰੇਤਾ ਜ਼ਿਆਦਾ ਰੇਟ ਜਾਂ ਕੋਈ ਵਸਤੂ ਖ਼ਰੀਦਣ ਲਈ ਪਾਉਂਦਾ ਹੈ ਜ਼ੋਰ ਤਾਂ ਕਰੋ ਖੇਤੀਬਾੜੀ ਵਿਭਾਗ ਨੂੰ ਸ਼ਿਕਾਇਤ : ਡਾ. ਜਸਵਿੰਦਰ ਸਿੰਘ | DAP Fertilizer
DAP Fertilizer: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਆਪਣੀ ਟੀਮ ਸਮੇਤ ਕਿਸਾਨਾਂ ਨੂੰ ਡੀ.ਏ.ਪੀ ਖਾਦ...
Murder Case: ਪੁਲਿਸ ਵੱਲੋਂ ਕਤਲ ਦੇ ਮਾਮਲੇ ’ਚ ਸੱਤ ਵਿਅਕਤੀ ਕਾਬੂ
ਪਿੰਡ ਪੱਖੋਕੇ ਦੀ ਦਾਣਾ ਮੰਡੀ ਵਿੱਚ ਨੌਜਵਾਨ ਦੀ ਮਾਰਕੁੱਟ ਕਰਕੇ ਕਰ ਦਿੱਤਾ ਸੀ ਕਤਲ
Murder Case : (ਗੁਰਪ੍ਰੀਤ ਸਿੰਘ) ਬਰਨਾਲਾ। ਪਿਛਲੇ ਦਿਨੀਂ ਪਿੰਡ ਪੱਖੋਕੇ ਦਾਣਾ ਮੰਡੀ ’ਚ ਨੌਜਵਾਨ ਦਾ ਕਤਲ ਕਰਨ ਵਾਲੇ 7 ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਦੋਂਕਿ ਇਸ ਕੇਸ ਵਿੱਚ ਅਜੇ ਕਈ ...
Punjab Government News: ਕਿਸਾਨਾਂ ਦੇ ਪੱਖ ‘ਚ ਪੰਜਾਬ ਸਰਕਾਰ ਦਾ ਐਕਸ਼ਨ, ਕੀਤਾ ਇਹ ਕੰਮ ਤਾਂ ਹੋਵੇਗੀ ਸਖ਼ਤ ਕਾਰਵਾਈ
Punjab Government News: ਚੰਡੀਗੜ੍ਹ। ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਫੈਸਲਾ ਲੈਂਦਿਆਂ ਵੱਡੀ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੀ ਹੁੰਦੀ ਖੁੱਜਲ ਖੁਆਰੀ ਦੂਰ ਕਰਨ ਤੇ ਠੱਗੀ ਤੋਂ ਬਚਾਉਣ ਲਈ ਸਰਕਾਰ ਸਰਗਰਮ ਹੋਈ ਹੈ। ਪੰਜਾਬ ਸਰਕਾਰ ਦੇ ਮੰਤਰੀ ਨੇ ਇਸ ਸਬੰਧੀ ਪੋਸਟ ਸਾਝੀ ਕਰਕੇ ਜਾਣਕਾਰੀ ਦਿ...
Dragon Fruit Punjab: ਪਿੰਡ ਰੋਗਲਾ ਦੇ ਡਰੈਗਨ ਫਰੂਟ ਦੀ ਦਿੱਲੀ ਦੇ ਵਿੱਚ ਹੋਈ ਚਰਚਾ
ਵਿੱਤ ਮੰਤਰੀ ਨੇ ਕਿਸਾਨਾਂ ਨੂੰ ਫਲ ਅਤੇ ਸਬਜ਼ੀਆਂ ਦੀ ਖੇਤੀ ਕਰਨ ਦੀ ਕੀਤੀ ਅਪੀਲ
Dragon Fruit Punjab: (ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਦੀਵਾਲੀ ਦੇ ਮੌਕੇ ਉੱਤੇ ਦੇਸ਼ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਅਤੇ ਵਿਸ਼ਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਹ...
Barnala News: ਬਰਨਾਲਾ ਦੇ ਡੇਰਾ ਸ਼ਰਧਾਲੂਆਂ ਨੇ ਝੁੱਗੀ ਝੌਂਪੜੀ ਵਾਲਿਆਂ ਨਾਲ ਮਨਾਈ ਦੀਵਾਲੀ
ਦਰਜ਼ਨਾਂ ਪਰਿਵਾਰਾਂ ਨੂੰ ਵੰਡੀ ਮਠਿਆਈ ਅਤੇ ਗਿਫ਼ਟ | Barnala News
Barnala News: (ਗੁਰਪ੍ਰੀਤ ਸਿੰਘ) ਬਰਨਾਲਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਦਾ ਡੇਰਾ ਸ਼ਰਧਾਲੂਆਂ ’ਤੇ ਏਨਾ ਜ਼ਿਆਦਾ ਅਸਰ ਹੈ ਕਿ ਉਹ ਆਪਣੀ ਨਿੱਜੀ ਤੇ ਸਾਂਝੀ ਖੁ...
Ludhiana News: ਦੀਵਾਲੀ ਦੀ ਰਾਤ ਸਲੱਮ ਬਸਤੀ ਲੋਕਾਂ ਦੀਆਂ ਤਿੰਨ ਝੁੱਗੀਆਂ ਸੜੀਆਂ
Ludhiana News: ਪੀੜਤਾਂ ਨੇ ਭਰਵੇਂ ਇਕੱਠ ਨਾਲ ਮੁਆਵਜੇ ਅਤੇ ਅੱਗ ਲੱਗਣ ਦੇ ਜਿੰਮੇਵਾਰ ਲੋਕਾਂ ’ਤੇ ਕਾਰਵਾਈ ਦੀ ਮੰਗ ਕੀਤੀ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਦੀਵਾਲੀ ਦੀ ਰਾਤ ਇੱਥੇ ਵਪਾਰਕ ਰਾਜਧਾਨੀ ’ਚ ਸਲੱਮ ਬਸਤੀ ਲੋਕਾਂ ਦੀਆਂ ਤਿੰਨ ਝੁੱਗੀਆਂ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈਆਂ। ਅੱ...
Haryana: ਹਰਿਆਣਾ ’ਚ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਆਈ ਵੱਡੀ ਖੁਸ਼ਖਬਰੀ
Haryana: ਭਿਵਾਨੀ (ਸੱਚ ਕਹੂੰ ਨਿਊਜ਼/ਇੰਦਰਵੇਸ਼)। ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਸੈਕੰਡਰੀ ਸਿੱਖਿਆ ਡਾਇਰੈਕਟੋਰੇਟ, ਹਰਿਆਣਾ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ-2024 (ਐੱਚਟੈੱਟ) ਲੈਵਲ-1, 2 ਅਤੇ 3 (ਸ਼ਨੀਵਾਰ-ਐਤਵਾਰ) 07 ਅਤੇ 08 ਦਸੰਬਰ 2024 ਨੂੰ ਹਰਿਆਣਾ ਸਕੂਲ ਸਿੱਖਿਆ...
Bribe: ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਫਾਈਲਾਂ ਜਮ੍ਹਾ ਕਰਾਉਣ ਬਦਲੇ ਰਿਸ਼ਵਤ ਲੈਣ ਦਾ ਦੋਸ਼
Bribe: ਨਿਗਮ ਦਾ ਮੁਲਾਜ਼ਮ ਵਿਜੀਲੈਂਸ ਵੱਲੋਂ ਸਰਪੰਚੀ ਦੇ ਉਮੀਦਵਾਰ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Bribe: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈੰਦਿਆਂ ਰ...
Punjab: ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਤੇ ਜਾਣੋ
Punjab: ਚੰਡੀਗੜ੍ਹ। ਪੰਜਾਬ ’ਚ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਅਸਲ ਵਿੱਚ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸੌਖਾ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ ਪੀ.ਆਰ.ਟੀ.ਸੀ. ਇਹ ਆਪਣੇ ਫਲੀਟ ਵਿੱਚ ਲਗਭਗ 577 ਨਵੀਆਂ ਬੱਸਾਂ ਨੂੰ ਸ਼ਾਮ...