School Van Accident: ਸਕੂਲ ਵੈਨ ਦਾ ਟਾਇਰ ਫਟਣ ਕਾਰਨ ਦਰੱਖ਼ਤ ਨਾਲ ਟਕਰਾਈ, ਮਾਪਿਆਂ ਦੇ ਇਕਲੌਤੇ ਬੱਚੇ ਦੀ ਮੌਤ
School Van Accident: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਟਾਇਰ ਫੱਟਣ ਤੋਂ ਬਾਅਦ ਦਰੱਖ਼ਤ ਨਾਲ ਟਕਰਾਉਣ ਨਾਲ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ’ਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਚਾਰ ਬੱਚੇ ਜ਼ਖਮੀ ਹੋ ਗਏ। ਇਸ ਹਾਦਸੇ ’ਚ ਇੱਕ 9 ਸਾਲਾਂ ਬੱਚੇ ਦੀ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਇਲਾਜ਼ ਦੌਰਾ...
Bribe: ਇੱਕ ਲੱਖ ਰੁਪਏ ਵੱਢੀ ਲੈਂਦਾ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ
50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਕਰ ਚੁੱਕਿਆ ਸੀ ਵਸੂਲ | Bribe
Bribe: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਇੰਸਪੈਕਟਰ ਵੱਲੋਂ 50 ਹਜ਼ਾਰ ਰੁਪਏ ਦੀ ਪਹਿਲੀ ਕਿ...
Sunam News: ਐੱਸਡੀਐੱਮ ਦਫਤਰ ਅੱਗੇ ਪੈਨਸ਼ਨਰਾਂ ਨੇ ਸਾੜੀ ਮੁੱਖ ਮੰਤਰੀ ਦੀ ਅਰਥੀ
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭਗੌੜੀ ਅਤੇ ਧੋਖੇਬਾਜ਼ ਪੰਜਾਬ ਸਰਕਾਰ : ਆਗੂ
Sunam News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਵਲੋਂ ਸਾਂਝੇ ਤੌਰ ’ਤੇ ਕੇਹਰ ਸਿੰਘ ਜੋਸਨ ਅਤੇ ਸੁਰਿੰਦਰ ਸਿੰਘ ਦੀ ਅਗਵਾਈ ...
AAP Government: ਪੈਨਸ਼ਨਰਾਂ ਅਤੇ ਰੋਡਵੇਜ਼ ਮੁਲਾਜ਼ਮਾਂ ਨੇ ‘ਆਪ’ ਸਰਕਾਰ ਦਾ ਪੁਤਲਾ ਫੂਕਿਆ
AAP Government: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੈਨਸ਼ਨਰਾਂ ਅਤੇ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਰੋਡਵੇਜ਼/ਪਨਬੱਸ ਡਿਪੂ ਦੇ ਗੇਟ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਜ਼ਾਹਰ ਕੀਤਾ। ਇਸ ਮੌਕੇ ਬੋਲਦਿਆਂ ਗੁਰਦੀਪ ਸਿੰਘ ਮੋਤੀ ਨੇ ਦੱਸਿਆ ਮੁਲਾਜ਼...
Punjab Kisan News: ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕੀਤਾ ਮੰਡੀਆਂ ਦਾ ਦੌਰਾ
ਖਰੀਦ ਇੰਸਪੈਕਟਰਾਂ ਨੂੰ 20 ਨਮੀ ਵਾਲਾ ਝੋਨਾ ਖਰੀਦਣ ਦੇ ਹੁਕਮ ਦੇਵੇ ਸਰਕਾਰ : ਚੱਠਾ
Punjab Kisan News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪਿੰਡ ਚੱਠਾ ਨੰਨਹੇੜਾ, ਖਡਿਆਲ, ਮਹਿਲਾਂ ਚੌਕ, ਨਮੋਲ, ਸ਼ਾਹਪੁਰ ਕਲਾਂ, ...
DAP News: ਪੀ.ਏ.ਯੂ. ਨੇ ਸੂਬੇ ’ਚ ਡੀਏਪੀ ਦੀ ਕਿੱਲਤ ਦੇ ਦਰਮਿਆਨ ਕਿਸਾਨਾਂ ਨੂੰ ਦਿੱਤੀ ਸਲਾਹ, ਜਾਣੋ
‘ਕਿਸਾਨ ਡੀਏਪੀ ਦੇ ਬਦਲ ਵਜੋਂ ਫਾਸਫੋਰਸ ਤੱਤਾਂ ਵਾਲੀਆਂ ਹੋਰ ਖਾਦਾਂ ਦੀ ਕਰਨ ਵਰਤੋਂ’
DAP News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਇੰਨੀ- ਦਿਨੀ ਜਦੋਂ ਡੀਏਪੀ ਖਾਦ ਦੀ ਕਿੱਲਤ ਨਾਲ ਜੂਝ ਰਿਹਾ ਹੈ ਤਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਬਦਲਵੇਂ ਸਰੋਤਾਂ ਨੂੰ ਅਪਣਾਉਣ ਦੀ ਸਲਾਹ ਦਿੱਤ...
Diwali Bonus: ਰੋਡਵੇਜ਼ ਕਰਮਚਾਰੀਆਂ ਨੂੰ ਦੀਵਾਲੀ ’ਤੇ ਬੋਨਸ ਦਾ ਤੋਹਫ਼ਾ, ਮਹਿੰਗਾਈ ਭੱਤਾ ਵੀ ਵਧਿਆ
Diwali Bonus: ਜੈਪੁਰ। ਰਾਜਸਥਾਨ ਰਾਜ ਸੜਕ ਆਵਾਜਾਈ ਨਿਗਮ ਨੇ ਦੀਵਾਲੀ 'ਤੇ ਆਪਣੇ ਕਰਮਚਾਰੀਆਂ ਨੂੰ ਤੋਹਫ਼ੇ ਵਜੋਂ ਬੋਨਸ ਦੇਣ ਦਾ ਐਲਾਨ ਕੀਤਾ ਹੈ। ਨਾਲ ਹੀ ਮਹਿੰਗਾਈ ਭੱਤੇ ਨੂੰ 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਗਿਆ ਹੈ। ਮੈਨੇਜਿੰਗ ਡਾਇਰੈਕਟਰ ਸ੍ਰੀ ਪੁਰਸ਼ੋਤਮ ਸ਼ਰਮਾ ਨੇ ਦੱਸਿਆ ਕਿ 21 ਹਜ਼ਾਰ ਰ...
Aam Aadmi Party: ਆਮ ਆਦਮੀ ਪਾਰਟੀ ਬਰਨਾਲਾ ਨੇ ਬਾਗੀ ਹੋਏ ਗੁਰਦੀਪ ਬਾਠ ਨੂੰ ਪਾਰਟੀ ਵਿੱਚੋਂ ਕੱਢਿਆ
ਪਿਛਲੇ ਸਮੇਂ ਤੋਂ ਪਾਰਟੀ ਦੇ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਵਿਰੁੱਧ ਬਗ਼ਾਵਤ ਦਾ ਚੁੱਕਿਆ ਹੋਇਆ ਝੰਡਾ | Aam Aadmi Party
Aam Aadmi Party: (ਗੁਰਪ੍ਰੀਤ ਸਿੰਘ) ਬਰਨਾਲਾ। ਆਮ ਆਦਮੀ ਪਾਰਟੀ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਤੋਂ ਪ੍ਰਧਾਨ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਰੋਧੀ ...
PM Free Sauchalay Yojana 2024: ਪ੍ਰਧਾਨ ਮੰਤਰੀ ਮੁਫਤ ਪਖਾਨਾ ਯੋਜਨਾ, ਜਾਣੋ ਕਿਵੇਂ ਅਪਲਾਈ ਕਰਨਾ ਹੈ ਅਤੇ ਜ਼ਰੂਰੀ ਦਸਤਾਵੇਜ਼…
ਇਸ ਮਿਸ਼ਨ ਦੇ ਪਿੱਛੇ ਮੁੱਖ ਟੀਚਾ ਸਵੱਛਤਾ ਨੂੰ ਉਤਸ਼ਾਹਿਤ ਕਰਨਾ ਹੈ |
PM Free Sauchalay Yojana 2024: ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਸਰਕਾਰ ਵੱਲੋਂ ਭਾਰਤ ਸਵੱਛ ਮਿਸ਼ਨ ਚਲਾਇਆ ਜਾ ਰਿਹਾ ਹੈ, ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮੁਫਤ ਪਖ...
Petrol-Diesel Prices Today: ਧਨਤੇਰਸ ਦੇ ਦਿਨ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਕੀ ਲੋਕਾਂ ਨੂੰ ਮਿਲੀ ਰਾਹਤ, ਹੁਣੇ ਜਾਣੋ
Petrol-Diesel Prices Today: ਨਵੀਂ ਦਿੱਲੀ (ਏਜੰਸੀ)। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰਾਸ਼ਟਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਭਾਵ 29 ਅਕਤੂਬਰ 2024 ਦੀ ਤਾਜ਼ਾ ਅਪਡੇਟ ਮੁਤਾਬਕ ਧਨਤੇਰਸ ’ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ...