ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਮੀਂਹ ਨਾਲ ਬਦਲਿਆ ਮੌਸਮ, ਤਾਪਮਾਨ ਡਿੱਗਿਆ
ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ
ਸਰਸਾ (ਰਵਿੰਦਰ ਸ਼ਰਮਾ) । ਮਈ ਮਹੀਨੇ ਦੀ ਪਿੰਡਾ ਲੂਹ ਦੇਣ ਵਾਲੀ ਗਰਮੀ ਤੋਂ ਜਿੱਥੇ ਲੋਕ ਪ੍ਰੇਸ਼ਾਨ ਰਹਿੰਦੇ ਸਨ, ਉੱਥੇ ਹੀ ਮਈ ਦੀ ਸ਼ੁਰੂਆਤ ਵਿੱਚ ਹੀ ਮੀਂਹ ਪੈਣ ਨਾਲ ਹੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿ...
ਲੁਧਿਆਣਾ ਗੈਸ ਲੀਕ ਹਾਦਸੇ ’ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ, ਕੀਤਾ ਮੁਆਵਜ਼ੇ ਦਾ ਐਲਾਨ
ਲੁਧਿਆਣਾ (ਜਸਵੀਰ ਗਹਿਲ)। ਪੰਜਾਬ ਦੇ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ (Ludhiana gas leak) 11 ਲੋਕਾਂ ਦੀ ਮੌਤ ਤੋਂ ਬਾਅਦ ਪ੍ਰਦੂਸ਼ਣ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਉਦਯੋਗਾਂ ਤੋਂ ਪਾਣੀ ਦੇ ਨਮੂਨੇ ਲੈਣ ਲਈ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ, ਜੋ ਕਿ ਗਿਆਸਪੁਰਾ ਸਥਿੱਤ ਉਦਯੋ...
ਮਈ ਦਿਵਸ ’ਤੇ ਹਨੀਪ੍ਰੀਤ ਇੰਸਾਂ ਨੇ ਕੀਤਾ ਟਵੀਟ
ਸਰਸਾ। ਅੱਜ ਪਹਿਲੀ ਮਈ (May Day) ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ’ਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ। ਦੁਨੀਆਂ ਦੇ ਕਈ ਦੇਸ਼ਾਂ ’ਚ ਪਹਿਲੀ ਮਈ ਦੇ ਦਿਨ ਰਾਸ਼ਟਰੀ ਛੁੱਟੀ ਰਹਿੰਦੀ ਹੈ। ਭਾਰਤ ’ਚ ਮਜ਼ਦੂਰ ਦਿਵਸ ਨੂੰ ਕਿਰਤੀ ਦਿਵਸ, ਲੇਬਰ ਡੇ, ਮਈ ਦਿਵਸ, ਕਾਮਗਾਰ ਦਿਨ, ਇੰਟਰਨੈਸ਼ਨਲ ਵਰਕਰ ਡੇ, ਵਰਕਰ ...
ਕਿਤੇ ਤੁਸੀਂ ਵੀ ਤਾਂ ਨਹੀਂ ਚਲਾ ਰਹੇ ਇਹ ਮੋਬਾਇਲ ਐਪ, ਕੇਂਦਰ ਨੇ ਕੀਤੇ ਬੰਦ…
ਨਵੀਂ ਦਿੱਲੀ। ਕੇਂਦਰ ਸਰਕਾਰ ਨੇ 14 ਮੋਬਾਇਲ ਮੈਸੇਂਜਰ ਐਪਸ (Mobile App) ਨੂੰ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਇਨ੍ਹਾਂ ਮੋਬਾਇਲ ਮੈਸੇਂਜਰ ਐਪਸ ਦੀ ਵਰਤੋਂ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਤੋਂ ਮੈਸੇਜ਼ ਰਿਸੀਵ ਕਰਨ ਲਈ ਅਤੇ ਇਨ੍ਹਾਂ ਮੈਸੇਜ਼ ਨੂੰ ਲੋਕਾਂ ਵਿੱਚ ਫੈਲਾਉਣ ਲਈ ਕਰ ਰਹੇ ਸਨ।
...
ਰਾਹਤ ਭਰੀ ਖ਼ਬਰ : ਗੈਸ ਸਿਲੰਡਰ ਦੀਆਂ ਕੀਮਤਾਂ ’ਚ ਵੱਡੀ ਕਟੌਤੀ, ਜਾਣੋ ਨਵਾਂ ਭਾਅ
ਨਵੀਂ ਦਿੱਲੀ (ਏਜੰਸੀ)। ਪੈਟਰੋਲੀਅਮ ਅਤੇ ਤੇਲ ਮਾਰਕੀਟ ਕੰਪਨੀਆਂ ਗੈਸ ਸਿਲੰਡਰ ਦੀਆਂ ਕੀਮਤਾਂ (LPG Gas Cylinder Prices) ’ਚ ਵੱਡੀ ਕਟੋਤੀ (Cylinder Prices) ਕੀਤੀ ਹੈ। ਬੀਤੇ ਲੰਮੇਂ ਸਮੇਂ ਤੋਂ ਗੈਸ ਸਿਲੰਡਰਾਂ ਵਿੱਚ ਵਾਧਾ ਹੁੰਦਾ ਰਿਹਾ ਹੈ। ਇਸ ਵਾਰ ਕਾਫ਼ੀ ਲੰਮੇਂ ਸਮੇਂ ਤੋਂ ਬਾਅਦ ਇਹ ਕਟੌਤੀ ਵੇਖਣ ਨੂੰ...
ਟਵੀਟਰ ਵੱਲੋਂ ਹੁਣ ਨਵਾਂ ਪੈਂਤਰਾ ਵਰਤਣ ਦੀ ਤਿਆਰੀ, ਖ਼ਬਰਾਂ ਪੜ੍ਹਨ ਲਈ ਦੇਣੇ ਪੈਣਗੇ ਪੈਸੇ
ਨਵੀਂ ਦਿੱਲੀ। ਟਵਿੱਟਰ ਦੇ ਮਾਲਕ ਏਲੋਨ ਮਸਕ ਨੇ ਮੀਡੀਆ ਪ੍ਰਕਾਸ਼ਕਾਂ ਲਈ ਵੱਡਾ ਐਲਾਨ ਕੀਤਾ ਹੈ। ਅਸਲ ਵਿੱਚ ਮਸਕ ਦੇ ਅਨੁਸਾਰ, ਅਗਲੇ ਮਹੀਨੇ ਤੋਂ ਟਵਿੱਟਰ ’ਤੇ ਖ਼ਬਰਾਂ ਪੜ੍ਹਨ ਲਈ ਖ਼ਪਤਕਾਰਾਂ ਨੂੰ ਆਪਣੀ ਜੇਬ੍ਹ ਢਿੱਲੀ ਕਰਨੀ ਪਵੇਗੀ। ਮਸਕ ਨੇ ਐਨਾਨ ਕੀਤਾ ਹੈ ਕਿ ਯੂਜ਼ਰਸ ਨੂੰ ਅਗਲੇ ਮਹੀਨੇ ਤੋਂ ਖ਼ਬਰਾਂ ਪੜ੍ਹਨ ਲਈ ਪੈਸ...
ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ’ਚ ਮੀਂਹ ਦੇ ਨਾਲ ਤੂਫਾਨ, ਪੈ ਸਕਦੇ ਨੇ ਗੜੇ, ਜਾਣੋ ਕਿਵੇਂ ਰਹੇਗਾ ਦੇਸ਼ ਦਾ ਮੌਸਮ
Weather Update Today
ਨਵੀਂ ਦਿੱਲੀ। ਦੇਸ਼ ਦਾ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ (Weather Update) ਅਤੇ ਭਿਆਨਕ ਦੀ ਗਰਮੀ ਦੇ ਵਿਚਕਾਰ ਮੌਸਮ ਸੁਹਾਵਣਾ ਹੋ ਗਿਆ ਹੈ। ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪਿਆ ਹੈ ਅਤੇ ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਦੇਸ਼ ਦੇ ਉੱਤਰੀ ਰਾਜਾਂ ਸਮੇਤ ਕ...
ਜੰਮੂ-ਕਸਮੀਰ ’ਚ 4.1 ਤੀਬਰਤਾ ਦਾ ਭੂਚਾਲ
ਸ੍ਰੀਨਗਰ। ਕਸਮੀਰ ਤੋਂ ਵੱਡੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਫਿਰ ਜੰਮੂ-ਕਸਮੀਰ ਦੀ ਧਰਤੀ ਭੂਚਾਲ ਨਾਲ ਹਿੱਲ ਗਈ ਹੈ। ਜੰਮੂ-ਕਸਮੀਰ ’ਚ ਅੱਜ ਸਵੇਰੇ 5.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਕੱਲ੍ਹ ਸਵੇਰੇ ਅਫਗਾਨਿਸਤਾਨ ’ਚ ਵੀ ਭੂਚਾਲ ਆਇਆ ਸੀ ਅਤੇ ਇਸ ਦੀ...
ਡੇਰਾ ਸੱਚਾ ਸੌਦਾ ਨੇ ਇੱਕ ਹੋਰ ਮਾਨਵਤਾ ਭਲਾਈ ਕਾਰਜ ਦੀ ਕੀਤੀ ਸ਼ੁਰੂਆਤ
ਬੱਚਿਆਂ ਨੂੰ ਮਨੁੱਖਤਾ ਦੀ ਸੇਵਾ ਦੇ ਰਾਹ 'ਤੇ ਤੋਰਨ ਦੀ ਪਹਿਲ | Welfare Work
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਨੁਮਾਈ ’ਚ ਡੇਰਾ ਸੱਚਾ ਸੌਦਾ ਵੱਲੋਂ ਸੈਂਕੜੇ ਮਾਨਵਤਾ ਭਲਾਈ ਕਾਰਜ (Welfare Work) ਕੀਤੇ ਜਾ ਰਹੇ ਹਨ। ਅੱਜ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ...
15th Letter of Saint Dr. MSG : ਰੂਹਾਨੀ ਸਥਾਪਨਾ ਦਿਵਸ ’ਤੇ ਪੂਜਨੀਕ ਗੁਰੂ ਜੀ ਦੀ ਆਈ ਚਿੱਠੀ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਰੂਹਾਨੀ ਸਥਾਪਨਾ ਦਿਵਸ ’ਤੇ 15ਵੀਂ ਰੂਹਾਨੀ ਚਿੱਠੀ ਭੇਜੀ ਹੈ।
ਸਾਡੇ ਪਿਆਰੇ ਬੱਚਿਓ, ਟਰੱਸਟ ਪ੍ਰਬੰਧਕ ਸੇਵਾਦਾਰੋ ਤੇ ਸੇਵਾਦਾਰੋ। ਤੁਹਾਨੂੰ ਸਭ ਨੂੰ 75ਵੇਂ ਸਥਾਪਨਾ ਦਿਵਸ ਤੇ 16ਵੇਂ ‘ਜਾਮ ਏ ਇੰਸਾਂ ਗੁਰੂ ਕਾ ਦਿਵਸ’ ਦੀ ਬਹੁਤ-2 ਵਧਾਈ ਤੇ ਬਹੁਤ...