Khaskhas ke laddu: ਗਰਮੀਆਂ ‘ਚ ਸਿਹਤ ਦਾ ਖਜ਼ਾਨਾ ਨੇ ਖਸਖਸ ਦੇ ਲੱਡੂ, ਚਮੜੀ ਦੀਆਂ ਸਮੱਸਿਆਵਾਂ ਤੋਂ ਵੀ ਮਿਲੇਗਾ ਛੁਟਕਾਰਾ
Khaskhas ke laddu : ਖਸਖਸ ਦੇ ਬੀਜ ਔਸਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ, ਖਸਖਸ ਦੇ ਬੀਜਾਂ ਵਿੱਚ ਫਾਈਬਰ, ਆਇਰਨ, ਪ੍ਰੋਟੀਨ, ਕੈਲਸ਼ੀਅਮ ਤੇ ਕਾਪਰ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ ’ਚ ਹੁੰਦੇ ਹਨ। ਖਸਖਸ ਦੀ ਵਰਤੋਂ ਹੱਡੀਆਂ ਨੂੰ ਮਜਬੂਤ ਕਰਨ, ਸਕਿਨ ਟੋਨ ਨੂੰ ਸੁਧਾਰਨ ਤੇ ਵਾਲਾਂ ਨੂੰ ਮਜਬੂਤ ਬਣਾਉਣ ਵਿੱਚ ਮਦਦ ਕ...
Harbhajan Singh : ਅਯੋਧਿਆ ’ਤੇ ਹਰਭਜਨ ਸਿੰਘ ਨੇ ਕਹਿ ਦਿੱਤੀ ਵੱਡੀ ਗੱਲ…
ਚੰਡੀਗੜ੍ਹ। ਅਯੋਧਿਆ ਜਾਣ ’ਤੇ ਭਾਰਤੀ ਕ੍ਰਿਕਟਰ ਹਰਭਜਨ ਸਿੰਘ (Harbhajan Singh) ਨੇ ਕਿਹਾ ਕਿ ਕੋਈ ਵੀ ਪਾਰਟੀ ਜਾਵੇ ਜਾਂ ਨਾ ਜਾਵੇ ਮੈਂ ਜ਼ਰੂਰ ਜਾਵਾਂਗਾ। ਕਾਂਗਰਸ ਦੁਆਰਾ ਰਾਮ ਮੰਦਰ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਸੱਦੇ ਨੂੰ ਨਾਮਨਜ਼ੂਰ ਕਰਨ ’ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਕਿ ਇਹ ਸਾਡੇ ਭਾਗ ਹ...
ਸਿੱਧ ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਨੂੰ ਗੋਲੀ ਮਾਰੀ
ਬਲਕੌਰ ਸਿੰਘ ਪ੍ਰੋਗਰਾਮ 'ਚ ਮੌਜੂਦ ਨਹੀਂ ਸਨ
(ਸੁਖਜੀਤ ਮਾਨ) ਮਾਨਸਾ। ਮਾਨਸਾ ਕੈਂਚੀਆਂ ਨੇੜੇ ਸਥਿਤ ਇੱਕ ਮੈਰਿਜ ਪੈਲੇਸ ’ਚ ਸ਼ਨਿੱਚਰਵਾਰ ਨੂੰ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਨਾਲ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਗੋਲੀ ਚੱਲਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਅਕਤੀ ਤੋਂ ਗੋਲੀ ਚੱਲੀ ਤ...
Weather Update : ਕਦੋਂ ਆਵੇਗਾ ਤੁਹਾਡੇ ਸੂਬੇ ’ਚ ਮਾਨਸੂਨ, ਹੁਣੇ ਵੇਖੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਦਿੱਲੀ ਐੱਨਸੀਆਰ, ਉੱਤਰ ਪ੍ਰਦੇਸ਼ ’ਚ ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ ਜਾਰੀ ਕੀਤਾ ਹੈ। ਚੱਕਰਵਾਤੀ ਤੂਫਾਨ ਹੁਣ ਕਮਜੋਰ ਹੁੰਦਾ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਮੁਤਾਬਿਕ ਅਗਲੇ ਦੋ ਦਿਨਾਂ ਤੱਕ ਪੰਜਾਬ ’ਚ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਥ...
2000 ਦਾ ਨੋਟ ਕਿਵੇਂ ਬਦਲਿਆ ਜਾ ਸਕਦਾ ਹੈ, ਜਾਣੋ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਿਜ਼ਰਵ ਬੈਂਕ (Reserve Bank Of India) ਛੇਤੀ ਹੀ 2000 ਦੇ ਨੋਟ ਬੰਦ ਕਰਨ ਜਾ ਰਿਹਾ ਹੈ। ਰਿਜ਼ਰਵ ਬੈਂਕ 2000 ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈ ਲਵੇਗਾ ਪਰ ਮੌਜੂਦਾ ਨੋਟ ਅਵੈਧ ਨਹੀਂ ਹੋਣਗੇ। ਆਰਬੀਆਈ ਨੇ ਬੈਂਕਾਂ ਨੂੰ 30 ਸਤੰਬਰ ਤੱਕ ਇਨ੍ਹਾਂ ਨੋਟਾਂ ਨੂੰ ਬਦਲਦੇ ਰ...
ਪੰਜਾਬ ਸਮੇਤ ਇਨ੍ਹਾਂ ਸੂਬਿਆਂ ’ਚ ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ
ਹਿਸਾਰ (ਸੰਦੀਪ ਸ਼ੀਂਹਮਾਰ)। ਇਨ੍ਹੀਂ ਦਿਨੀਂ ਦੇਸ਼ ਭਰ ਵਿੱਚ ਮੌਸਮ ਰੰਗੀਲਾ ਬਣਿਆ ਹੋਇਆ ਹੈ। ਜਿੱਥੇ ਪਹਾੜਾਂ ਵਿੱਚ ਬਰਫ਼ਬਾਰੀ ਜਾਰੀ ਹੈ, ਉੱਥੇ ਹੀ ਦੱਖਣ ਵਿੱਚ ਗਰਮੀ ਦੀ ਲਹਿਰ ਸ਼ੁਰੂ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਸ ਦੌਰਾਨ ਉੱਤਰੀ ਭਾਰਤ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਭਾਰਤੀ ਮੌਸਮ ਵਿਭਾਗ ਦੇ ਤਾਜ਼ਾ ਮੌਸਮ ਬ...
ਜਿੱਥੋਂ ਲੰਘ ਰਿਹੈ ਬਿਪਰਜੋਏ ਛੱਡ ਰਿਹੈ ਤਬਾਹੀ ਦੇ ਨਿਸ਼ਾਨ, ਰਾਜਸਥਾਨ ਵੱਲ ਵਧਿਆ
ਨਵੀਂ ਦਿੱਲੀ (ਏਜੰਸੀ) ਚੱਕਰਵਾਤੀ ਤੂਫਾਨ ਬਿਪਰਜੋਏ (Biparjoy) ਦੇ ਜਖੌ ਬੰਦਰਗਾਹ ਨਾਲ ਟਕਰਾਉਣ ਤੋਂ ਬਾਅਦ ਗੁਜਰਾਤ ਵਿੱਚ ਭਾਰੀ ਨੁਕਸਾਨ ਹੋਇਆ ਹੈ। ਇਸ ਦਾ ਪ੍ਰਭਾਵ ਕੱਛ-ਸੌਰਾਸ਼ਟਰ ਦੇ 8 ਜ਼ਿਲ੍ਹਿਆਂ ਵਿੱਚ ਰਿਹਾ। ਇਹ ਇੱਕ ਵੱਡੀ ਤਬਾਹੀ ਛੱਡ ਗਿਆ ਹੈ। ਕਈ ਥਾਵਾਂ ’ਤੇ ਦਰੱਖਤ ਅਤੇ ਖੰਭੇ ਡਿੱਗ ਗਏ। ਤੂਫਾਨ ਕਾਰਨ ਭ...
ਵੱਡੀ ਖਬਰ : ਪੰਜਾਬ ’ਚ ਬੰਦ ਹੋਏ ਸ਼ਰਾਬ ਦੇ ਠੇਕੇ, ਜਾਣੋ ਕਿਉਂ ?
ਪੰਜਾਬ ’ਚ 80 ਸ਼ਰਾਬ (Liquor ) ਦੇ ਠੇਕੇ ਸੀਲ
ਲੁਧਿਆਣਾ (ਆਰਜੀ ਰਾਏਕੋਟੀ)। ਨੈਸ਼ਨਲ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਲੁਧਿਆਣਾ ਪੰਜਾਬ ਨੇ ਸ਼ੁੱਕਰਵਾਰ ਨੂੰ ਏ.ਐੱਸ.ਐਂਡ ਕੰਪਨੀ ਦੇ ਕਰੀਬ 80 ਸ਼ਰਾਬ (Liquor) ਦੇ ਠੇਕੇ ਸੀਲ ਕੀਤੇ। ਇਸ ਕੰਪਨੀ ਦੀ ਡਰੱਗ ਤਸਕਰੀ ਦੇ ਸਰਗਨਾ ਅਕਸ਼ੈ ਛਾਬੜਾ ਦੇ ਕਾਰੋਬਾਰ...
ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
(ਵਿਜੈ ਸਿੰਗਲਾ) ਭਵਾਨੀਗੜ੍ਹ। ਸਥਾਨਕ ਟਰੱਕ ਯੂਨੀਅਨ ਦੇ ਟਰੱਕ ਅਪਰੇਟਰ ਦਵਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਨਦਾਮਪੁਰ ਦੀ ਆਪਣੇ ਪਿੰਡ ਦੇ ਪੈਲਸ ਦੇ ਨੇੜੇ ਖੰਭੇ ਨਾਲ ਟਕਰਾਉਣ ਉਪਰੰਤ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। (Road Accident)
ਇਹ ਵੀ ਪੜ੍ਹੋ : ਖੰਡਰ ਪਈ ਸਰਕਾਰੀ ਹਸਪਤਾਲ...
ਮਰ ਕੇ ਵੀ ਇਨਸਾਨੀਅਤ ਦੀ ਮਿਸਾਲ ਬਣ ਗਏ ਅਮਨਜੋਤ ਕੌਰ ਇੰਸਾਂ
ਅੰਗਦਾਨ ਕਰਕੇ ਤਿੰਨ ਜਣਿਆਂ ਨੂੰ ਦਿੱਤਾ ਨਵਾਂ ਜੀਵਨ | Humanity
ਅੰਬਾਲਾ (ਸੱਚ ਕਹੂੰ ਨਿਊਜ਼/ਕੰਵਰਪਾਲ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਨਾ ਸਿਰਫ਼ ਇਸ ਜਹਾਨ ਵਿਚ ਰਹਿੰਦੇ ਹੋਏ ਸਗੋਂ ਇਸ ਦੁਨੀਆ ਤੋਂ ਰੁਖ਼ਸਤ ਹੋ ਕੇ ਵੀ ਇਨਸਾਨੀਅਤ (Humanity) ਦੀ ਮਿਸਾਲ ਪੇਸ਼ ਕਰ ਜਾਂਦੇ ਹਨ। ਅਜਿਹੀ ਇੱਕ ਉਦਾਹਰਨ ਬਣੀ ਹੈ ਅੰਬਾ...