Sarpanch Election: ਜੇਤੂ ਸਰਟੀਫਕੇਟ ਹਾਸਲ ਕਰਨ ਤੋਂ ਬਾਅਦ ਸਰਪੰਚ ਬਿਮਲਾ ਦੇਵੀ ਨੇ ਪਿੰਡਾ ਦੇ ਲੋਕਾਂ ਦਾ ਕੀਤਾ ਧੰਨਵਾਦ
(ਮਨੋਜ ਗੋਇਲ) ਬਾਦਸ਼ਾਹਪੁਰ। ਪੰਚਾਇਤੀ ਚੋਣਾਂ ’ਚ ਨਵਾਂ ਪਿੰਡ ਕਲਵਾਣੂ ਤੋਂ ਜੇਤੂ ਰਹੇ ਬਿਮਲਾ ਦੇਵੀ ਪਤਨੀ ਡਾਕਟਰ ਸਤਪਾਲ ਸਮਰ ਮੈਡੀਕਲ ਹਾਲ ਬਾਦਸ਼ਾਹਪੁਰ ਨਾਲ ਮੌਜੂਦ ਪੰਚਾਇਤ ਮੈਂਬਰਾਂ ਸਮੇਤ ਆਪਣਾ ਜੇਤੂ ਸਰਟੀਫਿਕੇਟ ਹਾਸਲ ਕੀਤਾ। ਨਵਾਂ ਪਿੰਡ ਕਲਵਾਣੂ ਦੀ ਵੋਟ ਕੁੱਲ 380 ਹੈ ਜਿਸ ਵਿੱਚੋਂ ਲਗਭਗ 280 ਵੋਟਾਂ ਪੋ...
CNG Price: ਸੀਐਨਜੀ ਗੱਡੀ ਵਾਲਿਆਂ ਲਈ ਚਿੰਤਾ ਵਾਲੀ ਖ਼ਬਰ, ਕੀ ਮਹਿੰਗੀ ਹੋ ਸਕਦੀ ਐ ਸੀਐਨਜੀ?
CNG Price: ਜੇਕਰ ਤੁਹਾਨੂੰ ਆਉਣ ਵਾਲੇ ਦਿਨਾਂ ’ਚ ਸੀਐਨਜੀ ਮਹਿੰਗੀ ਹੋਣ ਦੀ ਖਬਰ ਮਿਲਦੀ ਹੈ ਤਾਂ ਹੈਰਾਨ ਹੋਣ ਦੇ ਨਾਲ-ਨਾਲ ਇਸ ਦਾ ਕਾਰਨ ਵੀ ਜਾਣੋ। ਕੇਂਦਰ ਸਰਕਾਰ ਨੇ ਸ਼ਹਿਰੀ ਰਿਟੇਲ ਵਿਕਰੇਤਾਵਾਂ ਨੂੰ ਸਸਤੀ ਘਰੇਲੂ ਸੀਐਨਜੀ ਦੀ ਸਪਲਾਈ 20 ਫੀਸਦੀ ਤੱਕ ਘਟਾ ਦਿੱਤੀ ਹੈ। ਇਸ ਤੋਂ ਬਾਅਦ ਘਰੇਲੂ ਪੱਧਰ ’ਤੇ ਪੈਦਾ ਹ...
Punajb News: ਆਪ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਅਲਾਪੇ ‘ਬਾਗੀ ਸੁਰ’
ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਅਲਾਪੇ 'ਬਾਗੀ ਸੁਰ'
Punajb News: (ਗੁਰਪ੍ਰੀਤ ਸਿੰਘ) ਬਰਨਾਲਾ। ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਗੁਰਦੀਪ ਸਿੰਘ ਪਾਠ ਨੇ ਹਰਿੰਦਰ ਧਾਲੀਵਾਲ ਨੂੰ ਉਮੀਦਵਾਰ ਬਣਾਉਣ ’ਤੇ ਵੱਡੇ ਸਵਾਲ ਚੁੱਕੇ ਹਨ ਤੇ ਚਿਤਾਵਨੀ ਦਿੰਦਿਆਂ ਕਿਹਾ ਆਉਣ...
Imd Alert: ਇਸ ਹਫਤੇ ਕਿਵੇਂ ਰਹੇਗਾ ਮੌਸਮ, IMD ਨੇ ਜਾਰੀ ਕੀਤਾ ਮੌਸਮ ਬੁਲੇਟਿਨ
ਹਿਸਾਰ (ਸੰਦੀਪ ਸਿੰਹਮਾਰ)। Imd Alert: ਉੱਤਰੀ ਭਾਰਤ ਨੂੰ ਛੱਡਣ ਤੋਂ ਬਾਅਦ, ਵਾਪਸ ਆ ਰਿਹਾ ਮਾਨਸੂਨ ਹੁਣ ਸਮੁੰਦਰੀ ਤੱਟਾਂ ’ਤੇ ਤਬਾਹੀ ਮਚਾ ਸਕਦਾ ਹੈ। ਇਸ ਦੇ ਲਈ ਭਾਰਤੀ ਮੌਸਮ ਵਿਭਾਗ ਤੇ ਨਿੱਜੀ ਮੌਸਮ ਏਜੰਸੀ ਸਕਾਈਮੇਟ ਨੇ ਨਵਾਂ ਮੌਸਮ ਬੁਲੇਟਿਨ ਜਾਰੀ ਕੀਤਾ ਹੈ। ਹਾਲਾਂਕਿ ਇਸ ਦੌਰਾਨ ਪਹਾੜੀ ਖੇਤਰਾਂ ਨੂੰ ਛੱਡ...
Punajb By Election: ਸੰਸਦ ਮੈਂਬਰ ਗੁਰਮੀਤ ਮੀਤ ਹੇਅਰ ਆਪਣੇ ਦੋਸਤ ਹਰਿੰਦਰ ਧਾਲੀਵਾਲ ਨੂੰ ਟਿਕਟ ਦਿਵਾਉਣ ’ਚ ਹੋਏ ਕਾਮਯਾਬ
ਮੁੱਢਲੀ ਸਿੱਖਿਆ ਤੋਂ ਲੈ ਕੇ ਉੱਚ ਸਿੱਖਿਆ ਦੀ ਪੜ੍ਹਾਈ ਤੱਕ ਸਹਿਪਾਠੀ ਰਹੇ ਨੇ ਮੀਤ ਤੇ ਹਰਿੰਦਰ
(ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਵਿਧਾਨ ਸਭਾ ਹਲਕੇ ਤੋਂ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਰਿੰਦਰ ਸਿੰਘ ਧਾਲੀਵਾਲ ਦੀ ਰਾਜਨੀਤਿਕ ਯੋਗਤ...
By Elections Punjab: ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 4 ਉਮੀਦਵਾਰਾਂ ਦਾ ਕੀਤਾ ਐਲਾਨ, ਵੇਖੇ ਸੂਚੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਿਰਫ਼ ਇੱਕ ਉਮੀਦਵਾਰ ਹੀ ਦੁਹਰਾਇਆ ਗਿਆ ਹੈ। ਬਾਕੀ ਤਿੰਨ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਉਤਾਰੇ ਗਏ ਹਨ। By Elections Punj...
Sarpanch Election: ਪਿੰਡ ਨਵਾਂ ਰੁਪਾਣਾ ਦੀ ਸਰਪੰਚੀ ਅਯੋਗ ਕਰਨ ਦਾ ਮਾਮਲਾ ਡਿਪਟੀ ਕਮਿਸ਼ਨਰ ਕੋਲ ਪੁੱਜਾ
ਪਿੰਡ ਵਾਸੀਆਂ ਵੱਲੋਂ ਕੁਲਵਿੰਦਰ ਕੌਰ ਨੂੰ ਜ਼ਬਰੀ ਹਰਾਉਣ ਦੇ ਦੋਸ਼ Sarpanch | Election
Sarpanch Election:(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਮੁਕਤਸਰ-ਮਲੋਟ ਸੜਕ ਉਪਰ ਸਥਿਤ ਪਿੰਡ ਨਵਾਂ ਰੁਪਾਣਾ ਦੇ ਕਰੀਬ ਦੋ ਸੌ ਪਿੰਡ ਵਾਸੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਲਿਖਤੀ ਅਰਜ਼ੀ ਦੇ ਕੇ ਪਿੰਡ ਦੇ ਸਰਪੰਚ ਦੀ ਚ...
Blood Donation: ਐਮਰਜੈਂਸੀ ਦੌਰਾਨ ਮਰੀਜ਼ ਲਈ ਡੇਰਾ ਸ਼ਰਧਾਲੂ ਨੇ ਕੀਤਾ ਖੂਨਦਾਨ
(ਮਨੋਜ) ਮਲੋਟ। ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਅਮਲ ਕਰਦੇ ਹੋਏ ਮਲੋਟ ਦੇ ਇੱਕ ਡੇਰਾ ਸ਼ਰਧਾਲੂ ਨੇ ਐਮਰਜੈਂਸੀ ਦੌਰਾਨ ਇੱਕ ਮਰੀਜ਼ ਨੂੰ ਖੂਨ ਦੀ ਲੋੜ ਪੈਣ ’ਤੇ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਅਸਲੀ ਮਾਨਵਤਾ ਦਾ ਫਰਜ਼ ਨਿਭਾਇਆ।
ਇਹ ਵੀ ਪੜ੍ਹੋ: ...
Clay Lamp: ਮਿੱਟੀ ਦਾ ਦੀਵਾ ਤੇ ਸਾਡਾ ਸੱਭਿਆਚਾਰ!
Clay Lamp: ਹਜਾਰਾਂ ਸਾਲ ਪਹਿਲਾਂ ਸਾਡੇ ਪੰਜਾਬ ਤੇ ਭਾਰਤ ਵਿੱਚ ਮਿੱਟੀ ਦੇ ਦੀਵੇ ਦੀ ਖੋਜ ਹੋਈ ਸੀ। ਉਸ ਸਮੇਂ ਇਹ ਵੱਡੀ ਖੋਜ ਸੀ। ਪਹਿਲੇ ਸਮਿਆਂ ’ਚ ਬਿਜਲੀ ਨਹੀਂ ਹੁੰਦੀ ਸੀ। ਲੋਕ ਰਾਤ ਦੇ ਹਨ੍ਹੇਰੇ ’ਚ ਰੌਸ਼ਨੀ ਕਰਨ ਲਈ ਕਈ ਸਾਧਨਾਂ ਦੀ ਵਰਤੋਂ ਕਰਦੇ ਸਨ। ਪਰ ਮਿੱਟੀ ਦੇ ਦੀਵੇ ਦੀ ਖੋਜ ਨੇ ਰਾਤ ਦੇ ਹਨ੍ਹੇਰੇ ਵਿੱ...
Diwali 2024: ਹੁਣ ਥਾਂ-ਥਾਂ ਨਹੀਂ ਵਿਕਣਗੇ ਪਟਾਕੇ, ਪ੍ਰਸ਼ਾਸਨ ਨੇ ਲਿਆ ਫ਼ੈਸਲਾ, ਦੇਖੋ ਪੂਰੀ ਡਿਟੇਲ
Diwali 2024: ਆਰਜੀ ਲਾਈਸੈਂਸ ਜਾਰੀ ਕਰਨ ਲਈ ਆਮ ਪਬਲਿਕ ਤੋਂ ਸੇਵਾ ਕੇਂਦਰ ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ
ਬਠਿੰਡਾ (ਸੁਖਜੀਤ ਮਾਨ)। ਤਿਉਹਾਰੀ ਸੀਜ਼ਨ ਦੌਰਾਨ ਪ੍ਰਸ਼ਾਸਨ ਕਈ ਤਰ੍ਹਾਂ ਦੀਆਂ ਸਖਤਾਈਆਂ ਵਰਤਦਾ ਹੈ। ਇਸ ਦੌਰਾਨ ਦੀਵਾਲੀ ਮੌਕੇ ਪਟਾਕਿਆਂ ਦੀ ਵਿੱਕਰੀ ਸਬੰਧੀ ਵੀ ਸਖਤੀ ਵਰਤੀ ਜਾ ਰਹੀ ਹੈ। ...