Haryana Government: ਹੁਣ ਗੁਰਦਿਆਂ ਦੇ ਮਰੀਜ਼ਾਂ ਦਾ ਸਰਕਾਰੀ ਹਸਪਤਾਲਾਂ ’ਚ ਹੋਵੇਗਾ ਮੁਫ਼ਤ ਡਾਇਲਸਿਸ
Haryana Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਹਰਿਆਣਾ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਅਹੁਦਾ ਸੰਭਾਲਦੇ ਹੀ ਐਕਸ਼ਨ ਮੋਡ ਵਿੱਚ ਆ ਗਏ। ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਫੈਸਲਾ ਕੀਤਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੁਰ...
Stubble Management Campaign: ਐਸ.ਡੀ.ਐਮ ਵੱਲੋਂ ਅਧਿਕਾਰੀਆਂ ਨੂੰ ਪਰਾਲੀ ਪ੍ਰਬੰਧਨ ਮੁਹਿੰਮ ’ਚ ਯੋਗਦਾਨ ਪਾਉਣ ਦਾ ਸੱਦਾ
ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਵੀ ਕੀਤਾ ਜਾਗਰੂਕ
Stubble Management Campaign: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਚਲਾਈ ਜਾ ਰਹੀ ਜਾਗਰ...
Patiala News: ਪਟਿਆਲਾ ਫਾਊਡੇਸ਼ਨ ਵੱਲੋਂ ‘ਰੋਡ ਸੇਫਟੀ ਸੈਨਸੇਟਾਈਜ਼ੇਸ਼ਨ ਟਰੇਨਿੰਗ ਪ੍ਰੋਗਰਾਮ ਫਾਰ ਜਰਨਲਿਸਟ’ ਤਹਿਤ ਇੱਕ ਵਰਕਸ਼ਾਪ ਕਮ ਸੈਮੀਨਾਰ ਕਰਵਾਇਆ
ਪਟਿਆਲਾ ਫਾਉੂਂਡੇਸ਼ਨ ਚੀਫ ਫੰਕਸਨਰੀ ਰਵੀ ਸਿੰਘ ਆਹਲੂਵਾਲੀਆ ਨੇ ਪਹੰੁਚੇ ਪੱਤਰਕਾਰਾਂ ਨੂੰ ਰਿਪੋਰਟਿੰਗ ਆੱਨ ਰੋਡ ਸੇਫਟੀ ਗਾਈਡ ਤਹਿਤ ਟਰੇਨਿੰਗ ਕਰਵਾਈ
Patiala News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਫਾਊਡੇਸ਼ਨ ਵੱਲੋਂ ਚੀਫ ਫੰਕਸ਼ਨਰੀ ਰਵੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਗਲੋਬਲ ਅਲਾਇੰਸ ਐਨ.ਜੀ.ਓ. ...
Sarpance: ਨਵੇਂ ਸਰਪੰਚ ਸੰਦੀਪ ਸਾਵਰਾਂ ਤੇ ਡਾਕਟਰ ਨਾਹਰ ਸਿੰਘ ਨੇ ਕੀਤਾ ਧੰਨਵਾਦੀ ਦੌਰਾ
ਪਿੰਡ ਦੇਧਨਾ ਤੋਂ ਸੰਦੀਪ ਸਾਵਰਾਂ ਨੂੰ ਚੁਣਿਆ ਸਰਪੰਚ | Sarpance
(ਮਨੋਜ ਗੋਇਲ) ਘੱਗਾ। ਪੰਚਾਇਤੀ ਚੋਣਾਂ ਵਿੱਚ ਪਿੰਡ ਦੇਦਨਾ ਅੰਦਰ 2205 ਵੋਟਾਂ ਪੋਲ ਹੋਈਆਂ ਜਿਸ ਵਿੱਚ ਸੰਦੀਪ ਸਾਵਰਾਂ ਨੇ 1350 ਵੋਟਾਂ ਹਾਸਲ ਕਰਕੇ 640 ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ। ਜਿੱਤ ਤੋਂ ਬਾਅਦ ਨਵੇਂ ਬਣੇ ਸਰਪੰਚ ਸੰ...
Ludhiana News: ਰੇਹੜੀ-ਫੜੀ ਵਾਲਿਆਂ ਨੇ ਯੂਜਰ ਚਾਰਜਿਜ ਦੀ ਤਿੰਨ ਤੋਂ ਪੰਜ ਗੁਣਾ ਵੱਧ ਵਸੂਲੀ ਕਰਨ ਦੇ ਲਾਏ ਦੋਸ਼
Ludhiana News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਪਾਰਕ ਰਾਜਧਾਨੀ ਲੁਧਿਆਣਾ ਦੇ ਕਾਰਾਬਾਰਾ ਰੋਡ ’ਤੇ ਸਥਿੱਤ ਸਬਜ਼ੀ ਮੰਡੀ ’ਚ ਰੇਹੜੀ-ਫੜੀ ਲਗਾਉਣ ਵਾਲਿਆਂ ਨੇ ਯੂਜਰ ਚਾਰਜਿਜ ਦੀ ਜ਼ਬਰੀ ਵੱਧ ਵਸੂਲੀ ਦੇ ਦੋਸ਼ ਲਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ। ਉਪਰੰਤ ਉਨ੍ਹਾਂ ਨਿਊ ਸਬਜ਼ੀ ਮੰਡੀ ਆੜ੍ਹਤੀਆ ਐਸਸੀਏਸ਼ਨ ਦੀ ਅਗਵਾਈ ’ਚ ...
Farmers Protest: ਝੋਨੇ ਦੀ ਖਰੀਦ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਡਟੇ ਕਿਸਾਨ
ਦੇਸ਼ ਦਾ ਅੰਨਦਾਤਾ ਮੰਡੀਆਂ ਵਿੱਚ ਰੁਲ ਰਿਹਾ : ਆਗੂ | Farmers Protest
Farmers Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਪੰਜਾਬ ਭਰ ਦੇ ਸੱਦੇ ’ਤੇ ਝੋਨੇ ਦੀ ਖਰੀਦ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋ...
Canada News: ਕੈਨੇਡਾ ’ਚ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਹੱਕ ’ਚ ਪੀਐਸਯੂ ਵੱਲੋਂ ਪ੍ਰਦਰਸ਼ਨ
Canada News: ਕੋਟਕਪੂਰਾ, (ਗੁਰਪ੍ਰੀਤ ਪੱਕਾ)। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਫ਼ਰੀਦਕੋਟ ਦੇ ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕੈਨੇਡਾ ਵਿੱਚ ਰਹਿੰਦੇ ਪ੍ਰਵਾਸੀ ਵਿਦਿਆਰਥੀਆਂ ਦੇ ਧਰਨੇ ਦੇ ਹੱਕ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਟੂਡੈਂਟਸ ...
Body Donation: ਮਾਤਾ ਰਾਜ ਕੁਮਾਰੀ ਇੰਸਾਂ ਬਣੇ ਬਲਾਕ ਬਠਿੰਡਾ ਦੇ 118ਵੇਂ ਸਰੀਰਦਾਨੀ
Body Donation: (ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 118ਵਾਂ ਸਰੀਰਦਾਨ ਹੋਇਆ।...
Welfare: ਡੇਰਾ ਪ੍ਰੇਮੀਆਂ ਨੇ ਕੀਤੀ ਮੰਦਬੁੱਧੀ ਔਰਤ ਦੀ ਸਾਂਭ-ਸੰਭਾਲ
(ਸੱਚ ਕਹੂੰ ਨਿਊਜ਼) ਸੰਗਰੂਰ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ਤਹਿਤ ਡੇਰਾ ਪ੍ਰੇਮੀਆਂ ਨੇ ਇੱਕ ਮੰਦਬੁੱਧੀ ਔਰਤ ਦੀ ਸੰਭਾਲ ਕਰਕੇ ਉਸਨੂੰ ਪਿੰਗਲਵਾੜਾ ਆਸ਼ਰਮ ਦਾਖਲ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਬੱਬੀ ਇੰਸਾਂ ਨੇ ਦੱਸਿਆ ਹੈ ਕਿ ਇੱਕ ਬਿਰਧ ਮੰਦਬੁੱਧੀ ਔਰਤ ਧੂਰੀ ਰੋਡ ’ਤੇ ਬੇਹਾਲ ਘੁ...
Haryana News: ਅਹੁਦਾ ਸੰਭਾਲਦਿਆਂ ਹੀ ਮੁੱਖ ਮੰਤਰੀ ਸੈਣੀ ਨੇ ਕੀਤਾ ਵੱਡਾ ਐਲਾਨ, ਇਨ੍ਹਾਂ ਲੋਕਾਂ ਨੂੰ ਹੋਵੇਗਾ ਲਾਭ
Haryana News: ਚੰਡੀਗੜ੍ਹ (ਏਜੰਸੀ)। ਭਾਜਪਾ ਵਿਧਾਇਕ ਦਲ ਦਾ ਆਗੂ ਚੁਣੇ ਜਾਣ ਤੋਂ ਬਾਅਦ ਬੀਤੇ ਦਿਨ ਵੀਰਵਾਰ ਨੂੰ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਉੱਚ ਆਗੂਆਂ ਦੀ ਹਾਜ਼ਰੀ ਵਿੱਚ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ...