Punjab News: ਬਿਰਧ ਆਸ਼ਰਮ ਜਾ ਕੇ ਇਨਸਾਨੀਅਤ ਦੇ ਪੁਜਾਰੀ ਇਸ ਤਰ੍ਹਾਂ ਵੰਡ ਰਹੇ ਨੇ ਬਜ਼ੁਰਗਾਂ ਨਾਲ ਖੁਸ਼ੀਆਂ
Punjab News: ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਪੁੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ ਕਾਰਜ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਲਗਾਤਾਰ ਕਰ ਰਹੀ ਹੈ ਇਨ੍ਹਾਂ ਮਾਨਵਤਾ ਭਲਾਈ ਦੇ ਕਾਰਜਾਂ ਵਿਚ ਪੂੁਜਨੀਕ ਗੁਰੂ ਜੀ ਨੇ ਪ੍ਰਣ ਕਰਵਾਇਆ ਸੀ ਕਿ ਆਪਣ...
PMEGP Loan Yojana Form: ਨਵਾਂ ਕਾਰੋਬਾਰ ਸ਼ੁਰੂ ਕਰਨ ਲਈ ਚੁੱਕੋ ਇਹ ਯੋਜਨਾ ਦਾ ਫਾਇਦਾ, ਮਿਲੇਗਾ 20 ਤੋਂ 50 ਲੱਖ ਦਾ ਕਰਜ਼ਾ…
PMEGP Loan Yojana Form: ਜੇਕਰ ਤੁਸੀਂ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹੋ, ਪਰ ਤੁਹਾਡੇ ਕੋਲ ਪੈਸੇ ਨਹੀਂ ਹਨ, ਤਾਂ ਤੁਹਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਅੱਜ ਅਸੀਂ ਤੁਹਾਡੀ ਸਮੱਸਿਆ ਦਾ ਹੱਲ ਲੈ ਕੇ ਆਏ ਹਾਂ, ਭਾਵ ਇਸ ਲੇਖ ਜਰੀਏ, ਅਸੀਂ ਤੁਹਾਨੂੰ ਅਜਿਹੀ ਯੋਜਨਾ ਦੇਵਾਂਗੇ। ਅਸੀਂ ਤੁਹ...
Railways New Rules: ਰੇਲ ‘ਤੇ ਯਾਤਰਾ ਦਾ ਬਣਾ ਰਹੇ ਹੋ ਪ੍ਰੋਗਰਾਮ ਤਾਂ ਇਹ ਖ਼ਬਰ ਜ਼ਰੂਰ ਪੜ੍ਹ ਲਓ, ਬਦਲ ਗਿਆ ਟਿਕਟ ਬੁਕਿੰਗ ਦਾ ਨਿਯਮ
ਬਦਲ ਗਿਆ ਟਿਕਟ ਬੁਕਿੰਗ ਦਾ ਨਿਯਮ | Railways New Rules
Railways New Rules: ਨਵੀਂ ਦਿੱਲੀ (ਏਜੰਸੀ)। ਰੇਲਵੇ ਨੇ ਯਾਤਰੀ ਟਰੇਨਾਂ ਲਈ ਰਿਜ਼ਰਵੇਸ਼ਨ ਦੀ ਵਧ ਤੋਂ ਵੱਧ ਮਿਆਦ 120 ਦਿਨਾਂ ਤੋਂ ਘਟਾ ਕੇ 60 ਦਿਨ ਕਰ ਦਿੱਤੀ ਹੈ। ਰੇਲਵੇ ਮੰਤਰਾਲੇ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ...
Indian Railways: ਸਭ ਤੋਂ ਵੱਡੇ ਰੇਲਵੇ ਨੈੱਟਵਰਕ ’ਚ ਸਿਗਨਲ ਦੀ ਸਮੱਸਿਆ
Indian Railways: ਭਾਰਤ ਦਾ ਰੇਲਵੇ ਬੁਨਿਆਦੀ ਢਾਂਚਾ ਵਿਸ਼ਾਲ ਹੈ ਪਰ ਪੁਰਾਣਾ ਹੈ, ਜਿਸ ਕਾਰਨ ਇਹ ਵੱਖ-ਵੱਖ ਕਮੀਆਂ ਕਾਰਨ ਹਾਦਸਿਆਂ ਦਾ ਸ਼ਿਕਾਰ ਹੈ। ਹਾਲ ਹੀ ਵਿੱਚ, ਮੈਸੂਰ-ਦਰਭੰਗਾ ਐਕਸਪ੍ਰੈਸ ਸਿਗਨਲ ਫੇਲ੍ਹ ਹੋਣ ਕਾਰਨ ਚੇੱਨਈ ਦੇ ਨੇੜੇ ਇੱਕ ਮਾਲਗੱਡੀ ਨਾਲ ਟਕਰਾ ਗਈ, ਜੋ ਕਿ ਮਜ਼ਬੂਤ ਸੁਰੱਖਿਆ ਉਪਾਵਾਂ ਦੀ ਤੁਰੰਤ...
ਨਵੀਂ ਖੇਤੀ ਕਰਾਂਤੀ ਦੀ ਲੋੜ
Agriculture: ਕੇਂਦਰ ਸਰਕਾਰ ਨੇ ਸਾਉਣੀ ਦੀਆਂ ਛੇ ਫਸਲਾਂ ਲਈ ਘੱਟੋ-ਘੱਟ ਭਾਅ ’ਚ ਵਾਧੇ ਦਾ ਐਲਾਨ ਕਰ ਦਿੱਤਾ ਹੈ ਸਰਕਾਰ ਅਨੁਸਾਰ ਭਾਅ ਸਹੀ ਵਧਾਇਆ ਗਿਆ ਹੈ ਜਦੋਂਕਿ ਕਿਸਾਨ ਇਸ ’ਤੇ ਸੰਤੁਸ਼ਟ ਨਹੀਂ ਹਨ ਸਭ ਤੋਂ ਵੱਧ ਚਰਚਾ ਕਣਕ ਦੀ ਹੈ ਕਿਉਂਕਿ ਉੱਤਰੀ ਸੂਬਿਆਂ ’ਚ ਸਭ ਤੋਂ ਵੱਧ ਬਿਜਾਈ ਕਣਕ ਦੀ ਹੀ ਹੁੰਦੀ ਹੈ ਕਣਕ ...
Toll Plaza Free: ਏਕਤਾ ਉਗਰਾਹਾ ਯੂਨੀਅਨ ਵੱਲੋ ਕੋਟ ਕਰੋੜ ਟੋਲ ਪਲਾਜ਼ਾ ਟੋਲ ਕੀਤਾ ਫ੍ਰੀ
(ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਪੰਜਾਬ ਦੀਆਂ ਦਾਣਾ ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਟੋਲ ਪਲਾਜਿਆਂ ਦਾ ਘਿਰਾਓ ਕਰਕੇ ਟੋਲ ਫੀਸ ਵਸੂਲੀ ਦਾ ਕੰਮ ਠੱਪ ਕਰਵਾਉਣ ਦਾ ਸੱਦਾ ਦਿੱਤਾ ਗਿਆ ਗਿਆ ਸੀ । ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ...
New Sarpanch Badshahpur: ਲਖਵੀਰ ਕੌਰ ਬਾਜਵਾ ਬਣੇ ਬਾਦਸ਼ਾਹਪੁਰ ਦੇ ਸਰਪੰਚ
(ਮਨੋਜ ਗੋਇਲ) ਬਾਦਸ਼ਾਹਪੁਰ। ਪੰਚਾਇਤੀ ਚੋਣਾਂ ’ਚ ਪਿੰਡ ਬਾਦਸ਼ਾਹਪੁਰ ਤੋਂ ਲਖਬੀਰ ਕੌਰ ਬਾਜਵਾ ਸਰਪੰਚ ਬਣੇ। ਉਨ੍ਹਾਂ ਨੇ 71 ਵੋਟਾਂ ਨਾਲ ਜਿੱਤ ਹਾਸਲ ਕੀਤਾ। ਜਿੱਤ ਤੋਂ ਬਾਅਦ ਪਿੰਡ ਦਾ ਧੰਨਵਾਦੀ ਦੌਰਾ ਕਰਦੇ ਹੋਏ ਸਰਪੰਚ ਲਖਬੀਰ ਕੌਰ ਬਾਜਵਾ ਦੇ ਪਤੀ ਬਚਿੱਤਰ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡ ਦੀ ਕੁੱਲ ਵੋਟ 1377...
Sarpanch: ਪ੍ਰੇਮੀ ਰਣਧੀਰ ਸਿੰਘ ਇੰਸਾਂ ਬਣੇ ਪਿੰਡ ਬਠੋਈ ਖੁਰਦ ਦੇ ਸਰਪੰਚ
ਵਗੈਰ ਕੋਈ ਨਸ਼ਾ ਵੰਡੇ ਲੜੀ ਚੋਣ, ਪਿੰਡ ਵਾਸੀਆਂ ਕੀਤੀ ਸ਼ਲਾਘਾ | Sarpanch
(ਨਰਿੰਦਰ ਸਿੰਘ ਬਠੋਈ) ਪਟਿਆਲਾ। ਪਿਛਲੇ ਦਿਨੀਂ ਹੋਈਆਂ ਪੰਚਾਇਤੀ ਚੋਣਾਂ ’ਚ ਹਲਕਾ ਸਮਾਣਾ ਦੇ ਪਿੰਡ ਬਠੋਈ ਖੁਰਦ ਦੇ ਪ੍ਰੇਮੀ ਰਣਧੀਰ ਸਿੰਘ ਨੇ ਆਪਣੇ ਵਿਰੋਧੀਆਂ ਨੂੰ ਕੜੀ ਟੱਕਰ ਦਿੰਦੇ ਹੋਏ ਪਿੰਡ ਦੀ ਸਰਪੰਚੀ ’ਤੇ ਕਬਜਾ ਕੀਤਾ ਹੈ। ਵ...
GST Bill: ਤਿਉਹਾਰਾਂ ’ਤੇ ਵਿਭਾਗ ਦੀ ਸਖ਼ਤੀ, ਗਾਹਕ ਸਮਾਨ ਲੈਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ : ਨੀਤੀਨ ਗੋਇਲ
GST Bill: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਈ.ਟੀ.ਓ ਸੁਨਾਮ ਸ੍ਰੀ ਨੀਤੀਨ ਗੋਇਲ ਅਤੇ ਇੰਸਪੈਕਟਰ ਮੈਡਮ ਨੀਤੂ ਕਾਂਸਲ ਨੇ ਨਵਾਂ ਬਾਜ਼ਾਰ ਅੰਦਰ ਕਈ ਦੁਕਾਨਾਂ ’ਤੇ ਜਾ ਕੇ ਅੱਜ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਅਤੇ ਇਸ ਮੌਕੇ ਈ.ਟੀ. ਨੀਤੀਨ ਗੋਇਲ ਨੇ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆ...
Ludhiana News: ਸ਼ਿਵ ਸੈਨਾ ਆਗੂ ਦੇ ਘਰ ’ਤੇ ਡੀਜਲ ਬੰਬ ਨਾਲ ਹਮਲਾ, ਜਾਨੀ ਨੁਕਸਾਨ ਤੋਂ ਬਚਾਅ
ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਨੇ ਦੇਰ ਰਾਤ 9 ਵਜੇ ਦੇ ਕਰੀਬ ਦਿੱਤਾ ਵਾਰਦਾਤ ਨੂੰ ਅੰਜ਼ਾਮ | Ludhiana News
Ludhiana News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਪਾਰਕ ਰਾਜਧਾਨੀ ਲੁਧਿਆਣਾ ਵਿਖੇ ਵੱਖ ਵੱਖ ਪਾਰਟੀਆਂ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਸਬੰਧਿਤ ਆਗੂਆਂ ’ਤੇ ਹਮਲਾ ਹੋਣ ਦੀਆਂ ਵਾਰਦਾਤਾਂ ’ਚ ਆਏ ਦ...