NOTA: ਪੰਜਾਬ ਦਾ ਇਕਲੌਤਾ ਪਿੰਡ, ਜਿੱਥੇ ਨੋਟਾ ਨੇ ਹਰਾਇਆ ਸਰਪੰਚ
ਨੋਟਾ ਨੂੰ 115 ਵੋਟਾਂ ਪਈਆਂ, ਸਰਪੰਚੀ ਦੇ ਉਮੀਦਵਾਰ ਨੂੰ 105 ਵੋਟਾਂ
NOTA: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ਦੇ ਪਿੰਡ ਬਿਸਨਗੜ੍ਹ ਦੇ ਵਸਨੀਕਾਂ ਵੱਲੋਂ ਨਵਾਂ ਇਤਿਹਾਸ ਸਿਰਜ਼ਿਆ ਗਿਆ ਹੈ। ਬਿਸਨਗੜ੍ਹ ਦੇ ਲੋਕਾਂ ਨੇ ਨੋਟਾ ਨੂੰ ਜਿਤਾਇਆ ਹੈ, ਜਦਕਿ ਸਰਪੰਚੀ ਦੇ ਉਮੀਦਵਾਰ ਨੂੰ ਇਸ ਤੋਂ ਘੱਟ ਵੋਟਾਂ ...
Supreme Court: ਵਧਦੇ ਹਵਾ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖ਼ਤ, ਹਰਿਆਣਾ-ਪੰਜਾਬ ਦੇ ਮੁੱਖ ਸਕੱਤਰ ਤਲਬ
ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ’ਤੇ ਪ੍ਰਗਟਾਈ ਨਾਰਾਜ਼ਗੀ
(ਏਜੰਸੀ) ਨਵੀਂ ਦਿੱਲੀ। ਦਿੱਲੀ-ਐੱਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਖਤਰੇ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਪਰਾਲੀ ਸਾੜਨ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ...
Punjab News : ਪਿੰਡ ਸਲਾਣੀ ਦੀ ਧੀ ਬਣੀ ਜੱਜ, ਘਰ ’ਚ ਲੱਗਿਆ ਵਧਾਈਆਂ ਦਾ ਤਾਂਤਾ
Punjab News : (ਅਨਿਲ ਲੁਟਾਵਾ) ਅਮਲੋਹ। ਅਮਲੋਹ ਦੇ ਨੇੜਲੇ ਪਿੰਡ ਸਲਾਣੀ ਦੀ 27 ਸਾਲਾਂ ਹੋਣਹਾਰ ਧੀ ਪਵਨਪ੍ਰੀਤ ਕੌਰ ਧਨੋਆ ਨੇ ਹਰਿਆਣਾ ਜ਼ੁਡੀਸ਼ੀਅਲ ਇਮਤਿਹਾਨ ਵਿੱਚ 34ਵਾਂ ਸਥਾਨ ਹਾਸਿਲ ਕਰਕੇ ਜੱਜ ਬਣਨ ਦਾ ਸੁਪਨਾ ਸਾਕਾਰ ਕੀਤਾ। ਜਿਸ ਦੀ ਖਬਰ ਮਿਲਦਿਆਂ ਹੀ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਲਾਕੇ ਦੇ ...
American University: ਅਮਰੀਕੀ ਯੂਨੀਵਰਸਿਟੀ ਦੇ ਵਿਗਿਆਨੀ ਵੱਲੋਂ ਪੀਏਯੂ ਦਾ ਦੌਰਾ
American University: (ਜਸਵੀਰ ਸਿੰਘ ਗਹਿਲ) ਲੁਧਿਆਣਾ। ਅਮਰੀਕਾ ਦੀ ਓਹੀਓ ਰਾਜ ਯੂਨੀਵਰਸਿਟੀ ਦੇ ਵਿਗਿਆਨੀ ਡਾ. ਵਿਨਾਇਕ ਸ਼ੈਡੇਕਰ ਸਹਾਇਕ ਪ੍ਰੋਫੈਸਰ (ਖੇਤੀਬਾੜੀ ਜਲ ਪ੍ਰਬੰਧਨ) ਅਤੇ ਡਾਇਰੈਕਟਰ ਓਵਰਹੋਲਟ ਡਰੇਨੇਜ ਐਜੂਕੇਸ਼ਨ ਐਂਡ ਰਿਸਰਚ ਪ੍ਰੋਗਰਾਮ ਕਾਲਜ ਆਫ ਫੂਡ ਐਗਰੀਕਲਚਰਲ ਐਂਡ ਐਨਵਾਇਰਮੈਂਟਲ ਸਾਇੰਸਜ਼ ਨੇ ਅੱਜ...
Panchayat Election Results: ਕੈਬਨਿਟ ਮੰਤਰੀ ਐਡਵੋਕੇਟ ਗੋਇਲ ਨੂੰ ਮਿਲੇ ਜੇਤੂ ਸਰਪੰਚ ਅਤੇ ਪੰਚ
ਪਿੰਡਾਂ ਦਾ ਬਿਨਾਂ ਪੱਖਪਾਤ ਤੋਂ ਹੋਵੇਗਾ ਵਿਕਾਸ : ਮੰਤਰੀ ਗੋਇਲ
Panchayat Election Results: (ਰਾਜ ਸਿੰਗਲਾ/ਨੈਨਸੀ) ਲਹਿਰਾਗਾਗਾ। ਬੀਤੇ ਦਿਨੀ ਸੂਬੇ ਦੀਆਂ ਪੰਚਾਇਤੀ ਚੋਣਾਂ ਦੇ ਐਲਾਨੇ ਨਤੀਜਿਆਂ ਤੋਂ ਬਾਅਦ ਹਲਕਾ ਲਹਿਰਾ ਦੇ ਬਲਾਕ ਲਹਿਰਾ ਤੇ ਅਨਦਾਣਾ ਅਧੀਨ ਆਉਂਦੇ ਪਿੰਡਾਂ ਦੇ ਜੇਤੂ ਸਰਪੰਚਾਂ ਅਤੇ ਪੰਚਾ...
Bathinda News: ਪੰਚਾਇਤੀ ਚੋਣਾਂ : ਅੱਧੀ ਰਾਤ ਨੂੰ ਹੋਈ ਪੱਥਰਬਾਜ਼ੀ, ਪੁਲਿਸ ਵੱਲੋਂ ਹਵਾਈ ਫਾਇਰਿੰਗ
Bathinda News: 4 ਪੁਲਿਸ ਮੁਲਾਜ਼ਮ ਹੋਏ ਜ਼ਖਮੀ
Bathinda News : ਬਠਿੰਡਾ (ਸੁਖਜੀਤ ਮਾਨ)। ਜ਼ਿਲ੍ਹਾ ਬਠਿੰਡਾ ਦੇ ਵੱਡੀ ਗਿਣਤੀ ਪਿੰਡਾਂ ’ਚ ਵੋਟਾਂ ਅਮਨ ਸ਼ਾਂਤੀ ਨਾਲ ਪਈਆਂ ਪਰ ਕਈ ਥਾਈਂ ਮਾਮੂਲੀ ਝੜਪਾਂ ਤੋਂ ਇਲਾਵਾ ਇੱਟਾਂ-ਰੋੜੇ ਵੀ ਚੱਲੇ। ਜ਼ਿਆਦਾ ਹਿੰਸਕ ਘਟਨਾ ਪਿੰਡ ਭੋਡੀਪੁਰਾ ’ਚ ਵਾਪਰੀ ਜਿੱਥੇ ਪੁਲਿਸ ਅਤੇ ...
MSP Prices: ਮੋਦੀ ਸਰਕਾਰ ਨੇ ਐਮਐਸਪੀ ’ਚ ਕੀਤਾ ਵਾਧਾ, ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ
MSP Prices: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੀਵਾਲੀ ’ਤੇ ਵੱਡਾ ਤੋਹਫਾ ਦਿੱਤਾ। ਮੋਦੀ ਸਰਕਾਰ ਨੇ ਹਾੜੀ ਦੀਆਂ 6 ਫਸਲਾਂ ’ਤੇ ਐਮਐਸਪੀ ’ਚ ਵਾਧਾ ਕੀਤਾ ਹੈ। ਕੇਂਦਰ ਸਰਕਾਰ ਨੇ ਬੁੱਧਵਾਰ 16 ਅਕਤੂਬਰ ਨੂੰ ਹਾੜੀ ਦੀਆਂ 6 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵ...
Sunam News: ਸੁਨਾਮ ਸ਼ਹਿਰ ’ਚ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਕਾਰਜ ਹੋਏ ਸ਼ੁਰੂ, ਰੇਲਵੇ ਫਾਟਕਾਂ ਨੂੰ ਕੀਤਾ ਬੰਦ
ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਰੇਲਵੇ ਫਾਟਕਾਂ ਨੂੰ ਆਰਜ਼ੀ ਤੌਰ ’ਤੇ ਕੀਤਾ ਬੰਦ
Sunam News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਅਣਥੱਕ ਯਤਨ ਸਦਕਾ ਸੁਨਾਮ ਸ਼ਹਿਰ ਦੇ ਵਸਨੀਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪੇਸ਼ ਆ ਰਹੀ ਹੈ ਇੱਕ ਹੋਰ ਵੱਡੀ ਸਮੱਸਿਆ ਤੋਂ...
CSIR NET Results: ਨਾਥੂਸ਼ਰੀ ਚੌਪਟਾ ਦੀ ਧੀ ਸ਼ਿਵਾਨੀ ਬੈਨੀਵਾਲ ਨੇ ਆਲ ਇੰਡੀਆ ਰੈਂਕਿੰਗ ਵਿੱਚ ਲਹਿਰਾਇਆ ਝੰਡਾ !
CSIR NET Results 2024: ਨਾਥੂਸਰੀ ਚੌਪਾਟਾ (ਸੱਚ ਕਹੂੰ/ਭਗਤ ਸਿੰਘ)। ਪਿੰਡ ਚਹਾਰਵਾਲਾ ਦੇ ਵਸਨੀਕ ਸੁਰਿੰਦਰ ਬੈਣੀਵਾਲ ਦੀ ਪੁੱਤਰੀ ਸ਼ਿਵਾਨੀ ਬੈਣੀਵਾਲ ਨੇ ਆਪਣੀ ਮਿਹਨਤ ਸਦਕਾ CSIR NET (JRF) ਦੀ ਪ੍ਰੀਖਿਆ ਵਿੱਚ ਪੂਰੇ ਭਾਰਤ ਵਿੱਚੋਂ 34ਵਾਂ ਸਥਾਨ ਹਾਸਲ ਕਰਕੇ ਨਾ ਸਿਰਫ਼ ਪਰਿਵਾਰ ਦਾ ਸਗੋਂ ਪੂਰੇ ਸਰਸਾ ਜ਼ਿਲ...
Welfare: ਮਾਤਾ ਬਲਵੀਰ ਕੌਰ ਇੰਸਾਂ ਬਣੇ ਪਿੰਡ ਅੰਨੀਆ ਦੇ ਪਹਿਲੇ ਤੇ ਬਲਾਕ ਅਮਲੋਹ ਦੇ ਦੂਜੇ ਸਰੀਰਦਾਨੀ
ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ
Welfare (ਅਨਿਲ ਲੁਟਾਵਾ)। ਅਮਲੋਹ। ਮਾਤਾ ਬਲਵੀਰ ਕੌਰ ਇੰਸਾਂ (ਉਮਰ 74 ਸਾਲ) ਪਤਨੀ ਬਾਬੂ ਸਿੰਘ ਅੰਨੀਆ ਨੇ ਪਿੰਡ ਅੰਨੀਆ ਦੇ ਪਹਿਲੇ ਅਤੇ ਬਲਾਕ ਦੇ ਦੂਜੇ ਸਰੀਰਦਾਨੀ ਹੋਣ ਦਾ ਮਾਣ ਖੱਟਿਆ ਹੈ। ਮਾਤਾ ਬਲਵੀਰ ਕੌਰ ਇੰਸਾਂ ਦੀ ਅਰਥੀ...