Punjab Panchayat Elections: ਸਰਪੰਚ ਸਣੇ 6 ‘ਇੰਸਾਂ’ ਕਰਨਗੇ ਪਿੰਡ ਪਿੰਡੀ ਦੀ ਸੇਵਾ
ਕੁਲਵਿੰਦਰ ਰਾਣੀ ਇੰਸਾਂ ਬਣੀ ਪਿੰਡ ਪਿੰਡੀ ਦੀ ਸਰਪੰਚ ,7 ਪੰਚਾਂ ’ਚੋਂ 5 ਪੰਚ ਇੰਸਾਂ
Punjab Panchayat Elections: (ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਅੰਦਰ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਪੰਚੀ ਤੇ ਸਰਪੰਚੀ ਦੇ ਉਮੀਦਵਾਰ ਪੱਬਾਂ ਭਾਰ ਦਿਖਾਈ ਦੇ ਰਹੇ ਹਨ ਤ...
Haryana News: ਹਰਿਆਣਾ ਦੀਆਂ ਔਰਤਾਂ ਨੂੰ ਦੀਵਾਲੀ ਗਿਫ਼ਟ ਦੇਣ ਜਾ ਰਹੀ ਐ ਸੈਣੀ ਸਰਕਾਰ, ਪਹਿਲੀ ਕਲਮ ਤੋਂ ਹੋਵੇਗਾ ਇਹ ਕੰਮ
Haryana News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਧਾਨ ਸਭਾ ਚੋਣਾਂ ਤੋਂ ਬਾਅਦ ਨੌਜਵਾਨਾਂ ਅਤੇ ਔਰਤਾਂ ਲਈ ਵੱਡੀ ਖਬਰ ਆਈ ਹੈ। ਜਿਸ ’ਚ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਇੱਕ ਨਿੱਜੀ ਅਖਬਾਰ ’ਚ ਕਿਹਾ ਕਿ ਭਾਜਪਾ ਸਰਕਾਰ ਦੇ ਸੱਤਾ ’ਚ ਆਉਂਦੇ ਹੀ ਸਾਡਾ ਪਹਿਲਾ ਕੰਮ ਸੂਬੇ ਦੇ ਕਰੀਬ 24 ਹਜ਼ਾਰ ਨੌਜਵਾਨ...
Ration Card: ਰਾਸ਼ਨ ਕਾਰਡ ਸਬੰਧੀ ਖੁਸ਼ਖਬਰੀ! ਮੁਫ਼ਤ ਰਾਸ਼ਨ ਲੈਣ ਵਾਲਿਆਂ ਨੂੰ ਵੱਡੀ ਰਾਹਤ
Ration Card: ਮੋਦੀ ਕੈਬਨਿਟ ਦੇ 5 ਵੱਡੇ ਫੈਸਲੇ: ਸਰਹੱਦੀ ਇਲਾਕਿਆਂ ’ਚ 2000 ਕਿਲੋਮੀਟਰ ਸੜਕੀ ਨੈੱਟਵਰਕ
ਪੌਸ਼ਟਿਕ ਚੌਲਾਂ ਦੇ ਨਾਲ 2028 ਤੱਕ ਮੁਫਤ ਰਾਸ਼ਨ
Ration Card: ਨਵੀਂ ਦਿੱਲੀ (ਏਜੰਸੀ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਮੰ...
Ratan Tata: ਮੌਤ ਤੋਂ ਦੋ ਦਿਨ ਪਹਿਲਾਂ ਆਪਣੀ ਸਿਹਤ ਸਬੰਧੀ ਰਤਨ ਟਾਟਾ ਨੇ ਸੋਸ਼ਲ ਮੀਡੀਆ ’ਤੇ ਕੀਤਾ ਸੀ ਇਹ ਪੋਸਟ
Ratan Tata: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮਸ਼ਹੂਰ ਉਦਯੋਗਪਤੀ ਰਤਨ ਐਨ ਟਾਟਾ ਸਾਡੇ ਵਿੱਚ ਨਹੀਂ ਰਹੇ। ਬੁੱਧਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ 86 ਸਾਲ ਦੀ ਉਮਰ ’ਚ ਉਨ੍ਹਾਂ ਦੀ ਮੌਤ ਹੋ ਗਈ। ਰਤਨ ਟਾਟਾ ਦੀ ਸਿਹਤ ਵਿਗੜਨ ’ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍...
New Rules: ਅਧਿਆਪਕਾਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ, ਕੀਤੀ ਇਹ ਗਲਤੀ ਤਾਂ ਹੋਵੇਗੀ ਕਾਰਵਾਈ
New Rules: ਹੀਣ ਭਾਵਨਾ ਵਾਲੇ ਸ਼ਬਦਾਂ ਦੀ ਵਰਤੋਂ ’ਤੇ ਲੱਗੀ ਪਾਬੰਦੀ
New Rules: ਪਟਨਾ (ਏਜੰਸੀ)। ਬਿਹਾਰ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਤੋਂ ਨਿਰਾਸ਼ ਹੋ ਚੁੱਕੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਨਵਾਂ ਨਿਰਦੇਸ਼ ਜਾਰੀ ਕੀਤਾ ਹੈ। ਦਰਅਸਲ ਸਕੂਲਾਂ ਵਿੱਚ ਅਕਸਰ ਅਜਿਹੀਆਂ ਸ਼ਿਕਾਇਤਾਂ ਆਉਂਦੀਆਂ ਰਹਿੰਦੀਆਂ ਸਨ ਕਿ...
Ratan Tata Death News Live Update: ਰਤਨ ਟਾਟਾ ਦੇ ਅੰਤਿਮ ਸਸਕਾਰ ਸਬੰਧੀ CM ਸ਼ਿੰਦੇ ਨੇ ਦਿੱਤੀ ਵੱਡੀ ਜਾਣਕਾਰੀ
Ratan Tata Death News Live Update: ਮੁੰਬਈ (ਏਜੰਸੀ)। ਮਹਾਰਾਸ਼ਟਰ ਸਰਕਾਰ ਨੇ ਉੱਘੇ ਕਾਰੋਬਾਰੀ ਤੇ ਪਰਉਪਕਾਰੀ ਰਤਨ ਟਾਟਾ, ਜਿਨ੍ਹਾਂ ਦੀ ਬੁੱਧਵਾਰ ਨੂੰ ਮੌਤ ਹੋ ਗਈ, ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਦਾ ਫੈਸਲਾ ਕੀਤਾ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਰਤਨ ਟਾਟਾ ਦ...
Ratan Tata Death News Live: ਰਤਨ ਟਾਟਾ ਨਾਲ ਇੱਕ ਯੁੱਗ ਦਾ ਅੰਤ, ਰਾਸ਼ਟਰ ਨਿਰਮਾਣ ਤੇ ਨੈਤਿਕਤਾ ਦੇ ਪ੍ਰਤੀਕ ਸਨ ਟਾਟਾ
Ratan Tata Death News Live: ਡਾ. ਸੰਦੀਪ ਸਿੰਹਮਾਰ। ਭਾਰਤੀ ਉਦਯੋਗ ਨੂੰ ਵਿਸ਼ਵ ਪੱਧਰ ’ਤੇ ਪਛਾਣ ਦੇਣ ਵਾਲੇ ਰਤਨ ਨਵਲ ਟਾਟਾ ਦੇ ਦੇਹਾਂਤ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਰਤਨ ਟਾਟਾ ਸਿਰਫ ਭਾਰਤ ਦੇ ਉਦਯੋਗਪਤੀ ਹੀ ਨਹੀਂ ਸਨ ਸਗੋਂ ਇੱਕ ਮਹਾਨ ਸ਼ਖਸੀਅਤ ਵੀ ਸਨ। ਉਹ ਇੱਕ ਉਦਯੋਗਪਤੀ ਸਨ ਜਿਨ੍ਹਾਂ ਨੇ ਵਿਸ਼ਵ ...
Panchayat Elections 2024: ਪੰਚਾਇਤੀ ਚੋਣਾਂ ’ਚ ‘ਆਪ’ ਸਰਕਾਰ ਕਰ ਰਹੀ ਲੋਕਤੰਤਰ ਦਾ ਕਤਲ: ਜੈ ਇੰਦਰ ਕੌਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਕਰਨ ਦੀ ਨਿਖੇਧੀ ਕੀਤੀ ਹੈ। ਆਉਣ ਵਾਲੀਆਂ ਪੰਚਾਇਤੀ ਚੋਣਾਂ ਨੇ ਲੋਕਤੰਤਰ ਪ੍ਰਤੀ ‘ਆਪ’ ਦੀ ਘੋਰ ਅਣਦੇਖੀ ਦਾ ਪਰਦਾਫਾਸ਼...
Abohar News: ਕਿਰਾਇਆ ਨਾ ਦੇਣ ਕਰਕੇ ਗਰਭਵਤੀ ਔਰਤ ਨੂੰ 2 ਛੋਟੇ ਬੱਚਿਆਂ ਸਮੇਤ ਰਾਤ ਨੂੰ ਘਰੋਂ ਕੱਢਿਆ
ਪੁਲਿਸ ਤੇ ਸਮਾਜ ਸੇਵੀਆਂ ਕਰਵਾਈ ਹਸਪਤਾਲ ਦਾਖਲ | Abohar News
Abohar News: (ਮੇਵਾ ਸਿੰਘ) ਅਬੋਹਰ। ਚੰਡੀਗੜ੍ਹ ਮੁਹੱਲਾ ਨਿਵਾਸੀ ਇੱਕ ਗਰਭਵਤੀ ਔਰਤ ਨੂੰ ਬੀਤੀ ਰਾਤ ਕਿਰਾਇਆ ਨਾ ਦੇਣ ਕਰਕੇ ਮਕਾਨ ਮਾਲਕ ਨੇ ਰਾਤ ਦੇ ਸਮੇਂ ਉਸਦੇ ਛੋਟੇ-ਛੋਟੇ ਬੱਚਿਆਂ ਸਮੇਤ ਘਰੋਂ ਬਾਹਰ ਕੱਢ ਦਿੱਤਾ। ਸੜਕ ’ਤੇ ਲਾਵਾਰਿਸ ਹਾਲਤ ...
Punjab Panchayati Election: ਸੁਨਾਮ ਬਲਾਕ ’ਚ 128 ਸਰਪੰਚ ਅਤੇ 415 ਪੰਚ ਅਜ਼ਮਾ ਰਹੇ ਹਨ ਕਿਸਮਤ
ਬਲਾਕ ਦੇ ਛੇ ਪਿੰਡਾਂ ਦੀਆਂ ਪੰਚਾਇਤਾਂ ’ਚ ਸਰਬਸੰਮਤੀ ਬਣੀ
Punjab Panchayati Election: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਆਉਣ ਵਾਲੀ 15 ਅਕਤੂਬਰ ਨੂੰ ਪੰਜਾਬ ਅੰਦਰ ਪੰਚਾਇਤੀ ਵੋਟਾਂ ਪਵਾਈਆਂ ਜਾ ਰਹੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਹਿਸੀਲ ਚੋਣ ਅਫ਼ਸਰ ਸੁਮੀਤ ਢਿੱਲੋਂ ਤਹਿਸੀਲਦਾਰ ਸੁਨਾ...