Punjab News: ਪੰਜਾਬ ’ਚ ਈਡੀ ਦੀ ਕਾਰਵਾਈ, ਇਸ ਜਗ੍ਹਾ ਪਿਆ ਛਾਪਾ
Punjab News: ਲੁਧਿਆਣਾ (ਰਘਬੀਰ ਸਿੰਘ)। ’ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਸਥਿਤ ਘਰ ’ਤੇ ਈਡੀ ਵੱਲੋਂ ਛਾਪਾ ਮਾਰਿਆ ਗਿਆ ਹੈ। ਈਡੀ ਲਗਾਤਾਰ ਰਾਜ ਸਭਾ ਮੈਂਬਰ ਅਰੋੜਾ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ...
Turmeric For White Hair: ਕੀ ਚਿੱਟੇ ਵਾਲਾਂ ਨੂੰ ਕਾਲਾ ਕਰ ਸਕਦੀ ਹੈ ਹਲਦੀ? ਇੱਥੇ ਜਾਣੋ ਸਫੇਦ ਵਾਲਾਂ ’ਤੇ ਕਿਵੇਂ ਕਰੀਏ ਇਸ ਦੀ ਵਰਤੋਂ….
Turmeric For White Hair: ਅੱਜ ਦੇ ਦੌਰ ’ਚ ਜ਼ਿਆਦਾਤਰ ਲੋਕਾਂ ਦੇ ਵਾਲ ਘੱਟ ਉਮਰ ’ਚ ਹੀ ਪੱਕਣੇ ਸ਼ੁਰੂ ਹੋ ਗਏ ਹਨ, ਵਾਲਾਂ ਦੇ ਪੱਕਣ ਦਾ ਮਤਲਬ ਉਮਰ ਹੀ ਨਹੀਂ ਹੁੰਦਾ, ਅਸਲ ’ਚ ਹੁਣ 20-25 ਸਾਲ ਦੇ ਬੱਚੇ ਵੀ ਸਫੇਦ ਵਾਲਾਂ ਦੀ ਸਮੱਸਿਆ ਤੋਂ ਪੀੜਤ ਹੋਣ ਲੱਗੇ ਹਨ। ਵਾਲਾਂ ਨੂੰ ਕਾਲੇ ਕਰਨ ਦੇ ਕਈ ਤਰੀਕੇ ਬਾਜਾਰ ’ਚ...
Kisan News: ਇਹ ਕਿਸਾਨਾਂ ਦੀ ਹੋਈ ਮੌਜ਼, ਹੋਇਆ ਕਰਜ਼ਾ ਮੁਆਫ਼, ਖੁੱਦ CM ਨੇ ਦਿੱਤੀ ਜਾਣਕਾਰੀ
Kisan News: ਹੈਦਰਾਬਾਦ (ਏਜੰਸੀ)। ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ’ਚ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੀ ਆਪਣੀ ਵਚਨਬੱਧਤਾ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਐਤਵਾਰ ਰਾਤ ਪ੍ਰਧਾਨ ਮੰਤਰੀ...
Straw: ਪਰਾਲੀ ਨਿਬੇੜੇ ਲਈ ਯਤਨ
Straw: ਪੰਜਾਬ ਸਰਕਾਰ ਨੇ ਪਰਾਲੀ ਦੇ ਨਿਬੇੜੇ ਲਈ ਮਸ਼ੀਨਰੀ ’ਤੇ 80 ਫੀਸਦੀ ਸਬਸਿਡੀ ਦੇਣ ਦਾ ਫੈਸਲਾ ਲਿਆ ਹੈ ਇਸ ਤੋਂ ਪਹਿਲਾਂ ਕਿਸਾਨਾਂ ਦੀ ਇਹ ਸ਼ਿਕਾਇਤ ਸੀ ਕਿ ਖੇਤੀ ਮਸ਼ੀਨਰੀ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ ਹਰ ਸਾਲ, ਕਿਸਾਨ ਝੋਨੇ ਦੀ ਫ਼ਸਲ ਤੋਂ ਬਾਅਦ ਖੇਤਾਂ ’ਚ ਪਰਾਲੀ ਸਾੜਦੇ ਹਨ, ਜਿਸ ਨਾਲ ਨਾ ਸਿਰਫ਼ ਹਵਾ ਪ...
IND Vs BAN: ਹਾਰਦਿਕ ਪਾਂਡਿਆ ਦੇ ਤੂਫਾਨ ’ਚ ਉੱਡਿਆ ਬੰਗਲਾਦੇਸ਼
ਸਪੋਰਟਸ ਡੈਸਕ। ਬੰਗਲਾਦੇਸ਼ ਨੇ ਪਹਿਲੇ ਟੀ-20 'ਚ ਭਾਰਤ ਨੂੰ 128 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ ’ਚ ਭਾਰਤੀ ਟੀਮ ਨੇ ਇਹ ਟੀਚਾ 11.5 ਓਵਰਾਂ ’ਚ ਤਿੰਨ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਭਾਰਤ ਵੱਲੋਂ ਹਾਰਦਿਕ ਪਾਂਡਿਆ ਨੇ ਬੰਗਲਾਦੇਸ਼ ਦੇ ਗੇਂਦਬਾਜ਼ਾਂ ਦੀਆਂ ਧੱਜੀਆਂ ਉਡਾਉਂਦਿਆਂ 16 ਗੇਂਦਾਂ ’ਚ 39 ਦੌਡ਼ਾਂ ਦ...
Punjab News: ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਦੀ ਨਵੀਂ ਯੋਜਨਾ, ਜਾਣੋ
ਹੁਣ 80 ਫੀਸਦੀ ਤੱਕ ਸਬਸਿਡੀ ਕਰਜ਼ਾ ਦੇਣ ਦੀ ਪੇਸਕਸ਼ | Punjab News
ਸੂਬੇ ਦੇ ਸਹਿਕਾਰੀ ਬੈਂਕਾਂ ਨੇ ਪੰਜਾਬ ਭਰ ’ਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜਾ ਯੋਜਨਾ ਸ਼ੁਰੂ ਕੀਤੀ
Punjab News: (ਅਸ਼ਵਨੀ ਚਾਵਲਾ) ਚੰਡੀਗਡ਼੍ਹ। ਪੰਜਾਬ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹ...
Welfare: ਸਰੀਰਦਾਨੀ ਚੰਦਰਕਾਂਤਾ ਇੰਸਾਂ ਬਣੇ ਪਿੰਡ ਦੇ ਪਹਿਲੇ ਤੇ ਬਲਾਕ ਦੇ ਬਣੇ 6ਵੇਂ ਸਰੀਰਦਾਨੀ
Welfare: (ਮੇਵਾ ਸਿੰਘ) ਖੂਈਆਂ ਸਰਵਰ/ਅਬੋਹਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਸਦਕਾ ਖੂਈਆਂ ਸਰਵਰ ਬਲਾਕ ਦੇ ਪਿੰਡ ਸੈਯਦਾਂਵਾਲੀ ਦੇ ਨਿਵਾਸੀ ਡੇਰਾ ਸੱਚਾ ਸ਼ਰਧਾਲੂ ਮਾਤਾ ਚੰਦਰਕਾਂਤਾ ਇੰਸਾਂ (74) ਪਤਨੀ ਤਾਰਾ ਚੰਦ ਦੇ ਮ੍ਰਿਤਕ ਸਰੀਰ ਨੂੰ ਉਸ ਦੇ ਸਮੂਹ ਪਰ...
Sarpanch Elections Punjab: ਨਾਮਜ਼ਦਗੀ ਪੱਤਰ ਰੱਦ ਹੋਣ ‘ਤੇ ਸਰਪੰਚੀ ਦਾ ਉਮੀਦਵਾਰ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜਿਆ
ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਸਰਪੰਚੀ ਦਾ ਉਮੀਦਵਾਰ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜਿਆ | Sarpanch Elections Punjab
Sarpanch Elections Punjab: (ਗੁਰਪ੍ਰੀਤ ਸਿੰਘ) ਬਰਨਾਲਾ। ਨਜ਼ਦੀਕੀ ਪਿੰਡ ਚੀਮਾ ਵਿਖੇ ਸਰਪੰਚੀ ਦਾ ਉਮੀਦਵਾਰ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਪੈਟਰੋਲ ਦੀ ਬੋਤਲ ਲੈ...
Chandigarh News: ਅਮਿਤ ਕੁਮਾਰ ਬਣੇ ਚੰਡੀਗੜ੍ਹ ਦੇ ਨਗਰ ਨਿਗਮ ਕਮਿਸ਼ਨਰ
ਕੇਂਦਰੀ ਗ੍ਰਹਿ ਵਿਭਾਗ ਵੱਲੋਂ ਦਿੱਤੀ ਗਈ ਇਜਾਜ਼ਤ, 2008 ਕੈਡਰ ਦੇ ਆਈ.ਏ.ਐਸ. ਅਧਿਕਾਰੀ | Chandigarh News
Chandigarh News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ 2008 ਕੈਡਰ ਦੇ ਆਈ.ਏ.ਐਸ. ਅਧਿਕਾਰੀ ਅਮਿਤ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਕਮਿਸ਼ਨਰ ਤਾਇਨਾਤ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ...
Moga News: ਨੌਜਵਾਨ ਨੂੰ ਸ਼ੱਕੀ ਹਾਲਾਤ ’ਚ ਲੱਗੀ ਗੋਲੀ, ਪੁਲਿਸ ਕਰ ਰਹੀ ਹੈ ਜਾਂਚ
Moga News: (ਵਿੱਕੀ ਕੁਮਾਰ) ਮੋਗਾ। ਸਥਾਨਕ ਮੋਗਾ ਦੀ ਗੁਰੂ ਨਾਨਕ ਮਾਰਕੀਟ ਵਿਚ ਕੱਪੜੇ ਦਾ ਕੰਮ ਕਰਨ ਵਾਲੇ ਨੌਜਵਾਨ ਦੇ ਸ਼ੱਕੀ ਹਾਲਤ ਵਿਚ ਗੋਲੀ ਲੱਗਣ ਦੀ ਖਬਰ ਮਿਲੀ ਹੈ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਤੇ ਫਿਰ ਇਸ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਰੈਫ...