ਭਾਰਤੀ ਹਵਾਈ ਫੌਜ ’ਚ ਭਰਤੀ ਸਬੰਧੀ ਸੂਚਨਾ

Indian Air Force
ਭਾਰਤੀ ਹਵਾਈ ਫੌਜ ’ਚ ਭਰਤੀ ਸਬੰਧੀ ਸੂਚਨਾ

(ਰਜਨੀਸ਼ ਰਵੀ) ਫਾਜ਼ਿਲਕਾ। ਭਾਰਤੀ ਹਵਾਈ ਫੌਜ ਵੱਲੋਂ ਅਣਵਿਆਹੇ ਭਾਰਤੀ ਨੌਜਵਾਨਾਂ ਤੋਂ ਗਰੁੱਪ ਵਾਈ ਮੈਡੀਕਲ ਅਸਿਸਟੈਂਟ ਅਤੇ ਅਣਵਿਆਹੇ/ ਵਿਆਹੇ ਪੁਰਸ਼ ਉਮੀਦਵਾਰਾਂ ਤੋਂ ਗਰੁੱਪ ਵਾਈ ਵਿੱਚ ਮੈਡੀਕਲ ਅਸਿਸਟੈਂਟ (ਫਾਰਮਾਸਿਸਟ) ਦੀ ਭਰਤੀ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਇਸ ਲਈ 5 ਜੂਨ ਨੂੰ ਰਾਤ 11 ਵਜੇ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। Indian Air Force

ਇਹ ਵੀ ਪੜ੍ਹੋ: ਮੋਬਾਇਲ ਵਾਪਸ ਕਰਕੇ ਦਿਖਾਈ ਇਮਾਨਦਾਰੀ

ਜਿਸ ਵੈਬਸਾਈਟ ’ਤੇ ਅਪਲਾਈ ਕਰਨਾ ਹੈ ਉਸ ਵੈੱਬਸਾਈਟ ਦੇ ਲਿੰਕ ’ਤੇ ਉਮੀਦਵਾਰ ਰਜਿਸਟਰੇਸ਼ਨ ਕਰਾਉਣਗੇ। ਉਨ੍ਹਾਂ ਦੀ ਭਰਤੀ ਰੈਲੀ ਦਾ ਨੋਟੀਫਿਕੇਸ਼ਨ ਏਅਰ ਫੋਰਸ ਵੱਲੋਂ ਅਲੱਗ ਤੋਂ ਜਾਰੀ ਕੀਤਾ ਜਾਵੇਗਾ। Indian Air Force

LEAVE A REPLY

Please enter your comment!
Please enter your name here