Indian Armed Forces

Operation Sindoor 2: ਅਸੀਂ ਸੰਜ਼ਮ ਅਤੇ ਸਟੀਕ ਜਵਾਬ ਦਿੱਤਾ, ਲਾਹੌਰ ’ਚ ਹਵਾਈ ਰੱਖਿਆ ਪ੍ਰਣਾਲੀ ਕੀਤੀ ਤਬਾਹ : ਭਾਰਤ

Operation Sindoor 2: ਨਵੀਂ ਦਿੱਲੀ, (ਆਈਏਐਨਐਸ)। ਭਾਰਤੀ ਹਥਿਆਰਬੰਦ ਸੈਨਾਵਾਂ ਨੇ ਪਾਕਿਸਤਾਨ ਦੇ ਹਾਲੀਆ ਹਮਲੇ ਦਾ ਸੰਜਮ, ਸਟੀਕਤਾ ਨਾਲ ਜਵਾਬ ਦਿੱਤਾ ਹੈ। ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਵੀਰਵਾਰ ਨੂੰ ‘ਆਪ੍ਰੇਸ਼ਨ ਸਿੰਦੂਰ’ ਤਹਿਤ ਕੀਤੀ ਗਈ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਕਰਨਲ ਕੁਰੈਸ਼ੀ ਅਤੇ ਵਿੰਗ ਕਮਾਂਡਰ ਸਿੰਘ ਨੇ ਸਪੱਸ਼ਟ ਕੀਤਾ ਕਿ ਭਾਰਤ ਨੇ 7 […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ