Indian Cricket Team

Sairaj Bahutule: ਸਾਈਰਾਜ਼ ਬਹੁਤੁਲੇ ਬਣੇ ਟੀਮ ਇੰਡੀਆ ਦੇ ਨਵੇਂ ਸਪਿਨ ਗੇਂਦਬਾਜ਼ੀ ਕੋਚ

ਭਾਰਤੀ ਕਿਕ੍ਰਕੇਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸਾਬਕਾ ਭਾਰਤੀ ਕ੍ਰਿਕੇਟਰ ਸਾਈਰਾਜ ਬਹੁਤੁਲੇ ਨੂੰ ਭਾਰਤੀ ਪੁਰਸ਼ ਸੀਨੀਅਰ ਟੀਮ ਦਾ ਸਪਿਨ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਹੈ। ਬੋਰਡ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

T20 World Cup 2026: ਟੀ20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ ਅੱਜ, ਇਨ੍ਹਾਂ ਖਿਡਾਰੀਆਂ ਦੀ ਜਗ੍ਹਾ ਲਗਭਗ ਪੱਕੀ

ਰਿੰਕੂ ਸਿੰਘ ਤੇ ਵਾਸ਼ਿੰਗਟਨ ਸੁੰਦਰ ’ਚ ਕਿਸ ਨੂੰ ਜਾਵੇਗਾ ਚੁਣਿਆਂ? T20 World Cup 2026: ਸਪੋਰਟਸ ਡੈਸਕ। ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ ਅੱਜ ਕੀਤਾ ਜਾਵੇਗਾ। ਬੀਸੀਸੀਆਈ ਨੇ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ, ਜਿੱਥੇ ਮੁੱਖ ਚੋਣਕਾਰ ਅਜੀਤ ਅਗਰਕਰ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਦੀ ਮੌਜ਼ੂਦਗੀ ’ਚ ਟੀਮ ਦਾ ਐਲਾਨ ਕਰਨਗੇ। 11 ਜਨਵਰੀ ਤੋਂ ਨਿਊਜ਼ੀਲੈਂਡ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Shubman Gill: ਕੋਲਕਾਤਾ ’ਚ ਜਖਮੀ ਹੋਏ ਗਿੱਲ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

Shubman Gill: ਸਪੋਰਟਸ ਡੈਸਕ। ਭਾਰਤੀ ਕਪਤਾਨ ਸ਼ੁਭਮਨ ਗਿੱਲ ਨੂੰ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਦੱਖਣੀ ਅਫਰੀਕਾ ਵਿਰੁੱਧ ਪਹਿਲੇ ਟੈਸਟ ਦੌਰਾਨ ਗਰਦਨ ਦੀ ਸੱਟ ਲੱਗਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਐਤਵਾਰ ਨੂੰ, ਕ੍ਰਿਕਟ ਐਸੋਸੀਏਸ਼ਨ ਆਫ ਬੰਗਾਲ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਵੁੱਡਲੈਂਡਜ਼ ਮਲਟੀਸਪੈਸ਼ਲਿਟੀ ਹਸਪਤਾਲ ’ਚ ਗਿੱਲ ਨੂੰ ਮਿਲਣ ਗਏ। ਭਾਰਤ ਨੂੰ ਈਡਨ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Shikhar Dhawan: ਕ੍ਰਿਕੇਟ ਦੇ ‘ਗੱਬਰ’ ਨੇ ਕੀਤਾ ਇਹ ਵੱਡਾ ਐਲਾਨ!

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਲਿਆ ਸੰਨਿਆਸ | Shikhar Dhawan 2022 ’ਚ ਖੇਡਿਆ ਸੀ ਆਖਿਰੀ ਕੌਮਾਂਤਰੀ ਟੂਰਨਾਮੈਂਟ ਸਪੋਰਟਸ ਡੈਸਕ। Shikhar Dhawan: ਟੀਮ ਇੰਡੀਆ ਦੇ ਓਪਨਰ ਰਹੇ ਬੱਲੇਬਾਜ਼ ਸ਼ਿਖਰ ਧਵਨ ਨੇ ਅੱਜ ਸ਼ਨਿੱਚਰਵਾਰ ਸਵੇਰੇ ਅੰਤਰਰਾਸ਼ਟਰੀ ਕ੍ਰਿਕੇਟ ਦੇ ਤਿੰਨਾਂ ਫਾਰਮੈਟਾਂ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਵੀਡੀਓ ਪੋਸ਼ਟ ਕਰਕੇ ਇਸ ਦੀ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਵਿਸ਼ਵ ਕੱਪ ਤੋਂ ਬਾਅਦ ਰੋਹਿਤ ਦੀ ਪਹਿਲੀ ਪ੍ਰੈਸ ਕਾਨਫਰੰਸ, ਕਿਹਾ- ਫਾਈਨਲ ਦੀ ਹਾਰ ਨੂੰ ਭੁੱਲ ਅੱਗੇ ਵਧਣਾ ਜ਼ਰੂਰੀ, ਜਾਣੋ ਹੋਰ ਕੀ ਕੁਝ ਕਿਹਾ

ਟੀ-20 ਵਿਸ਼ਵ ਕੱਪ ਖੇਡਣ ਦੇ ਵੀ ਦਿੱਤੇ ਸੰਕੇਤ | Rohit Sharma ਕਿਹਾ ਅਫਰੀਕਾ ਬੱਲੇਬਾਜ਼ਾਂ ਲਈ ਮੁਸ਼ਕਲ ਜਗ੍ਹਾ | Rohit Sharma ਸੈਂਚੁਰੀਅਨ (ਏਜੰਸੀ)। ਦੱਖਣੀ ਅਫਰੀਕਾ ਖਿਲਾਫ ਟੈਸਟ ਸੀਰੀਜ ਤੋਂ ਪਹਿਲਾਂ ਭਾਰਤੀ ਦੇ ਕਪਤਾਨ ਰੋਹਿਤ ਸ਼ਰਮਾ ਨੇ ਵਿਸ਼ਵ ਕੱਪ ਫਾਈਨਲ ਦੀ ਹਾਰ ਤੋਂ ਬਾਅਦ ਪਹਿਲੀ ਵਾਰ ਪ੍ਰੈਸ ਕਾਨਫਰੰਸ ਕੀਤੀ ਹੈ ਅਤੇ ਕਿਹਾ – ਵਿਸ਼ਵ ਕੱਪ ਫਾਈਨਲ ਦੀ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਅੰਡਰ-19 ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ

ਸ਼ੈਫਾਲੀ ਵਰਮਾ ਬਣੀ ਕਪਤਾਨ ਕੋਲਕੱਤਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਅੰਡਰ-19 ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਇਸ ਟੀਮ ਦੀ ਕਮਾਨ ਸੀਨੀਅਰ ਖਿਡਾਰਨ ਸ਼ੈਫਾਲੀ ਵਰਮਾ ਨੂੰ ਸੌਂਪੀ ਗਈ ਹੈ, ਜਿਸ ਨੇ ਸੀਨੀਅਰ ਟੀਮ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਆਈਸੀਸੀ ਅੰਡਰ-19 ਮਹਿਲਾ ਵਿਸ਼ਵ ਕੱਪ 14 ਤੋਂ 29 ਜਨਵਰੀ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਮੁਹੰਮਦ ਸ਼ਮੀ ਸੱਟ ਲੱਗਣ ਕਾਰਨ ਭਾਰਤੀ ਟੀਮ ’ਚੋਂ ਬਾਹਰ

ਕੋਲਕੱਤਾ। ਭਾਰਤੀ ਟੀਮ ਨੂੰ ਬੰਗਲਾਦੇਸ਼ ਲੜੀ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾ ਵੱਡੇ ਝਟਕਾ ਲੱਗਿਆ ਹੈ। ਭਾਰਤੀ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਮੋਢੇ ਦੀ ਸੱਟ ਕਾਰਨ ਟੀਮ ’ਚੋਂ ਬਾਹਰ ਹੋ ਗਏ ਹਨ। ਉਹ ਹੁਣ ਬੰਗਲਾਦੇਸ਼ ਖਿਲਾਫ ਵਨਡੇ ਸੀਰੀਜ਼ ‘ਚ ਨਹੀਂ ਖੇਡ ਸਕੇਗਾ। ਉਸ ਦੀ ਥਾ ਉਮਰਾਨ ਮਲਿਕ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਬੰਗਲਾਦੇਸ਼ ‘ਚ […]
ਦੇਸ਼  Breaking News  ਖੇਡ ਮੈਦਾਨ  ਖਾਸ ਖਬਰ 

ਇੱਕ ਸਾਲ ’ਚ 29 ਖਿਡਾਰੀਆਂ ਨੂੰ ਅਜ਼ਮਾਉਣ ਤੋਂ ਬਾਅਦ ਵੀ ਭਾਰਤ ਵੱਡੇ ਟੂਰਨਾਮੈਂਟ ’ਚ ਹਾਰਿਆ

ਭਾਰਤ ਟੀ-20 ਵਿਸ਼ਵ ਕੱਪ 2022 ਦੇ ਸੈਮੀਫਾਈਨਲ ‘ਚ ਇੰਗਲੈਂਡ ਤੋਂ ਹਾਰ ਕੇ ਬਾਹਰ ਹੋ ਗਿਆ । ਇੰਗਲੈਂਡ ਨੇ 169 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬਿਨਾਂ ਕੋਈ ਵਿਕਟ ਗੁਆਏ 170 ਦੌੜਾਂ ਬਣਾਈਆਂ। ਟੀਮ ਇੰਡੀਆ ਨੇ ਇਕ ਵਾਰ ਫਿਰ ਵੱਡੇ ਟੂਰਨਾਮੈਂਟ ‘ਚ ਦਮ ਕੀਤਾ। ਉਸ ਨੂੰ ਟਰਾਫੀ ਜਿੱਤੇ ਬਿਨਾਂ ਹੀ ਪਰਤਣਾ ਪਿਆ। ICC ਦੇ ਇਸ ਵੱਡੇ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs SA: Hardik Pandya ਦੇ ਨਾ ਹੋਣ ਨਾਲ ਭਾਰਤੀ ਟੀਮ ਨੂੰ ਹੋ ਸਕਦੀ ਹੈ ਮੁਸ਼ਕਲ

ਸ਼ਾਹਬਾਜ਼, ਅਈਅਰ ਦੱਖਣੀ ਅਫਰੀਕਾ ਲੜੀ ਲਈ ਟੀਮ ’ਚ ਸ਼ਾਮਲ (ਏਜੰਸੀ) ਮੁੰਬਈ। ਦੱਖਣੀ ਅਫਰੀਕਾ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਟੀਮ ਦੇ ਆਲਰਾਊਂਡਰ ਹਾਰਦਿਕ ਪਾਂਡਿਆ (Hardik Pandya) ਇਸ ਲੜੀ ਦਾ ਹਿੱਸਾ ਨਹੀਂ ਹੋਣਗੇ। ਉਨ੍ਹਾਂ ਨੂੰ ਆਰਾਮ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਾਰਤੀ ਕ੍ਰਿਕਟ ਟੀਮ ਦੇ ਹਰਫਨਮੌਲਾ ਦੀਪਕ ਹੁੱਡਾ ਸੱਟ ਕਾਰਨ ਦੱਖਣੀ […]
ਦੇਸ਼  Breaking News  ਖੇਡ ਮੈਦਾਨ