Indian Crickt Coach

ਸ਼ਾਸਤਰੀ ਨਾਲ ਨਵੇਂ ਸਿਰੇ ਤੋਂ ਟੀਮ ਅੱਗੇ ਵਧਾਵਾਂਗੇ: ਵਿਰਾਟ

ਮੁੰਬਈ: ਕਪਤਾਨ ਵਿਰਾਟ ਕੋਹਲੀ ਅਤੇ ਨਵੇਂ ਕੋਚ ਰਵੀ ਸ਼ਾਸਤਰੀ ਦੀ ਜੁਗਲਬੰਦੀ ਨਵੇਂ ਸਿਰੇ ਤੋਂ ਪਰਵਾਨ ਚੜ੍ਹਨ ਵਾਲੀ ਹੈ ਅਤੇ  ਸ੍ਰੀਲੰਕਾ ਦੌਰੇ ‘ਚ ਦੋਵੇਂ ਆਪਣੇ ਤਾਲਮੇਲ ਨਾਲ ਟੀਮ ਨੂੰ ਅੱਗੇ ਲੈ ਜਾਣਗੇ ਵਿਰਾਟ ਅਤੇ ਸ਼ਾਸਤਰੀ ਨੇ ਸ੍ਰੀਲੰਕਾ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਬੁੱਧਵਾਰ ਨੂੰ ਇੱਥੇ ਪੱਤਰਕਾਰ ਸੰਮੇਲਨ ‘ਚ ਜ਼ੋਰ ਦਿੱਤਾ ਕਿ ਕਪਤਾਨ ਅਤੇ ਕੋਚ ਦਰਮਿਆਨ […]
Breaking News  ਖੇਡ ਮੈਦਾਨ