Indian Democracy
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
India Development Story: ਸੇਵਾ, ਸੁਸ਼ਾਸਨ ਅਤੇ ਸੰਕਲਪ ਦਾ ਸੁਨਹਿਰਾ ਅਧਿਆਏ
Published On
By Khushdeep Singh
ਕੁਝ ਸਮੇਂ ਦੇ ਦੌਰ ਅਜਿਹੇ ਹੁੰਦੇ ਹਨ ਜੋ ਕਿਸੇ ਰਾਸ਼ਟਰ ਦੀ ਦਿਸ਼ਾ ਅਤੇ ਦਸ਼ਾ ਨੂੰ ਬਦਲ ਦੇਣ ਵਾਲੇ ਯੁੱਗ ਬਣ ਜਾਂਦੇ ਹਨ। ਇਤਿਹਾਸ ਵਿੱਚ ਉਨ੍ਹਾਂ ਨੂੰ ਵੱਖਰੇ ਅਧਿਆਇ ਵਜੋਂ ਦਰਜ ਕੀਤਾ ਜਾਂਦਾ ਹੈ। ਅਜਿਹਾ ਹੀ ਇੱਕ ਅਧਿਆਇ ਪਿਛਲੇ 12 ਸਾਲਾਂ ਤੋਂ ਭਾਰਤ ਦੇ ਲੋਕਤੰਤਰਿਕ ਇਤਿਹਾਸ ਵਿੱਚ ਲਿਖਿਆ ਜਾ ਰਿਹਾ ਹੈ।
ਲੋਕਤੰਤਰ ਦਾ ਕੱਚ-ਪੱਕ
Published On
By Sach Kahoon Punjabi Desk
ਦੇਸ਼ ਦੀ ਸਿਆਸਤ ਅੰਦਰ ਲੋਕਤੰਤਰ (Democracy) ਦਾ ਸੰਕਲਪ ਚਰਚਾ ’ਚ ਹੈ। ਕੋਈ ਆਗੂ ਕਹਿ ਰਿਹਾ ਹੈ ਦੇਸ਼ ’ਚ ਲੋਕਤੰਤਰ ਖਤਮ ਹੋ ਗਿਆ ਹੈ ਕੋਈ ਉਨ੍ਹਾਂ ਦੇ ਦੋਸ਼ਾਂ ਨੂੰ ਨਕਾਰ ਕੇ ਮਾਫ਼ੀ ਮੰਗਣ ਲਈ ਕਹਿ ਰਿਹਾ ਹੈ। ਇਨ੍ਹਾਂ ਵਿਚਾਰਾਂ ਤੇ ਦੂਸ਼ਣਬਾਜ਼ੀ ਨਾਲ ਸੰਸਦ ’ਚ ਹੰਗਾਮਾ ਹੋ ਰਿਹਾ ਹੈ। ਆਮ ਨਾਗਰਿਕ ਲਈ ਵੀ ਇਹ ਮਸਲਾ ਚਿੰਤਾ ਦਾ […]