ਦੱਖਣੀ ਅਫਰੀਕਾ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਦੋ ਨਵੇਂ ਚਿਹਰੇ ਸ਼ਾਮਲ

ਸਿਖ਼ਰ ਧਵਨ ਨੂੰ ਮਿਲੀ ਕਮਾਨ

6 ਅਕਤੂਬਾਰ ਨੂੰ ਖੇਡਿਆ ਜਾਵੇਗਾ ਪਹਿਲਾ ਮੈਚ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦੱਖਣੀ ਅਫਰੀਕਾ ਲਈ ਇੱਕ ਰੋਜ਼ਾ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਲੜੀ 6 ਅਕਤੂਬਰ ਸ਼ੁਰੂ ਹੋਵੋਗੀ। ਭਾਰਟੀ ਟੀਮ ਦੀ ਕਮਾਨ ਸਿਖ਼ਰ ਧਵਨ ਨੂੰ ਸੌਂਪੀ ਗਈ ਹੈ ਅਤੇ ਸ਼੍ਰੇਅਸ ਅਈਅਰ ਟੀਮ ਦੇ ਉਪ ਕਪਤਾਨ ਹੋਣਗੇ। ਭਾਰਤੀ ਟੀਮ ’ਚ ਦੋ  ਵਨੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਟੀਮ ਵਿੱਚ ਪਹਿਲੀ ਵਾਰ ਰਜਤ ਪਾਟੀਦਾਰ ਅਤੇ ਮੁਕੇਸ਼ ਕੁਮਾਰ ਨੂੰ ਜਗ੍ਹਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਦੂਜਾ ਟੀ-20 ਮੁਕਾਬਲਾ : ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਭਿੜਤ ਅੱਜ

ਭਾਰਤੀ ਟੀਮ ਇਸ ਪ੍ਰਕਾਰ ਹੈ :

ਸਿਖ਼ਰ ਧਵਨ (ਕਪਤਾਨ), ਸ਼੍ਰੇਅਸ ਅਈਅਰ (ਉਪ ਕਪਤਾਨ),  ਰਿਤੂਰਾਜ ਗਾਇਕਵਾੜ, ਰਜਤ ਪਾਟੀਦਾਰ, ਰਾਹੁਲ ਤ੍ਰਿਪਾਠੀ, ਈਸ਼ਾਨ ਕਿਸ਼ਨ, ਸੰਜੂ ਸੈਮਸਨ, ਸ਼ਾਹਬਾਜ਼ ਅਹਿਮਦ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਰਵੀ ਬਿਸ਼ਨੋਈ, ਮੁਕੇਸ਼ ਕੁਮਾਰ, ਅਵੇਸ਼ ਖਾਨ, ਮੁਹੰਮਦ ਸਿਰਾਜ ਅਤੇ ਦੀਪਕ ਚਾਹਰ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here