ਤਰਨਤਾਰਨ ‘ਚ ਖੇਡ ਰਹੇ ਨੌਜਵਾਨ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਤਰਨਤਾਰਨ ‘ਚ ਗੋਲੀ ਮਾਰ ਕੇ ਨੌਜਵਾਨ ਦਾ ਕਤਲ

(ਸੱਚ ਕਹੂੰ ਨਿਊਜ਼) ਤਰਨਤਾਰਨ। ਤਰਨਤਾਰਨ ‘ਚ ਆਪਸੀ ਰੰਜ਼ਿਸ ਕਾਰਨ ਨੌਜਵਾਨ ਦਾ ਗੋਲੀ ਮਾਰ ( Fired In TarnTaran) ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਇਹ ਘਟਨਾ ਪੱਟੀ ਵਿਧਾਨ ਸਭਾ ਦੇ ਪਿੰਡ ਸੌਦਪੁਰ ਦੀ ਹੈ। ਜਗਰੂਪ ਸਿੰਘ ਅੱਜ ਸਵੇਰੇ ਗਰਾਊਂਡ ‘ਚ ਖੇਡ ਰਿਹਾ ਸੀ ਕਿ ਉਦੋਂ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : PSEB ਨੇ 12 ਵੀਂ ਦੇ ਨਤੀਜੇ ਐਲਾਨੇ

ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਆਸ-ਪਾਸ ਦੇ ਲੋਕ ਨੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਪਿੰਡ ਦੇ ਜਗਦੀਪ ਸਿੰਘ ਨੇ ਸਾਥੀਆਂ ਸਮੇਤ ਫਾਇਰਿੰਗ ਕਰ ਦਿੱਤੀ ਹੈ।

LEAVE A REPLY

Please enter your comment!
Please enter your name here