Indo-Pak border
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Operation Sindoor: ‘ਆਪ੍ਰੇਸ਼ਨ ਸੰਧੂਰ’ ਨੂੰ ਕਦੇ ਨਹੀਂ ਭੁੱਲ ਸਕੇਗਾ ਪਾਕਿਸਤਾਨ
Published On
By Sach Kahoon Punjabi Desk
Operation Sindoor: ਭਾਰੀ ਨੁਕਸਾਨ ਤੋਂ ਬਾਅਦ ਜੰਗਬੰਦੀ ਲਈ ਮਜ਼ਬੂਰ ਹੋਇਆ ਗੁਆਂਢੀ ਦੇਸ਼ Operation Sindoor: ਨਵੀਂ ਦਿੱਲੀ (ਏਜੰਸੀ)। ਭਾਰਤ ਅਤੇ ਪਾਕਿਸਤਾਨ ਵਿਚਕਾਰ ਲੜਾਈ ਹੁਣ ਰੁਕ ਗਈ ਹੈ (Seasfire)। ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦਾ ਐਲਾਨ ਸਭ ਤੋਂ ਪਹਿਲਾਂ ਕੀਤਾ ਸੀ। ਅਮਰੀਕੀ ਰਾਸ਼ਟਰਪਤੀ ਦੇ ਐਲਾਨ […]
ਭਾਰਤ-ਪਾਕਿ ਸਰਹੱਦ ਤੋਂ ਬੀਐੱਸਐਫ ਜਵਾਨਾਂ ਨੇ ਬਰਾਮਦ ਕੀਤਾ ਡਰੋਨ
Published On
By Sach Kahoon Punjabi Desk
(ਸਤਪਾਲ ਥਿੰਦ) ਫਿਰੋਜ਼ਪੁਰ। ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਚੱਕ ਭੰਗੇ ਵਾਲਾ ਦੇ ਇਲਾਕੇ ’ਚ ਬੀਐੱਸਐਫ ਜਵਾਨਾਂ ਨੂੰ ਬੀਤੀ ਦੇਰ ਸ਼ਾਮ ਇੱਕ ਡਰੋਨ Drone ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ 14 ਅਕਤੂਬਰ ਦੇਰ ਸ਼ਾਮ ਬੀਐੱਸਐੱਫ ਨੂੰ ਸੂਚਨਾ ਮਿਲੀ ਕਿ ਚੱਕ ਭੰਗੇ ਵਾਲਾ ਦੇ ਨੇੜੇ ਡਰੋਨ ਵੇਖਿਆ ਗਿਆ ਹੈ, […]
ਭਾਰਤ-ਪਾਕਿ ਸਰਹੱਦ ‘ਤੇ ਰਿਟਰੀਟ ਸਮਾਰੋਹ ‘ਤੇ ਪਹੁੰਚਣ ਵਾਲੇ ਧਿਆਨ ਦੇਣ
Published On
By Sach Kahoon Punjabi Desk
ਭਾਰਤ-ਪਾਕਿ ਸਰਹੱਦ ‘ਤੇ ਰਿਟਰੀਟ ਸਮਾਰੋਹ ਹੁਣ ਸ਼ਾਮ 5 ਵਜੇ ਹੋਵੇਗਾ ਫਾਜ਼ਿਲਕਾ (ਰਜਨੀਸ਼ ਰਵੀ) ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਹਾਂ ਦੇਸ਼ਾਂ ਦੇ ਰਾਸ਼ਟਰੀ ਝੰਡੇ ਨੂੰ ਸਨਮਾਨਜਨਕ ਢੰਗ ਨਾਲ ਉਤਾਰਨ ਦੇ ਰਿਟਰੀਟ ਸਮਾਰੋਹ ਦਾ ਸਮਾਂ ਹੁਣ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਸਮਾਂ 15 ਨਵੰਬਰ ਤੱਕ ਰਹੇਗਾ। ਬੀਐਸਐਫ ਸੂਤਰਾਂ ਅਨੁਸਾਰ ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਡਿਵੈਲਪਮੈਂਟ ਫਰੰਟ […]
ਭਾਰਤ-ਪਾਕਿ ਸਰਹੱਦ ਨੇੜੇ ਬੀਐਸਐਫ ਨੇ ਬਰਾਮਦ ਕੀਤੀ ਹੈਰੋਇਨ
Published On
By Sach Kahoon Punjabi Desk
(ਸਤਪਾਲ ਥਿੰਦ)ਫਿਰੋਜ਼ਪੁਰ। ਭਾਰਤ ਪਾਕਿ ਸਰਹੱਦ ‘ਤੇ ਤਾਈਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਸਰਚ ਦੌਰਾਨ ਤਿੰਨ ਪੈਕਟਾਂ ਵਿਚੋਂ ਹੈਰੋਇਨ ਵਰਗੇ ਨਸ਼ੀਲੇ ਪਦਾਰਥ ਬਰਾਮਦ ਕਰਨ ਦੀ ਪੁਸ਼ਟ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਸਰਹੱਦ ਪਿੰਡ ਗੰਦੂ ਕਿਲਚਾ ਨੇੜੇ, ਕਣਕ ਦੇ ਖੇਤਾਂ ਵਿੱਚ ਪੀਲੀ ਚਿਪਕਣ ਵਾਲੀ ਟੇਪ ਵਿੱਚ […]
ਭਾਰਤ-ਪਾਕਿ ਸਰਹੱਦ ਤੋਂ 8 ਪੈਕਟ ਹੈਰੋਇਨ ਅਤੇ ਹਥਿਆਰ ਹੋਏ ਬਰਾਮਦ
Published On
By Sach Kahoon Punjabi Desk
ਭਾਰਤ-ਪਾਕਿ ਸਰਹੱਦ ਤੋਂ 8 ਪੈਕਟ ਹੈਰੋਇਨ ਅਤੇ ਹਥਿਆਰ ਹੋਏ ਬਰਾਮਦ (ਸਤਪਾਲ ਥਿੰਦ) ਫਿਰੋਜ਼ਪੁਰ। ਸਰਦ ਰੁੱਤ ਦੀਆਂ ਸੰਘਣੀਆਂ ਧੁੰਦਾਂ ਦਾ ਫਾਇਦੇ ਉਠਾਉਂਦੇ ਤਸਕਰਾਂ ਦੀਆਂ ਭਾਰਤ-ਪਾਕਿ ਸਰਹੱਦ (Indo-Pak border) ’ਤੇ ਗਤਵਿਧੀਆਂ ਲਗਾਤਾਰ ਜਾਰੀ ਹਨ ਭਾਰੀ ਮਾਤਰਾ ਵਿਚ ਤਸਕਰਾਂ ਵੱਲੋਂ ਹੈਰੋਇਨ ਅਤੇ ਹਥਿਆਰ ਭਾਰਤ ਵਿਚ ਭੇਜਣ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਸਰਹੱਦ ’ਤੇ ਤਾਈਨਾਤ ਬੀਐਸਐਫ […]
ਭਾਰਤ-ਪਾਕਿ ਸਰਹੱਦ ‘ਤੇ ਵੱਡੀ ਮਾਤਰਾ ’ਚ ਹਥਿਆਰ ਬਰਾਮਦ
Published On
By Sach Kahoon Punjabi Desk
ਡਰੋਨ ਰਾਹੀਂ ਸੁੱਟੇ ਗਏ ਹਥਿਆਰ, ਅੱਠ ਪਿਸਤੌਲ ਅਤੇ ਹੋਰ ਅਸਲਾ ਬਰਾਮਦ (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪਾਕਿਸਤਾਨ ਲਗਾਤਾਰ ਡਰੋਨ ਰਾਹੀਂ ਭਾਰਤ ’ਚ ਹਥਿਆਰ ਭੇਜਣ ਦੀਆਂ ਕੋਸ਼ਿਸ਼ ਕਰ ਰਿਹਾ ਹੈ। ਪਾਕਿ ਆਪਣੇ ਨਾਪਾਕ ਇਰਾਦਿਆਂ ਤੋਂ ਬਾਜ ਨਹੀਂ ਆ ਰਿਹਾ। ਪੰਜਾਬ ਪੁਲਿਸ ਦੇ ਜਵਾਨਾਂ ਨੇ ਇੱਕ ਵਾਰ ਫਿਰ ਪਾਕਿ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ […]
ਭਾਰਤ-ਪਾਕਿ ਸਰਹੱਦ ਤੋਂ ਬੰਗਲਾਦੇਸ਼ੀ ਕਾਬੂ
Published On
By Sach Kahoon Punjabi Desk
ਪੁਲਿਸ ਨੇ ਮਾਮਲਾ ਦਰਜ਼ ਕੀਤਾ | India-Pakistan Border ਫਿਰੋਜ਼ਪੁਰ (ਸਤਪਾਲ ਥਿੰਦ)। ਬੀਤੀ 9 ਜੂਨ ਨੂੰ ਬੀਐੱਸਐਫ ਦੇ ਜਵਾਨਾਂ ਵੱਲੋਂ ਭਾਰਤ-ਪਾਕਿ (India-Pakistan Border) ਬਾਰਡਰ ਪਾਰ ਕਰਦੇ ਹੋਏ ਕਾਬੂ ਕੀਤੇ ਗਏ ਇੱਕ ਬੰਗਲਾਦੇਸ਼ੀ ਵਿਅਕਤੀ ਖਿਲਾਫ਼ ਥਾਣਾ ਮਮਦੋਟ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਨੇ ਦੱਸਿਆ […]