Indo Pakistan Border

Jyoti Malhotra: ਜਾਸੂਸੀ ਦੇ ਦੋਸ਼ਾਂ ’ਚ ਘਿਰ ਗਈ ਟਰੈਵਲ ਯੂਟਿਊਬਰ, ਮੋਬਾਇਲ ਤੇ ਲੈਪਟਾਪ ਨੇ ਹੋਰ ਵੀ ਉਲਝਾਇਆ

Jyoti Malhotra: ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ Jyoti Malhotra: ਚੰਡੀਗੜ੍ਹ (ਬਿਊਰੋ)। ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐੱਸਆਈ) ਨਾਲ ਜੁੜੇ ਜਾਸੂਸੀ ਨੈੱਟਵਰਕ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਵਿੱਚੋਂ ਹਿਸਾਰ ਦੀ ਮਸ਼ਹੂਰ […]
ਦੇਸ਼  Breaking News  ਹਰਿਆਣਾ  ਖਾਸ ਖਬਰ