Indo-US Relations

Indo-US Relations: ਅਮਰੀਕੀ ਰਾਜਦੂਤ ਗੋਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ

ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਅੱਤਵਾਦ ਵਿਰੁੱਧ ਲੜਾਈ, ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਨਸ਼ਿਆਂ ਤੋਂ ਸੁਰੱਖਿਆ ਅਤੇ ਸਰਹੱਦੀ ਸੁਰੱਖਿਆ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ।
ਦੇਸ਼  ਕੁੱਲ ਜਹਾਨ  ਖਾਸ ਖਬਰ 

India US Deal: ਭਾਰਤ-ਅਮਰੀਕਾ ਡੀਲ, ਮੌਕਿਆਂ ਦਾ ਨਵਾਂ ਦਰਵਾਜ਼ਾ, ਚੁਣੌਤੀਆਂ ਦੀ ਨਵੀਂ ਕਸੌਟੀ

India US Deal: ਕਈ ਮਹੀਨਿਆਂ ਤੱਕ ਚੱਲੀ ਗੱਲਬਾਤ ਤੋਂ ਬਾਅਦ ਆਖ਼ਰਕਾਰ ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਟਰੇਡ ਡੀਲ ਦਾ ਇੱਕ ਫ੍ਰੇਮਵਰਕ ਸਾਹਮਣੇ ਆ ਗਿਆ ਹੈ ਇਹ ਘਟਨਾਕ੍ਰਮ ਸਿਰਫ਼ ਦੋ ਦੇਸ਼ਾਂ ਵਿਚਕਾਰ ਵਪਾਰਕ ਰਿਸ਼ਤਿਆਂ ਦਾ ਵਿਸਥਾਰ ਨਹੀਂ ਹੈ, ਸਗੋਂ ਵਿਸ਼ਵੀ ਅਰਥਵਿਵਸਥਾ ਦੇ ਬਦਲਦੇ ਸਮੀਕਰਨਾਂ ’ਚ ਭਾਰਤ ਦੀ ਰਣਨੀਤਿਕ ਭੂਮਿਕਾ ਨੂੰ ਵੀ ਰੇਖਾਂਕਿਤ ਕਰਦਾ ਹੈ ਇਸ ਸਮਝੌਤੇ […]
ਦੇਸ਼  Breaking News  ਲੇਖ  ਖਾਸ ਖਬਰ 

ਗੂੜ੍ਹੇ ਹੁੰਦੇ ਭਾਰਤ-ਅਮਰੀਕਾ ਸਬੰਧ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਜੂਨ ਨੂੰ ਅਮਰੀਕੀ (Indo-US Relations) ਰਾਸ਼ਟਰਪਤੀ ਜੋਅ ਬਾਇਡੇਨ ਦੇ ਸੱਦੇ ’ਤੇ ਵਾਸ਼ਿੰਗਟਨ ’ਚ ਭਾਰਤੀ ਅਮਰੀਕੀਆਂ ਦੀ ਇੱਕ ਸਭਾ ਨੂੰ ਸੰਬੋਧਨ ਕਰਨਗੇ ਇਸ ਤੋਂ ਪਹਿਲਾਂ ਭਾਰਤ-ਅਮਰੀਕਾ ਸਬੰਧਾਂ ਦੀ ਦਿਸ਼ਾ ’ਚ ਕਈ ਮਹੱਤਵਪੂਰਨ ਘਟਨਾਚੱਕਰ ਸਾਹਮਣੇ ਆਏ ਹਨ, ਜਿਵੇਂ ਪਿਛਲੇ ਦਿਨੀਂ ਅਮਰੀਕੀ ਰਾਸ਼ਟਰਪਤੀ ਦਫ਼ਤਰ ਵਾਈਟ ਹਾਊਸ ਵੱਲੋਂ ਕੀਤੀ ਗਈ ਇਹ ਟਿੱਪਣੀ ਕਿ ਭਾਰਤ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ