Indradhanush Program

ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁੱਸ਼ ਪ੍ਰੋਗਰਾਮ ਤਹਿਤ ਟੀਕਾਕਰਨ ਦੇ ਪਹਿਲੇ ਰਾਊਂਡ ਦਾ ਅਗਾਜ਼

ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਜ਼ਰੂਰੀ : ਨੇਹਾ ਭੰਡਾਰੀ ਬੀ ਈ ਈ ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁੱਸ਼ (Indradhanush Program) ਤਹਿਤ ਜਿਹੜੇ 0-5 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਕਿਸੇ ਕਾਰਣ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ ਉਹਨਾਂ ਦਾ ਟੀਕਾਕਾਰਨ ਦੀ ਮੁਹਿੰਮ ਦੀ […]
ਸਿੱਖਿਆ / ਰੁਜਗਾਰ  ਪੰਜਾਬ