Indus Waters Treaty
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Indus Waters Treaty: ਸਿੰਧੂ ਜਲ ਸਮਝੌਤੇ ’ਤੇ ਪਾਕਿਸਤਾਨ ਦੀ ਭਾਰਤ ਨੂੰ ਧਮਕੀ
Published On
By Khushdeep Singh
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ’ਤੇ ਭਾਰਤ ਨੂੰ ਧਮਕੀ ਦਿੱਤੀ ਹੈ। ਪਾਕਿਸਤਾਨੀ ਚੈਨਲ ਨਾਲ ਗੱਲ ਕਰਦਿਆਂ ਆਸਿਫ ਨੇ ਕਿਹਾ ਕਿ ਜੇਕਰ ਪਾਕਿਸਤਾਨ ਨੂੰ ਲੱਗਦਾ ਹੈ ਕਿ ਉਸਦੀ ਜਲ ਸੁਰੱਖਿਆ ਨੂੰ ਖ਼ਤਰਾ ਹੈ, ਤਾਂ ਉਹ ਭਾਰਤ ਵਿਰੁੱਧ ਜੰਗ ਛੇੜ ਸਕਦਾ ਹੈ।