Industry
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਜੀ.ਐਸ.ਟੀ ਦਾ ਵਾਧਾ ਵਪਾਰ ਤੇ ਉਦਯੋਗ ਲਈ ਹੋਵੇਗਾ ਲਾਭਦਾਇਕ : ਚੀਮਾ
Published On
By Sach Kahoon Punjabi Desk
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ : ਚੀਮਾ (GST ) (ਅਸ਼ਵਨੀ ਚਾਵਲਾ) ਚੰਡੀਗੜ। GST ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ […]
ਇੰਡਸਟ੍ਰੀ ਨੂੰ ਗਰਮੀ ’ਚ ਕਰਨਾ ਪੈ ਸਕਦੈ ਬਿਜਲੀ ਕਿੱਲਤ ਦਾ ਸਾਹਮਣਾ!
Published On
By Sach Kahoon Punjabi Desk
ਕਹਿੰਦੇ ਨੇ ਕਿਸੇ ਸ਼ੁੱਭ-ਅਸ਼ੁੱਭ ਦਾ ਸੰਕੇਤ ਆਉਣ ਤੋਂ ਪਹਿਲਾਂ ਹੀ ਮਿਲ ਜਾਂਦਾ ਹੈ, ਬੇਸ਼ੱਕ ਉਹ ਕਿਸੇ ਵੀ ਤਰੀਕੇ ਮਿਲੇ, ਸਿੱਧੇ ਜਾਂ ਅਸਿੱਧੇ। ਅਜਿਹਾ ਹੀ ਕੁਝ ਹੋਣ ਵਾਲਾ ਹੈ ਪੰਜਾਬ ਦੀ ਇੰਡਸਟ੍ਰੀ ਨਾਲ। ਸਰਕਾਰਾਂ ਆਪਣੀ ਕਾਰਜਸ਼ੈਲੀ ਨੂੰ ਪ੍ਰਪੱਕ ਦਰਸਾਉਣ ਲਈ ਨਿੱਤ ਨਵਾਂ ਬਿਆਨ ਦੇ ਕੇ ਲੋਕਾਂ ਸਾਹਮਣੇ ਆਪਣੀ ਕਾਰਜਸ਼ੈਲੀ ਨੂੰ ਸਹੀ ਸਾਬਤ ਕਰਨ ਦਾ ਯਤਨ ਕਰਦੀਆਂ […]
ਪੰਚਾਇਤੀ ਜ਼ਮੀਨਾਂ ‘ਤੇ ਉਦਯੋਗ ਲਾਉਣ ਦਾ ਸਰਕਾਰ ਦਾ ਫ਼ੈਸਲਾ ਲੋਕ ਵਿਰੋਧੀ: ਸ਼ਮਸ਼ੇਰ ਦੂਲੋਂ
Published On
By Sach Kahoon Punjabi Desk
ਪੰਚਾਇਤੀ ਜ਼ਮੀਨਾਂ ‘ਤੇ ਉਦਯੋਗ ਲਾਉਣ ਦਾ ਸਰਕਾਰ ਦਾ ਫ਼ੈਸਲਾ ਲੋਕ ਵਿਰੋਧੀ: ਸ਼ਮਸ਼ੇਰ ਦੂਲੋਂ ਅਨਿਲ ਲੁਟਾਵਾ/ਫ਼ਤਹਿਗੜ੍ਹ ਸਾਹਿਬ। ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ‘ਤੇ ਉਦਯੋਗ ਲਾਉਣ ਦੇ ਸਰਕਾਰੀ ਐਲਾਨ ਤੋਂ ਬਾਦ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਜੇਕਰ ਇਹ ਫ਼ੈਸਲਾ ਪੰਜਾਬ ਸਰਕਾਰ ਨੇ ਵਾਪਸ ਨਾ ਲਿਆ ਤਾਂ ਇਹ ਰੋਸ ਹੋਰ ਵਧੇਗਾ। ਇਹ ਫ਼ੈਸਲਾ ਕੈਪਟਨ ਸਰਕਾਰ […]
ਪੀਐੱਸਆਈਈਸੀ ‘ਚ ਅਰਬਾਂ ਰੁਪਏ ਦਾ ਇੰਡਸਟਰੀ ਪਲਾਟ ਅਲਾਟਮੈਂਟ ਦਾ ਘਪਲਾ
Published On
By Sach Kahoon Punjabi Desk
ਹਾਈਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਕਰੇ ਸਮਾਂਬੱਧ ਜਾਂਚ | PSIEC ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਮਾਲ ਸਕੇਲ ਇੰਡਸਟਰੀਅਲ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ‘ਚ ਹੋਏ ਬਹੁ-ਕਰੋੜੀ ਪਲਾਟ ਅਲਾਟਮੈਂਟ ਘਪਲੇ ਨੂੰ ਜਨਤਕ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਇਸ ਵੱਡੇ ਘਪਲੇ […]
ਭਾਰੀ ਟੈਕਸ, ਚੰਦੇ, ਵਿਆਜ਼ ਅਤੇ ਸਮਾਜ ਕਲਿਆਣ ਨਾਲ ਨਾ ਮਾਰਿਆ ਜਾਵੇ ਉਦਯੋਗ ਜਗਤ
Published On
By Sach Kahoon Punjabi Desk
ਇੱਕ ਕੌਮਾਂਤਰੀ ਰਿਪੋਰਟ ਗਲੋਬਲ ਵੈਲਥ ਮਾਈਗ੍ਰੇਸ਼ਨ ਰਿਵਿਊ ਦੇ ਅਨੁਸਾਰ ਪਿਛਲੇ ਤਿੰਨ ਸਾਲ ਤੋਂ ਛੇ ਤੋਂ ਸੱਤ ਹਜ਼ਾਰ ਭਾਰਤੀ ਕਰੋੜਪਤੀ ਹਰ ਸਾਲ ਦੇਸ਼ ਛੱਡ ਰਹੇ ਹਨ ਇਹ ਧਨਾਢ ਲੋਕ ਉਨ੍ਹਾਂ ਦੇਸ਼ਾਂ ਦਾ ਰੁਖ਼ ਕਰ ਰਹੇ ਹਨ, ਜਿੱਥੇ ਟੈਕਸ ਸਲੈਬ ਘੱਟ ਹੈ ਕਿਉਂਕਿ ਭਾਰਤ ਵਿਚ ਆਮਦਨ ਟੈਕਸ 40 ਪ੍ਰਤੀਸ਼ਤ ਤੱਕ ਅਤੇ ਜੀਐਸਟੀ 28 ਪ੍ਰਤੀਸ਼ਤ ਦੀਆਂ ਉੱਚੀਆਂ ਦਰਾਂ […]
ਪਟਿਆਲਾ ਵਿਖੇ ਸੈਲਰ ਇੰਡਸਟਰੀ ਦੇ ਮਹਾਂਕੁੰਭ ਦਾ ਅਗਾਜ
Published On
By Sach Kahoon Punjabi Desk
ਕੈਬਨਿਟ ਮੰਤਰੀ ਭਾਰਤ ਭੂਸਣ ਆਸੂ ਤੇ ਪ੍ਰਨੀਤ ਕੌਰ ਪੁੱਜੇ ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਫੈਡਰੇਸ਼ਨ ਆਫ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਅਤੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਅਗਵਾਈ ਹੇਠ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਵੱਲੋਂ ਪਟਿਆਲਾ ਵਿਖੇ ਭਾਰਤ ਦੀ ਸ਼ੈਲਰ ਇੰਡਸਟਰੀ ਦਾ ਮਹਾਂਕੁੰਭ ਕਰਵਾਇਆ ਗਿਆ। ਇਸ ਮਹਾਂਕੁੰਭ ਵਿੱਚ ਭਾਰਤ ਦੇ 19 ਰਾਜਾਂ ਤੋਂ […]
ਕਰੋੜਾਂ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣਗੇ ਛੋਟੇ ਅਤੇ ਵੱਡੇ ਯੂਨਿਟ : ਡਾਇਰੈਕਟਰ ਉਦਯੋਗ
Published On
By Sach Kahoon Punjabi Desk
ਪਲਾਈਵੁੱਡ ਇੰਡਸਟਰੀ ਲਈ ਜ਼ਮੀਨ ਦੀ ਸ਼ਨਾਖਤ ਕਰਨ ਲਈ ਕਸਬਾ ਹਰਿਆਣਾ ਦੇ ਪਿੰਡਾਂ ਦਾ ਕੀਤਾ ਦੌਰਾ | Director Industry ਹੁਸ਼ਿਆਰਪੁਰ, (ਰਾਜੀਵ ਸ਼ਰਮਾ)। ਡਾਇਰੈਕਟਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਲੱਕੜ ਮੰਡੀ ਨਜ਼ਦੀਕ ਕਰੀਬ 400 ਏਕੜ ਰਕਬੇ ਵਿੱਚ ਵਿਸ਼ਾਲ ਪਲਾਈਵੁੱਡ ਇੰਡਸਟਰੀ / ਪਾਰਕ ਸਥਾਪਿਤ ਕੀਤੀ ਜਾਵੇਗੀ। ਇਸ ਪਲਾਈਵੁੱਡ ਇੰਡਸਟਰੀ ਵਿੱਚ ਕਰੋੜਾਂ ਰੁਪਏ […]
ਬਿਜਲੀ ਦਰਾਂ ‘ਚ ਕਮੀ ਨਾਲ ਉਦਯੋਗ ਨੂੰ ਮਿਲੇਗੀ ਵੱਡੀ ਰਾਹਤ
Published On
By Sach Kahoon Punjabi Desk
ਉਦਯੋਗਾਂ ਨੂੰ ਬਿਜਲੀ 5 ਰੁਪਏ ਪ੍ਰਤੀ ਯੁਨਿਟ ਦੇਣ ਦੇ ਐਲਾਨ ਦਾ ਉਦਯੋਗਪਤੀਆਂ ਵੱਲੋਂ ਭਰਵਾਂ ਸਵਾਗਤ ਰਾਮ ਗੋਪਾਲ ਰਾਏਕੋਟੀ,ਲੁਧਿਆਣਾ, 20 ਜੂਨ: ਪਿਛਲੇ ਸਮੇਂ ‘ਚ ਬਿਜਲੀ ਦੀਆਂ ਕੀਮਤਾਂ ‘ਚ ਵਾਧਾ, ਬਿਜਲੀ ਸਪਲਾਈ ਦੀ ਘਾਟ, ਅਫਸਰਸ਼ਾਹੀ ਦੀਆਂ ਮਨਮਾਨੀਆਂ ਤੇ ਆਏ ਦਿਨ ਨਵੇਂ ਕਾਨੂੰਨਾਂ ਤੋਂ ਤੰਗ ਆਈ ਪੰਜਾਬ ਦੀ ਸਨਅਤ ਨੇ ਦੂਜੇ ਸੂਬਿਆਂ ਵੱਲ ਰੁੱਖ ਕਰ ਲਿਆ ਸੀ। ਕਿਉਕਿ […]