ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Meeting
ਗੁਰੂਹਰਸਹਾਏ ਦੇ ਐੱਸਡੀਐੱਮ ਦਫਤਰ ਵਿਖੇ ਮੀਟਿੰਗ ਕਰਦੇ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ। ਤਸਵੀਰ: ਵਿਜੈ ਹਾਂਡਾ

(ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਦੇ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਵੱਲੋਂ ਗੁਰੂਹਰਸਹਾਏ ਦੇ ਐੱਸਡੀਐੱਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਵੱਲੋਂ ਆਰਟੀਆਈ ਐਕਟ 2005 ਸਬੰਧੀ ਵਿਚਾਰ ਵਟਾਂਦਰੇ ਸਾਂਝੇ ਕੀਤੇ ਗਏ। ਉਹਨਾਂ ਕਿਹਾ ਕਿ ਅਧਿਕਾਰੀ ਆਰ ਟੀ ਆਈ ਐਕਟ ਤੋਂ ਬਿਲਕੁਲ ਨਾ ਖਬਰਾਉਣ ਤੇ ਜੋਂ ਵੀ ਸੂਚਨਾ ਮੰਗੀ ਜਾਂਦੀ ਹੈ ਉਸ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ।

Meeting 2
ਗੁਰੂਹਰਸਹਾਏ ਦੇ ਐੱਸਡੀਐੱਮ ਦਫਤਰ ਵਿਖੇ ਮੀਟਿੰਗ ਕਰਦੇ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ। ਤਸਵੀਰ: ਵਿਜੈ ਹਾਂਡਾ

ਇਹ ਵੀ ਪੜ੍ਹੋ : MSP News: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਖੁਸ਼ਖਬਰੀ, ਕਣਕ ਤੇ ਮਸੂਰ ਦੀ ਫਸਲ ’ਤੇ ਹੋ ਗਈ ਚਾਂਦੀ, ਇੰਨਾ ਵਧਿਆ MSP

ਇਸ ਮੌਕੇ ਐੱਸਡੀਐੱਮ ਗੁਰੂਹਰਸਹਾਏ ਸੂਰਜ ਕੁਮਾਰ,ਡੀਡੀਪੀਓ ਜਸਵੰਤ ਸਿੰਘ ਬੜੈਚ,ਡੀਐੱਸਪੀ ਯਾਦਵਿੰਦਰ ਸਿੰਘ ਬਾਜਵਾ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। (Meeting )

LEAVE A REPLY

Please enter your comment!
Please enter your name here