Insaf Committee Meeting

Punjab Protest News: ਇਨਸਾਫ਼ ਕਮੇਟੀ ਵੱਲੋਂ 30 ਅਕਤੂਬਰ ਨੂੰ 50 ਜਥੇਬੰਦੀਆਂ ਨਾਲ ਮੀਟਿੰਗ; ਲੱਖਾ ਸਿਧਾਣਾ ਤੇ ਹੋਰ ਨੌਜਵਾਨਾਂ ਦੀ ਰਿਹਾਈ ਦੀ ਮੰਗ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਚੱਲ ਰਹੇ ਇਨਸਾਫ਼ ਮੋਰਚੇ ਦੌਰਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨਸਾਫ਼ ਕਮੇਟੀ ਨੇ ਐਲਾਨ ਕੀਤਾ ਹੈ ਕਿ 31 ਅਕਤੂਬਰ ਨੂੰ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ
ਪੰਜਾਬ  ਸੂਬੇ  ਖਾਸ ਖਬਰ