Inspector
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਰਿਸ਼ਵਤਖੋਰੀ : ਵਿਧਾਇਕਾਂ ਦੀ ਸੁਣੀ ਗਈ, ਇੰਸਪੈਕਟਰ ‘ਤੇ ਪਰਚਾ ਦਰਜ
Published On
By Sach Kahoon Punjabi Desk
ਵਿਧਾਇਕਾਂ ਨੇ ਪੈਸੇ ਦੇ ਲੈਣ-ਦੇਣ ਦੀ ਜਾਂਚ ਵਿਜੈ ਕੁੰਵਰ ਪ੍ਰਤਾਪ ਤੋਂ ਕਰਵਾਉਣ ਦੀ ਕੀਤੀ ਮੰਗ ਖੁਸ਼ਵੀਰ ਸਿੰਘ ਤੂਰ/ਪਟਿਆਲਾ। ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਤਾਇਨਾਤ ਸੀਆਈਏ ਸਟਾਫ਼ ਦੇ ਇੰਸਪੈਕਟਰ ਵਿਜੇ ਕੁਮਾਰ ਸਮੇਤ ਹੋਰਨਾਂ ਵਿਅਕਤੀਆਂ ਉੱਪਰ ਭ੍ਰਿਸ਼ਟਾਚਾਰ ਸਮੇਤ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਇੰਸਪੈਕਟਰ ਸਮੇਤ ਇਸ ਦੇ ਸਾਥੀਆਂ ‘ਤੇ […]
ਰਾਜਪੁਰਾ ਦੇ ਇੰਸਪੈਕਟਰ ਤੇ ਦੋ ਸਹਾਇਕ ਥਾਣੇਦਾਰਾਂ ਖਿਲਾਫ਼ ਮਾਮਲਾ ਦਰਜ
Published On
By Sach Kahoon Punjabi Desk
ਤਿੰਨੇ ਮੁਅੱਤਲ, ਇੱਕ ਗ੍ਰਿਫ਼ਤਾਰ, ਬਾਕੀ ਵੀ ਛੇਤੀ ਹੋਣਗੇ ਗ੍ਰਿਫ਼ਤਾਰ ਖੁਸ਼ਵੀਰ ਸਿੰਘ ਤੂਰ/ਪਟਿਆਲਾ। ਨਸ਼ੀਲੀਆਂ ਗੋਲੀਆਂ ਦੇ ਪਾਰਸਲ ਦੇ ਮਾਮਲੇ ਨੂੰ ਰਫਾ-ਦਫਾ ਕਰਕੇ ਮੁਲਜ਼ਮਾਂ ਵਿਰੁੱਧ ਕਾਰਵਾਈ ਨਾ ਕਰਨ ਦੇ ਮਾਮਲੇ ਵਿਚ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਪੇਸ਼ ਕੀਤੀ ਪੜਤਾਲੀਆ ਰਿਪੋਰਟ ਦੇ ਅਧਾਰ ‘ਤੇ ਸੀ.ਆਈ.ਏ. ਸਟਾਫ਼ ਰਾਜਪੁਰਾ ਦੇ ਇੰਸਪੈਕਟਰ ਗੁਰਜੀਤ ਸਿੰਘ, ਸਹਾਇਕ ਥਾਣੇਦਾਰ ਸਾਹਿਬ ਸਿੰਘ ਅਤੇ ਸਹਾਇਕ ਥਾਣੇਦਾਰ […]
ਖਰੜ : ਮਹਿਲਾ ਡਰੱਗ ਇੰਸਪੈਕਟਰ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ
Published On
By Sach Kahoon Punjabi Desk
ਹਮਲਾਵਰ ਨੇ ਵੀ ਕੀਤੀ ਖੁਦਕੁਸ਼ੀ ਖਰੜ । ਖਰੜ ਦੀ ਫੌਰਾਂਸਿਕ ਲੈਬੋਰਟਰੀ ਵਿੱਚ ਤਾਇਨਾਤ ਮਹਿਲਾ ਡਰੱਗ ਇੰਸਪੈਕਟਰ ਨੂੰ ਦਫਤਰ ਵਿੱਚ ਹੀ ਇਕ ਵਿਅਕਤੀ ਨੇ ਗੋਲੀ ਮਾਰ ਦਿੱਤੀ। ਡਰੱਗ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਉਕਤ ਵਿਅਕਤੀ ਨੇ ਆਪਣੇ ਸਿਰ ਅਤੇ ਛਾਤੀ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਖਰੜ ਦੀ ਫੌਰਾਂਸਿਕ ਲੈਬ ਵਿਚ ਤਾਇਨਾਤ […]
ਬੁਲੰਦ ਸ਼ਹਿਰ ਹਿੰਸਾ : ਜੀਤੂ ਫੌਜੀ ਨੇ ਕਬੂਲਿਆ ਇੰਸਪੈਕਟਰ ਸਬੋਧ ਸਿੰਘ ਦੇ ਕਤਲ ਦਾ ਗੁਨਾਹ
Published On
By Sach Kahoon Punjabi Desk
ਬੁਲੰਦਸ਼ਹਿਰ, ਹਿੰਸਾ ‘ਚ ਸ਼ਹੀਦ ਹੋਏ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਦਾ ਕਤਲ ਫੌਜ ਦੇ ਜਵਾਨ ਜਤਿੰਦਰ ਮਲਿਕ ਉਰਫ਼ ਜੀਤੂ ਫੌਜੀ ਨੇ ਹੀ ਕੀਤਾ ਸੀ ਉਸ ਨੇ 10 ਘੰਟਿਆਂ ਦੀ ਲੰਬੀ ਪੁੱਛਗਿੱਛ ‘ਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਇਸ ਮਾਮਲੇ ‘ਚ ਪੁਲਿਸ ਹਾਲੇ ਤੱਕ ਹਿੰਸਾ ਦੇ ਮੁਖ ਮੁਲਜ਼ਮ ਤੇ ਸਾਜਿਸ਼ਕਰਤਾ ਬਜਰੰਗ ਦਲ ਆਗੂ ਯੋਗੇਸ਼ ਰਾਜ ਤੇ ਭਾਜਪਾ […]
ਬੁਲੰਦ ਸ਼ਹਿਰ ਹਿੰਸਾ : ਇੰਸਪੈਕਟਰ ਸੁਬੋਧ ਦੇ ਕਤਲ ‘ਚ ਫੌਜ ਦੇ ਜਵਾਨ ‘ਤੇ ਸ਼ੱਕ
Published On
By Sach Kahoon Punjabi Desk
ਜਾਂਚ ਲਈ ਐਸਆਈਟੀ ਦੀ ਟੀਮ ਜੰਮੂ ਰਵਾਨਾ ਬੁਲੰਦਸ਼ਹਿਰ | ਇੰਸਪੈਕਟਰ ਸਬੋਧ ਸਿੰਘ ਦੇ ਕਤਲ ਦੇ ਮਾਮਲੇ ‘ਚ ਯੂਪੀ ਪੁਲਿਸ ਫੌਜ ਦੇ ਜਵਾਨ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ ਡੀਜੀਪੀ ਦੇ ਬੁਲਾਰੇ ਆਰਕੇ ਗੌਤਮ ਨੇ ਦੱਸਿਆ ਕਿ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਤੇ ਇਸ ‘ਚ ਜੀਤੂ ਨਾਂਅ ਦਾ ਜਵਾਨ ਕੱਟੇ ਦੇ ਨਾਲ ਦਿਖਾਈ ਦੇ […]
ਹਿੰਸਕ ਪ੍ਰਦਰਸ਼ਨ ‘ਚ ਪੁਲਿਸ ਇੰਸਪੈਕਟਰ ਸਮੇਤ 2 ਦੀ ਮੌਤ
Published On
By Sach Kahoon Punjabi Desk
ਹਲਾਤ ਤਨਾਅਪੂਰਨ, ਮੇਰਠ ਦੇ ਏਡੀਜੀ ਮੌਕੇ ‘ਤੇ ਪਹੁੰਚੇ, ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਬੁਲੰਦਸ਼ਹਿਰ | ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ‘ਚ ਕਥਿਤ ਤੌਰ ‘ਤੇ ਗਊ ਹੱਤਿਆ ‘ਤੇ ਵਿਵਾਦ ਮੱਚ ਗਿਆ ਹੈ, ਜਿਸ ‘ਚ ਇੱਕ ਪੁਲਿਸ ਇੰਸਪੈਕਟਰ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਇਸ ਹਿੰਸਾ ‘ਚ ਦੋ ਵਿਅਕਤੀ ਜ਼ਖਮੀ ਵੀ ਹੋਏ ਹਨ ਇਹ ਹਿੰਸਾ […]
ਕਾਊਟਰ ਇੰਟੈਲੀਜੈਂਸ ਵਿੰਗ ਦੇ ਸਾਬਕਾ ਇੰਸਪੈਕਟਰ ਨੇ ਖੁਦ ਨੂੰ ਮਾਰੀ ਗੋਲੀ, ਮੌਤ
Published On
By Sach Kahoon Punjabi Desk
ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਜਾਰੀ ਪਟਿਆਲਾ, ਖੁਸ਼ਵੀਰ ਸਿੰਘ ਤੂਰ ਪਟਿਆਲਾ ਦੇ ਆਨੰਦ ਨਗਰ ਇਲਾਕੇ ਵਿੱਚ ਰਹਿਣ ਵਾਲੇ ਕਾਊਟਰ ਇੰਟੈਲੀਜੈਂਸ ਵਿੰਗ ਦੇ ਸਾਬਕਾ ਇੰਸਪੈਕਟਰ ਜਗਦੇਵ ਸਿੰਘ ਨੇ ਭੇਦਭਰੇ ਹਾਲਤਾਂ ‘ਚ ਬੀਤੀ ਦੇਰ ਰਾਤ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਜਾਣਕਾਰੀ ਅਨੁਸਾਰ ਸਾਬਕਾ ਇੰਸਪੈਕਟਰ ਜਗਦੇਵ ਸਿੰਘ (62) ਨੇ ਲੰਘੀ ਦੇਰ ਰਾਤ ਲਗਭਗ […]
ਸਨੌਰ: ਨੌਜਵਾਨ ਕੁੱਟਮਾਰ ਮਾਮਲੇ ‘ਚ ਮੁਅੱਤਲ ਥਾਣੇਦਾਰ ‘ਤੇ ਪਰਚਾ ਦਰਜ
Published On
By Sach Kahoon Punjabi Desk
ਐੱਸਐਚਓ ਵਿਰੁੱਧ ਵੀ ਵਿਭਾਗੀ ਪੜਤਾਲ ਦੇ ਆਦੇਸ਼ ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼ ਸਨੌਰ ਪੁਲਿਸ ਥਾਣੇ ‘ਚ ਬੀਤੇ ਦਿਨੀਂ ਕੁਝ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ ‘ਚ ਰੱਖ ਕੇ ਕੁੱਟਮਾਰ ਕਰਨ ਵਾਲੇ ਮੁਅੱਤਲ ਕੀਤੇ ਏਐਸਆਈ ਨਰਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸਐੱਸਪੀ ਨੇ ਇਸ ਮਾਮਲੇ ‘ਚ ਆਪਣੇ ਅਧੀਨ ਕਰਮਚਾਰੀਆਂ ਉੱਪਰ ਪੂਰਾ ਕੰਟਰੋਲ ਨਾ ਰੱਖਣ […]
ਸ਼ਰਾਬ ਮਾਫ਼ੀਏ ਵੱਲੋਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਸਮੇਤ ਪੁਲਿਸ ਪਾਰਟੀ ਦੀ ਕੁੱਟਮਾਰ
Published On
By Sach Kahoon Punjabi Desk
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਹਰਿਆਣਾ ਤੋਂ ਸ਼ਰਾਬ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਹੌਸਲੇ ਐਨੇ ਬੁਲੰਦ ਹਨ ਕਿ ਉਨ੍ਹਾਂ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੇ ਆਬਕਾਰੀ ਇੰਸਪੈਕਟਰ ਸਮੇਤ ਪੁਲਿਸ ਮੁਲਾਜ਼ਮਾਂ ਦੀ ਮਾਰਕੁੱਟ ਕਰਨ ਤੋਂ ਵੀ ਸੰਕੋਚ ਨਹੀਂ ਕੀਤਾ ਜਾ ਰਿਹਾ। ਆਬਕਾਰੀ ਇੰਸਪੈਕਟਰ ਸਮੇਤ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰਨ […]
ਸਹਾਇਕ ਥਾਣੇਦਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published On
By Sach Kahoon Punjabi Desk
ਮੋਗਾ/ਨਿਹਾਲ ਸਿੰਘ ਵਾਲਾ, (ਲਖਵੀਰ ਸਿੰਘ/ਪੱਪੂ ਗਰਗ/ ਸੱਚ ਕਹੂੰ ਨਿਊਜ਼)। ਅੱਜ ਵਿਜੀਲੈਂਸ ਵਿਭਾਗ ਵੱਲੋਂ ਨਿਹਾਲ ਸਿੰਘ ਵਾਲਾ ਥਾਣੇ ‘ਚ ਤਾਇਨਾਤ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮੌਕੇ ‘ਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਮੋਗਾ ਵਿਜੀਲੈਂਸ ਦਫ਼ਤਰ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਵਿਜੀਲੈਂਸ ਫਿਰੋਜ਼ਪੁਰ ਰੇਂਜ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ […]