Instagram ’ਤੇ ਹੁਣੇ ਹੁਣੇ Saint Dr. MSG ਨੇ ਪਾਈ ਨਵੀਂ ਰੀਲ

Instagram ’ਤੇ ਹੁਣੇ ਹੁਣੇ Saint Dr. MSG ਨੇ ਪਾਈ ਨਵੀਂ ਰੀਲ

ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਇੰਸਟਾਗ੍ਰਾਮ ’ਤੇ ਨਵੀਂ ਸਟੋਰੀ ਪਾਈ ਹੈ। ਜਿਸ ’ਚ ਪੂਜਨੀਕ ਗੁਰੂ ਜੀ ਨੇ ਛੇਤੀ ਹੀ ਇੱਕ ਹੋਰ ਪਾਵਰਫੁੱਲ ਤੇ ਦਿਲ ਨੂੰ ਛੂਹਣ ਵਾਲੇ ਗੀਤ ਦਾ ਟੀਜ਼ਰ ਰਿਲੀਜ਼ ਹੋਣ ਜਾ ਰਿਹਾ ਹੈ। ਸਾਧ-ਸੰਗਤ ਜੀ ਪੂਜਨੀਕ ਗੁਰੂ ਜੀ ਦੇ ਇੰਸਟਾਗ੍ਰਾਮ, ਯੂਟਿਊਬ ਚੈਨਲ, ਫੇਸਬੁੱਕ ’ਤੇ ਬਣੋ ਰਹੋ।

ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਇੰਸਟਾਗ੍ਰਾਮ, ਯੂਟਿਊਬ ਚੈਨਲ, ਫੇਸਬੁੱਕ ’ਤੇ ਲਾਈਵ ਆ ਕੇ ਸਮਾਜ ਦੇ ਨੌਜਵਾਨਾਂ ਨੂੰ ਨਵੀਂ ਸੇਧ ਦੇ ਰਹੇ ਹਨ। ਪੂਜਨੀਕ ਗੁਰੂ ਜੀ ਅਧਿਆਤਮਿਕ ਸ਼ਬਦਾਂ ਰਾਹੀਂ ਸਾਧ-ਸੰਗਤ ਨੂੰ ਕਈ ਮੁੱਦਿਆਂ ’ਤੇ ਸੇਧ ਦੇ ਰਹੇ ਹਨ, ਆਪਣੀ ਆਤਮ-ਸ਼ਕਤੀ ਨੂੰ ਕਿਵੇਂ ਵਧਾਉਣਾ ਹੈ, ਕਿਵੇਂ ਤਰੱਕੀ ਕਰਨੀ ਹੈ, ਕ੍ਰੋਧ ਨੂੰ ਕਿਵੇਂ ਸ਼ਾਂਤ ਕਰਨਾ ਹੈ। ਆਓ ਪੂਜਨੀਕ ਗੁਰੂ ਜੀ ਦੇ ਦਰਸ਼ਨ ਕਰੀਏ…

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ