ਕਸ਼ਮੀਰੀਆਂ ਖਿਲਾਫ਼ ਹਮਲੇ ਤੇ ਰੋਕ ਲਈ ਕੇਂਤਰ ਅਤੇ ਸੂਬਿਆਂ ਨੂੰ ਨਿਰਦੇਸ਼ 

Instructions, Center,  States, Stopping , Kashmiris

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ ਵੱਖ ਹਿੱਸਿਆਂ ‘ਚ ਕਸ਼ਮੀਰੀ ਨਾਗਰਿਕਾਂ ਖਿਲਾਫ਼ ਹੋ ਰਹੀ ਹਿੰਸਕ ਘਟਨਾਵਾਂ ਅਤੇ ਸਮਾਜਿਕ ਬਹਿਸ਼ਕਾਰ  ਨੂੰ ਰੋਕਨ ਵਾਸਤੇ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਤਾ ਵਾਲੀ ਬੈਂਚ ਨੇ ਵਕੀਲ ਤਾਰਿਕ ਅਦੀਬ ਦੀ ਅਪੀਲ ਦੀ ਸੁਣਵਾਈ ਕਰਦੇ ਹੋਏ ਇਹ ਨਿਰਦੇਸ਼ ਦਿੱਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।