Insurance

Insurance: ਬੀਮੇ ’ਤੇ ਜੀਐੱਸਟੀ ਦਾ ਵਿਰੋਧ, ਵਾਪਸ ਲੈਣ ਦੀ ਉੱਠੀ ਮੰਗ

ਨਵੀਂ ਦਿੱਲੀ (ਏਜੰਸੀ)। Insurance : ਕਾਂਗਰਸ ਅਤੇ ਇੰਡੀਆ ਗੱਠਜੋੜ ਦੀਆਂ ਹੋਰ ਸਹਿਯੋਗੀ ਪਾਰਟੀਆਂ ਨੇ ਮੰਗਲਵਾਰ ਨੂੰ ਇੱਥੇ ਸੰਸਦ ਭਵਨ ਕੰਪਲੈਕਸ ਵਿੱਚ ਸਿਹਤ ਅਤੇ ਜੀਵਨ ਬੀਮਾ ’ਤੇ ਜੀਐੱਸਟੀ ਲਾਉਣ ਦੇ ਸਰਕਾਰ ਦੇ ਫੈਸਲੇ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਜੀਐੱਸਟੀ ਨੂੰ ਸਰਕਾਰ ਦੀ ਮਨਮਾਨੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇੰਡੀਆ ਗੱਠਜੋੜ ਦੇ ਆਗੂ […]
ਦੇਸ਼  Breaking News  ਇੱਕ ਨਜ਼ਰ 

Health Insurance: ਹੈਲਥ ਇੰਸ਼ੋਰੈਂਸ ’ਚ ਹੁਣ ਇੱਕ ਘੰਟੇ ਦੇ ਅੰਦਰ ਦੇਣੀ ਹੋਵੇਗੀ ਨਗਦ ਰਹਿਤ ਇਲਾਜ ਦੀ ਇਜਾਜ਼ਤ

ਡਿਸਚਾਰਜ ਦੇ 3 ਘੰਟੇ ਦੇ ਅੰਦਰ ਕਲੇਮ ਸੈਟਲਮੈਂਟ ਹੈ ਜ਼ਰੂਰੀ ਹੈ Health Insurance: ਹੈਲਥ ਇੰਸ਼ੋਰੈਂਸ ਪਾਲਿਸੀ ਧਾਰਕਾਂ ਲਈ ਇੱਕ ਰਾਹਤ ਦੀ ਖਬਰ ਸਾਹਮਣੇ ਆਈ ਹੈ, ਬੀਮਾ ਰੈਗੂਲੇਟਰ ਨੇ ਪਾਲਿਸੀ ਧਾਰਕਾਂ ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ, ਦਰਅਸਲ ਬੀਮਾ ਰੈਗੂਲੇਟਰ ਨੇ ਬੁੱਧਵਾਰ ਨੂੰ ਹੈਲਥ ਇੰਸ਼ੋਰੈਂਸ ਨੂੰ ਲੈ ਕੇ ਇੱਕ ਮਾਸਟਰ ਸਰਕੂਲਰ ਜਾਰੀ ਕਰਕੇ ਸਪੱਸ਼ਟ […]
ਦੇਸ਼  Breaking News  ਇੱਕ ਨਜ਼ਰ  ਸਿਹਤ  ਘਰ-ਪਰਿਵਾਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਕੇਂਦਰ ਵੱਲੋਂ ਸ਼ੁਰੂ ਕੀਤੀ ਫ਼ਸਲ ਬੀਮਾ ਯੋਜਨਾ ਪੰਜਾਬ ’ਚ ਲਾਗੂ ਕਰਨ ਦੀ ਮੰਗ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਤੋਂ ਮੰਗ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਸੁਰੂ ਕੀਤੀ ਫਸਲ ਬੀਮਾ ਯੋਜਨਾ (Insurance) ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇ। ਇਸ ਦੇ ਸੁਰੂ ਹੋਣ ਨਾਲ ਕਿਸਾਨਾਂ ਦੀ ਫਸਲਾਂ ਦੇ ਨੁਕਸਾਨ ਦੀ […]
ਪੰਜਾਬ  ਖੇਤੀਬਾੜੀ 

ਖੁਸ਼ਖਬਰੀ: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ

ਵਾਢੀ ਤੋਂ ਬਾਅਦ ਰੱਖੀ ਫਸਲ ਬਰਸਾਤ ਨਾਲ ਖਰਾਬ ਹੋਣ ‘ਤੇ ਵੀ ਮਿਲੇਗਾ ਬੀਮਾ: ਕਟਾਰੀਆ (ਸੱਚ ਕਹੂੰ ਨਿਊਜ਼) ਜੈਪੂਰ। ਰਾਜਸਥਾਨ ’ਚ ਖੇਤ ’ਚ ਕਟਾਈ ਤੋਂ ਬਾਅਦ ਸੁਕਾਉਣ ਲਈ ਰੱਖੀ ਫਸਲ ਮੀਂਹ ਨਾਲ ਖਰਾਬ ਹੋਣ ’ਤੇ ਵੀ ਬੀਮਾ ਕਲੇਮ ਮਿਲ ਸਕੇਗਾ ਤੇ ਇਸ ਦੇ ਲਈ 72 ਘੰਟਿਆਂ ’ਚ ਸੂਚਨਾ ਦੇਣੀ ਪਵੇਗੀ। ਇਹ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ […]
ਦੇਸ਼  Breaking News  ਸੂਬੇ  ਰਾਜਸਥਾਨ  ਇੱਕ ਨਜ਼ਰ 

ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਸਾਨ ਬੀਮਾ ਯੋਜਨਾ ਤੇ ਕਿਸਾਨ ਕਰਜ਼ਾ ਰਾਹਤ ਦੀ ਕੀਤੀ ਮੰਗ 

ਦੋ ਵੱਖ-ਵੱਖ ਚਿੱਠੀਆਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੱਚ ਕਹੂੰ ਨਿਊਜ਼) | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਤਰਮੀਮ ਕਰਨ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮੱਦਦ ਲਈ ਤਰਜ਼ੀਹ ਅਧਾਰ ‘ਤੇ ਕੌਮੀ […]
ਪੰਜਾਬ 

ਜੀਐੱਸਟੀ ਕੌਂਸਲ ਦੀ 31ਵੀਂ ਮੀਟਿੰਗ : ਮੂਵੀ ਟਿਕਟ, ਥਰਡ ਪਾਰਟੀ ਬੀਮਾ, ਐਲਈਡੀ ਟੀਵੀ, ਫ੍ਰੋਜਨ ਸਬਜ਼ੀਆਂ ਹੋਈਆਂ ਸਸਤੀਆਂ

ਚੋਣਾਵੀ ਤੋਹਫ਼ੇ : ਜੀਐੱਸਟੀ ‘ਚ 33 ਵਸਤੂਆਂ ਸਸਤੀ 33 ਵਸਤੂਆਂ ਨੂੰ 18 ਫੀਸਦੀ ਸਲੈਬ ਤੋਂ 12 ਤੇ 5 ਫਸੀਦੀ ਦੇ ਸਲੈਬ ‘ਚ ਲਿਆਂਦਾ ਗਿਆ ਨਵੀਂ ਦਿੱਲੀ | ਐੱਸਟੀ ਕੌਂਸਲ ਦੀ ਅਹਿਮ ਮੀਟਿੰਗ ‘ਚ ਸਰਕਾਰ ਨੇ ਅੱਜ ਵੱਡਾ ਫੈਸਲਾ ਲੈਂਦਿਆਂ 33 ਸਮਾਨਾਂ ‘ਤੇ ਜੀਐੱਸਟੀ ਦੀਆਂ ਦਰਾਂ ਘਟਾ ਦਿੱਤੀਆਂ ਜੀਐੱਸਟੀ ਕੌਂਸਲ ਦੀ ਮੀਟਿੰਗ ‘ਚ 7 ਆਈਟਮਾਂ ‘ਤੇ ਦਰਾਂ […]
ਦੇਸ਼  Breaking News 

ਕੇਂਦਰ ਵੱਲੋਂ ਗਰੀਬਾਂ ਨੂੰ ਪੰਜ ਲੱਖ ਦੀ ਸਿਹਤ ਬੀਮਾ ਸਕੀਮ ਸ਼ੁਰੂ

ਏਜੰਸੀ, ਰਾਂਚੀ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਦਸ ਕਰੋੜ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਆਯੁਸ਼ਮਾਨ ਭਾਰਤ ਯੋਜਨਾ ਨੂੰ ‘ਗੇਮਚੇਂਜਰ’ ਦੱਸਿਆ ਅਤੇ ਕਿਹਾ ਕਿ ਇਹ ਗਰੀਬਾਂ ਦੇ ਮਜ਼ਬੂਤੀਕਰਨ ਦੀ ਦਿਸ਼ਾ ‘ਚ ਚੁੱਕਿਆ ਗਿਆ ਕਦਮ ਹੈ ਮੋਦੀ ਨੇ ਇੱਥੇ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ (ਪੀਐਮਜੇਏਵਾਈ)- ਆਯੁਸ਼ਮਾਨ ਭਾਰਤ […]
ਦੇਸ਼ 

ਆਯੂਸਮਾਨ ਨਹੀਂ ਸਵੀਕਾਰ, ਖ਼ੁਦ ਦੀ ਸਿਹਤ ਬੀਮਾ ਦੇਵੇਗੀ ਸਰਕਾਰ

ਪੰਜਾਬ ਸਰਕਾਰ ਨੇ ਤਿਆਰ ਕੀਤੀ ਸਕੀਮ, 15 ਅਗਸਤ ਨੂੰ ਕੀਤਾ ਜਾਵੇਗਾ ਐਲਾਨ ਪੰਜਾਬ ‘ਚ 45 ਲੱਖ ਪਰਿਵਾਰਾਂ ਨੂੰ ਮਿਲੇਗਾ ਫਾਇਦਾ, 500 ਕਰੋੜ ਰੁਪਏ ਆਏਗਾ ਸਾਲਾਨਾ ਖ਼ਰਚ ਕੇਂਦਰ ਸਰਕਾਰ ਤੋਂ ਲਿਆ ਜਾਏਗਾ 14 ਲੱਖ 90 ਹਜ਼ਾਰ ਲੋਕਾਂ ਲਈ 90 ਕਰੋੜ ਰੁਪਏ ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼ ਕੇਂਦਰ ਸਰਕਾਰ ਦੀ ਸਿਹਤ ਬੀਮਾ ਸਕੀਮ ‘ਆਯੂਸਮਾਨ’ ਪੰਜਾਬ ਵਿੱਚ ਲਾਗੂ […]
ਪੰਜਾਬ