Interferes

ਖੰਨਾ ਪੁਲਿਸ ਨੇ ਕੀਤਾ 20 ਕਰੋੜ ਕੀਮਤ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਕਰੀਬ 4 ਕਿਲੋ ਹੈਰੋਇਨ ਬਰਾਮਦ ਹੋਈ ਖੰਨਾ, ਰਘਬੀਰ ਸਿੰਘ/ਸੱਚ ਕਹੂੰ ਨਿਊਜ਼ ਖੰਨਾ ਪੁਲਿਸ ਨੇ ਦੋਰਾਹਾ ਹਾਈਟੈਕ ਨਾਕੇ ਤੇ 4 ਕਿਲੋ ਹੈਰੋਇਨ ਸਮੇਤ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 20 ਕਰੋੜ ਰੁਪਏ ਦੇ ਨੇੜੇ ਦੱਸੀ ਜਾ ਰਹੀ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ 21 ਸਾਲਾ ਨੌਜਵਾਨ ਮਨਪ੍ਰੀਤ ਸਿੰਘ […]
ਪੰਜਾਬ