International Border
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
International Border: ਭਾਰਤ-ਪਾਕ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ
Published On
By Ravinder Sharma
ਬੀ.ਐੱਸ.ਐੱਫ. ਸੂਤਰਾਂ ਅਨੁਸਾਰ ਮੌਸਮ ਵਿੱਚ ਬਦਲਾਅ ਕਾਰਨ ਸਮਾਂ ਬਦਲਿਆ ਜਾਂਦਾ ਹੈ। ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਰਿਟਰੀਟ ਦੇਖਣ ਆਉਣ ਵਾਲਿਆਂ ਨੂੰ ਅਪੀਲ ਕੀਤੀ
ਅੰਤਰਰਾਸ਼ਟਰੀ ਸਰਹੱਦ ਨੇੜਿਓਂ 330 ਗਰਾਮ ਹੈਰੋਇਨ ਬਰਾਮਦ
Published On
By Sach Kahoon Punjabi Desk
(ਰਜਨੀਸ਼ ਰਵੀ) ਜਲਾਲਾਬਾਦ। ਫਾਜ਼ਿਲਕਾ ਪੁਲਿਸ ਵੱਲੋਂ ਬੀਐੱਸਐੱਫ ਨਾਲ ਮਿਲਕੇ ਸਾਂਝੇ ਸਰਚ ਅਭਿਆਨ ਤਹਿਤ 330 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਲਾਲਾਬਾਦ ਦੇ ਡੀਐੱਸਪੀ ਦਫਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਡੀਐੱਸਪੀ ਅੱਛਰੂ ਰਾਮ ਨੇ ਦੱਸਿਆ ਕਿ ਇੰਸਪੈਕਟਰ ਨਵੀਨ ਕੁਮਾਰ ਮੁੱਖ ਅਫ਼ਸਰ ਥਾਣਾ ਅਮੀਰਖਾਸ ਦੀ ਨਿਗਰਾਨੀ ਹੇਠ ਏਐੱਸਆਈ ਮਹਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਬੀਐੱਸਐੱਫ ਦੇ ਜਵਾਨਾਂ […]
ਫ਼ਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ ‘ਤੇ BSF ਦੀ ਵੱਡੀ ਕਾਰਵਾਈ
Published On
By Sach Kahoon Punjabi Desk
ਫ਼ਾਜ਼ਿਲਕਾ ਅੰਤਰਰਾਸ਼ਟਰੀ ਸੀਮਾ ਤੋ 4 ਕਿਲੋਗਰਾਮ ਤੋ ਵੱਧ ਹੈਰੋਇਨ ਬਰਾਮਦ ਫਾਜ਼ਿਲਕਾ (ਰਜਨੀਸ਼ ਰਵੀ)। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ 12 13 ਅਪ੍ਰੈਲ ਦੀ ਦਰਮਿਆਨੀ ਰਾਤ ਅੰਤਰਰਾਸ਼ਟਰੀ ਸੀਮਾ (Fazilka International Border) ਤੇ ਜਿਲ੍ਹੇ ਦੇ ਪਿੰਡ ਮੁਹਾਰਖੇੜਾ ਮਨਸਾ ਡਰੋਨ ਦੀ ਗਤੀਵਧੀ ਵੇਖਦੇ ਹੋਏ ਤੁਰੰਤ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਚਲਾਇਆ ਸਰਚ ਅਭਿਆਨ ਨਜਦੀਕੀ ਖੇਤ ਵਿੱਚੋ 4.560 […]