International Labour Day Faridkot

Labour Day: ਮੁਲਾਜ਼ਮਾਂ-ਮਜ਼ਦੂਰਾਂ ਅਤੇ ਪੈਨਸ਼ਨਰਾਂ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ; ਜਾਣੋ ਕੌਮਾਂਤਰੀ ਮਜ਼ਦੂਰ ਨੂੰ ਲੈ ਕੇ ਕੀ ਹੈ ਖ਼ਾਸ ਪਲਾਨ?

ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਪਾਰਕ ਵਿੱਚ ਏਟਕ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680, ਸੈਕਟਰ 22 ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ
ਪੰਜਾਬ  ਸੂਬੇ  ਖਾਸ ਖਬਰ