International Smuggling Gang

Punjab News: ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, 8 ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ

4 ਕਿਲੋ ਹੈਰੋਇਨ, ਡਰੱਗ ਮਨੀ ਸਮੇਤ ਹਥਿਆਰ ਬਰਾਮਦ | Punjab News ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Punjab News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਫਲ ਗੁਪਤ ਕਾਰਵਾਈ ਕਰਦੇ ਹੋਏ ਯੂਕੇ ਸਥਿਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ’ਚ ਪੁਲਿਸ ਨੇ ਭਾਰੀ ਮਾਤਰਾ ’ਚ ਹੈਰੋਇਨ, ਹਥਿਆਰ ਤੇ ਡਰੱਗ ਮਨੀ ਵੀ ਬਰਾਮਦ […]
ਪੰਜਾਬ  Breaking News  ਖਾਸ ਖਬਰ