Investigation
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
‘ਜਾਂਚ ਦਾ ਰਾਜਨੀਤਕ ਘੋੜਾ’
Published On
By Sach Kahoon Punjabi Desk
‘ਜਾਂਚ ਦਾ ਰਾਜਨੀਤਕ ਘੋੜਾ’ ਪੁਲਿਸ ਅਫ਼ਸਰਾਂ ਦੀਆਂ ਪੱਖਪਾਤੀ ਕਾਰਵਾਈਆਂ ਕੋਈ ਨਵੀਂ ਗੱਲ ਨਹੀਂ, ਪਰ ਜਦੋਂ ਕੋਈ ਪੁਲਿਸ ਅਫ਼ਸਰ ਕਿਸੇ ਖਾਸ ਪਾਰਟੀ ਨੂੰ ਟਿਕਾਣੇ ਲਾਉਣ ਲਈ ਆਪਣੇ ਅਹੁਦੇ ਦੀ ਅੰਨ੍ਹੀ ਦੁਰਵਰਤੋਂ ਕਰੇ ਤਾਂ ਬੇਹੱਦ ਦੁਖਦਾਈ ਤੇ ਹੈਰਾਨੀਜਨਕ ਹੁੰਦਾ ਹੈ। ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਸਬੰਧੀ ਜਾਂਚ ਕਰ ਚੁੱਕੀ ਸਿਟ ਦੇ […]
ਪੁਲਿਸ ਦਾਅਵਿਆਂ ‘ਤੇ ਉੱਠੇ ਸਵਾਲਾਂ ਵਿਚਕਾਰ ਜਾਂਚ ਟੀਮ ਜੇ ਐਨ ਯੂ ਕੈਂਪਸ ਪਹੁੰਚੀ
Published On
By Sach Kahoon Punjabi Desk
ਪੁਲਿਸ ਦਾਅਵਿਆਂ ‘ਤੇ ਉੱਠੇ ਸਵਾਲਾਂ ਵਿਚਕਾਰ ਜਾਂਚ ਟੀਮ ਜੇ ਐਨ ਯੂ ਕੈਂਪਸ ਪਹੁੰਚੀ ਨਵੀਂ ਦਿੱਲੀ | ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿਖੇ ਨਕਾਬਪੋਸ਼ ਹਮਲਾਵਰਾਂ ਦੀ ਪਛਾਣ ਨੂੰ ਲੈ ਕੇ ਪੁਲਿਸ ਦੇ ਦਾਅਵਿਆਂ ਉੱਤੇ ਉੱਠੇ ਸਵਾਲਾਂ ਦੌਰਾਨ ਸ਼ਨਿੱਚਰਵਾਰ ਨੂੰ ਫਿਰ, ਅਪਰਾਧ ਸ਼ਾਖਾ ਦੇ ਉਪ ਪ੍ਰਧਾਨ ਜੋਏ ਟਿਰਕੀ ਆਪਣੀ ਟੀਮ ਨਾਲ ਕੈਂਪਸ ਪਹੁੰਚੇ ਅਤੇ ਹਿੰਸਾ ਨਾਲ ਜੁੜੇ […]
ਅਮਰੀਕੀ ਸੁਰੱਖਿਆ ਏਜੰਸੀ ਯੂਕ੍ਰੇਨ ਜਹਾਜ਼ ਹਾਦਸੇ ਦੀ ਜਾਂਚ ‘ਚ ਹੇਵੇਗੀ ਸ਼ਾਮਲ
Published On
By Sach Kahoon Punjabi Desk
ਅਮਰੀਕੀ ਸੁਰੱਖਿਆ ਏਜੰਸੀ ਯੂਕ੍ਰੇਨ ਜਹਾਜ਼ ਹਾਦਸੇ ਦੀ ਜਾਂਚ ‘ਚ ਹੇਵੇਗੀ ਸ਼ਾਮਲ ਵਾਸ਼ਿੰਗਟਨ (ਏਜੰਸੀ)। ਅਮਰੀਕਾ ਦੀ ਆਵਾਜਾਈ ਸੁਰੱਖਿਆ ਏਜੰਸੀ ਨੇ ਐਲਾਨ ਕੀਤਾ ਕਿ ਉਹ ਯੁਕ੍ਰੇਨ ਜਹਾਜ਼ ਹਾਦਸੇ Plane Crash ਦੀ ਜਾਂਚ ‘ਚ ਸ਼ਾਮਲ ਹੋਣ ਦੇ ਇਰਾਨ ਦੇ ਸੱਦੇ ਨੂੰ ਮਨਜ਼ੂਰ ਕਰਦੇ ਹੋਏ ਉਸ ਦੀ ਜਾਂਚ ‘ਚ ਸ਼ਾਮਲ ਹੋਵੇਗੀ। ਏਜੰਸੀ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ […]
manpreet badal ਦੇ ’27 ਏ.ਸੀ.’ ਦੀ ਜਾਂਚ ਆਦੇਸ਼, ਆਖ਼ਰਕਾਰ ਕਿਵੇਂ ਲਗ ਗਏ ਇੰਨੇ ਏ.ਸੀ. ?
Published On
By Sach Kahoon Punjabi Desk
ਪੀ.ਡਬਲੂ.ਡੀ. ਮੰਤਰੀ ਵਿਜੇਇੰਦਰ ਸਿੰਘ ਨੇ ਕੀਤੀ ਪੁਸ਼ਟੀ, ਜਲਦ ਹੋਏਗੀ ਜਾਂਚ ਚੰਡੀਗੜ (ਅਸ਼ਵਨੀ ਚਾਵਲਾ)। manpreet badal ਦੀ ਸਰਕਾਰੀ ਕੋਠੀ ਵਿੱਚ ਲਈ ਲਗੇ 27 ਏ.ਸੀ. ਦੀ ਜਲਦ ਹੀ ਪੰਜਾਬ ਸਰਕਾਰ ਜਾਂਚ ਕਰਵਾਉਣ ਜਾ ਰਹੀਂ ਹੈ। ਇਸ ਜਾਂਚ ਦੌਰਾਨ ਇਹ ਚੈੱਕ ਕੀਤਾ ਜਾਏਗਾ ਕਿ ਆਖਰਕਾਰ ਕਿਹੜੇ ਨਿਯਮਾਂ ਤਹਿਤ ਇਹ ਏ.ਸੀ. ਲਗਾਏ ਗਏ ਹਨ। ਇਹ ਏ.ਸੀ. ਕਦੋਂ ਲਗਾਏ ਗਏ ਹਨ ਅਤੇ […]
ਨੋਟਬੰਦੀ ਘਪਲੇ ‘ਤੇ ਹੋਏ ਖੁਲਾਸਿਆਂ ਦੀ ਹੋਵੇ ਜਾਂਚ : ਕਾਂਗਰਸ
Published On
By Sach Kahoon Punjabi Desk
ਖੁਲਾਸਾ : ਨੋਟਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਬਦਲਣ ਦਾ ਕੰਮ ਭਾਜਪਾ ਦੇ ਵੱਡੇ ਆਗੂਆਂ ਦੇ ਇਸ਼ਾਰੇ ‘ਤੇ ਹੋਇਆ ਨਵੀਂ ਦਿੱਲੀ | ਕਾਂਗਰਸ ਨੇ ਨੋਟਬੰਦੀ ਤੋਂ ਬਾਅਦ ਪੁਰਾਣੇ ਨੋਟਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਬਦਲਣ ਦਾ ਇੱਕ ਹੋਰ ਖੁਲਾਸਾ ਕਰਦਿਆਂ ਅੱਜ ਦਾਅਵਾ ਕੀਤਾ ਕਿ ਹੁਣ ਸਾਬਤ ਹੋ ਗਿਆ ਹੈ ਕਿ ਨੋਟਬੰਦੀ ਦੇਸ਼ ਦਾ ਸਭ ਤੋਂ ਵੱਡਾ […]
ਨੇਹਾ ਸ਼ੌਰੀ ਕਤਲ ਮਾਮਲੇ ਦੀ ਪੜਤਾਲ ਜਾਂਚ ਬਿਊਰੋ ਦੇ ਡਾਇਰੈਕਟਰ ਹਵਾਲੇ
Published On
By Sach Kahoon Punjabi Desk
ਚੰਡੀਗੜ, ਅਸ਼ਵਨੀ ਚਾਵਲਾ ਖਰੜ ਦੇ ਲਾਇਸੰਸਿੰਗ ਅਥਾਰਟੀ ਜ਼ੋਨਲ ਨੇਹਾ ਸ਼ੌਰੀ ਦੇ ਪਰਿਵਾਰਕ ਮੈਂਬਰਾਂ ਦੀ ਬੇਨਤੀ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੇਹਾ ਸ਼ੌਰੀ ਕਤਲ ਦੀ ਪੜਤਾਲ ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੂੰ ਸੌਂਪ ਦਿੱਤੀ ਹੈ। ਪੀੜਤ ਪਰਿਵਾਰ ਨੇ ਅੱਜ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮਿਲ […]
ਜਾਂਚ ਦਾ ਸਿਆਸੀਕਰਨ ਕਰ ਰਹੀ ਐ ਕਾਂਗਰਸ, ਮਦਦ ਕਰਨ ਪੰਜਾਬ ਦੇ ਰਾਜਪਾਲ
Published On
By Sach Kahoon Punjabi Desk
ਰਾਜਪਾਲ ਵੀ. ਪੀ. ਸਿੰਘ ਬਦਨੌਰ ਕੋਲ ਪੁੱਜੀ ਅਕਾਲੀ-ਭਾਜਪਾ ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ‘ਚ ਕਈ ਤਰ੍ਹਾਂ ਦੀ ਚਲ ਰਹੀ ਜਾਂਚ ਦਾ ਹੀ ਸਿਆਸੀਕਰਨ ਕਰਦੇ ਹੋਏ ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਫਾਇਦੇ ਲਈ ਉਸ ਦਾ ਨਾ ਸਿਰਫ਼ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਸਗੋਂ ਨਿਰਦੋਸ਼ਾਂ ਨੂੰ ਉਸ ‘ਚ ਫਸਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ […]
ਮਜੀਠੀਆ ਧੰਨ ਦਾ ਵੇਰਵਾ ਦੇਣ ਨਹੀਂ ਤਾਂ ਹੋਵੇਗੀ ਈਡੀ ਜਾਂਚ : ਰੰਧਾਵਾ
Published On
By Sach Kahoon Punjabi Desk
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਮਜੀਠੀਆ ਨੂੰ ਕਿਹਾ ਹੈ ਕਿ ਕਿਸਾਨ ਬੁੱਧ ਸਿੰਘ ਨੂੰ ਦਿੱਤੇ ਪੈਸਿਆਂ ਦੇ ਕਾਨੂੰਨੀ ਸਰੋਤ ਦਾ ਖੁਲਾਸਾ ਕਰਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਜੇਕਰ ਉਹ ਅਜਿਹਾ ਕਰਨ ਵਿੱਚ ਨਾਕਾਮ ਰਹਿਣ ਦੀ ਸੂਰਤ ਵਿੱਚ ਈਡੀ ਜਾਂਚ ਲਈ ਤਿਆਰ ਰਹਿਣ। ਉਨ੍ਹਾਂ ਦੋਸ਼ ਲਾਇਆ ਕਿ […]
ਸੁਪਰੀਮ ਕੋਰਟ ਨੇ ਭੀਮ ਟਾਂਕ ਕਤਲਕਾਂਡ ਮਾਮਲੇ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਲਈ ਕਿਹਾ
Published On
By Sach Kahoon Punjabi Desk
ਅਬੋਹਰ | ਅਬੋਹਰ ਸ਼ਹਿਰ ਦੇ ਬਹ-ੁਚਰਚਿਤ ਭੀਮ ਟਾਂਕ ਕਤਲਕਾਂਡ ਦੇ ਮਾਮਲੇ ਵਿੱਚ ਮਾਣਯੋਗ ਸੁਪਰੀਮ ਕੋਰਟ ਨੇ ਅਗਲੇ ਛੇ ਮਹੀਨਿਆਂ ਵਿੱਚ ਫੈਸਲਾ ਸੁਣਾਉਣ ਦਾ ਆਦੇਸ਼ ਦਿੱਤਾ ਹੈ ਮ੍ਰਿਤਕ ਭੀਮ ਦੀ ਮਾਤਾ ਕੌਸ਼ੱਲਿਆ ਦੇਵੀ ਨੇ ਇੱਕ ਅਪੀਲ ਦਰਜ ਕੀਤੀ ਸੀ ਕਿ ਜਦੋਂ ਭੀਮ ਕਤਲਕਾਂਡ ਹੋਇਆ ਸੀ ਤਾਂ ਉਸ ਸਮੇਂ ਅਕਾਸ਼ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਵਾਸੀ ਸੰਤ ਨਗਰੀ […]
ਬੇਅਦਬੀ ਮਾਮਲਿਆਂ ਦੀ ਨਹੀਂ ਹੋਈ ਸਹੀ ਜਾਂਚ : ਜਸਟਿਸ ਜੋਰਾ ਸਿੰਘ
Published On
By Sach Kahoon Punjabi Desk
ਡੇਰਾ ਸ਼ਰਧਾਲੂਆਂ ਦਾ ਬੇਅਦਬੀ ‘ਚ ਕਿਧਰੇ ਨਹੀਂ ਜ਼ਿਕਰ ਚੰਡੀਗੜ੍ਹ। ਸੇਵਾ ਮੁਕਤ ਜਸਟਿਸ ਜੋਰਾ ਸਿੰਘ ਨੇ ਅੱਜ ਬੇਅਦਬੀ ਮਾਮਲਿਆਂ ‘ਚ ਕਈ ਅਹਿਮ ਖੁਲਾਸੇ ਕਰਦਿਆਂ ਕਿਹਾ ਕਿ ਮਾਮਲਿਆਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ ਗਈ ਅਤੇ ਨਾਂ ਹੀ ਉਨ੍ਹਾਂ ਵੱਲੋਂ ਕੀਤੀ ਗਈ ਸਿਫਾਰਸ਼ ਮੁਤਾਬਕ ਕਾਰਵਾਈ ਹੋਈ ਹੈ। ਜਸਟਿਸ ਜੋਰਾ ਸਿੰਘ ਅੱਜ ਪ੍ਰੈਸ ਕਲੱਬ ਵਿੱਖੇ ਪੱਤਰਕਾਰਾਂ ਨੂੰ […]
ਰਾਫੇਲ ਸੌਦੇ ਦੀ ਜਾਂਚ ਬਾਰੇ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ
Published On
By Sach Kahoon Punjabi Desk
ਹਵਾਈ ਫੌਜ ਅਧਿਕਾਰੀ ਅਦਾਲਤ ਰੂਮ ‘ਚ ਤਲਬ ਏਜੰਸੀ, ਨਵੀਂ ਦਿੱਲੀ ਸੁਪਰੀਮ ਕੋਰਟ ਨੇ ਰਾਫੇਲ ਜਹਾਜ਼ ਸੌਦੇ ਮਾਮਲੇ ਦੀ ਅਦਾਲਤ ਦੀ ਨਿਗਰਾਨੀ ‘ਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਜਾਂਚ ਕਰਾਉਣ ਸਬੰਧੀ ਵੱਖ-ਵੱਖ ਪਟੀਸ਼ਨਾਂ ‘ਤੇ ਅੱਜ ਫੈਸਲਾ ਸੁਰੱਖਿਆ ਰੱਖ ਲਿਆ ਮੁੱਖ ਜੱਜ ਰੰਜਨ ਗੋਗੋਈ, ਜਸਟਿਸ ਸੰਜੈ ਕਿਸ਼ਨ ਕੌਲ ਤੇ ਜਸਟਿਸ ਕੇ ਐਮ ਜੋਸੇਫ ਦੀ ਬੈਂਚ ਨੇ ਵੱਖ-ਵੱਖ ਪੱਖਾਂ […]
ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਪੜਤਾਲ ਸਬੰਧੀ ਮੁੱਖ ਮੰਤਰੀ ਨੂੰ ਜਾਂਚ ਦਾ ਪਹਿਲਾ ਸੈੱਟ ਪੇਸ਼
Published On
By Sach Kahoon Punjabi Desk
ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਜਾਂਚ ਦਾ ਜਾਇਜ਼ਾ ਲੈਣ ਲਈ ਭੇਜੀ ਰਿਪੋਰਟ ਚੰਡੀਗੜ, (ਸੱਚ ਕਹੂੰ ਨਿਊਜ਼)। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਅੰਤਿਮ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ […]
