IPL 2026 Final

IPL 2026 ਪਲੇਆਫ ਦਾ ਸ਼ਡਿਊਲ ਜਾਰੀ, ਅਹਿਮਦਾਬਾਦ ’ਚ ਖੇਡਿਆ ਜਾਵੇਗਾ FINAL

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2026 ਪਲੇਆਫ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ 26 ਮਈ ਨੂੰ ਕੁਆਲੀਫਾਇਰ 1 ਨਾਲ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਫਾਈਨਲ 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 
Ad Ad Ad