IPL 2027 Trade News

IPL Trade: ਮੁੰਬਈ ਦੇ ਕਪਤਾਨ ਹਾਰਦਿਕ ਪੰਜਾਬ ਕਿੰਗਜ਼ ਹਵਾਲੇ, ਅਰਸ਼ਦੀਪ ਸਿੰਘ ਦੀ MI ’ਚ ENTRY... IPL ਤੋਂ ਪਹਿਲਾਂ ਵੱਡਾ ਉਲਟਫੇਰ

IPL 2027 ਸੀਜ਼ਨ ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਤੇ ਪੰਜਾਬ ਕਿੰਗਜ਼ ਵਿਚਕਾਰ ਇੱਕ ਵੱਡਾ ਵਪਾਰ ਹੋਇਆ ਹੈ। ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਮੁੰਬਈ ਇੰਡੀਅਨਜ਼ ਛੱਡ ਪੰਜਾਬ ਕਿੰਗਜ਼ ’ਚ ਸ਼ਾਮਲ ਹੋ ਗਏ ਹਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ