ਸਾਡੇ ਨਾਲ ਸ਼ਾਮਲ

Follow us

13.1 C
Chandigarh
Monday, February 16, 2026
More
    Home Breaking News ਆਈਪੀਐਲ : ਦਿੱਲ...

    ਆਈਪੀਐਲ : ਦਿੱਲੀ ਕੈਪੀਟਲਸ ਨੂੰ ਝਟਕਾ, ਟੂਰਨਾਮੈਂਟ ‘ਚੋਂ ਬਾਹਰ ਹੋਏ ਜੇਮਸ ਰਾਏ

    IPL-2020 | ਰਾਏ ਨੇ  ਮਾਸਪੇਸ਼ੀਆਂ ‘ਚ ਖਿਚਾਅ ਕਾਰਨ ਲਿਆ ਫੈਸਲਾ

    ਨਵੀਂ ਦਿੱਲੀ। ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਫ੍ਰੇਂਚਾਇਜੀ ਦਿੱਲੀ ਕੈਪੀਟਲਸ ਨੂੰ ਵੱਡਾ ਝਟਕਾ ਲੱਗਿਆ।

    IPL-2020

    ਇੰਗਲੈਂਡ ਦੇ ਧਮਾਕੇਦਾਰ ਓਪਨਰ ਬੱਲੇਬਾਜ਼ ਜੇਸਨ ਰਾਏ ਨੇ ਇਸ ਟੂਰਨਾਮੈਂਟ ਤੋਂ ਆਪਣਾ ਨਾਂਅ ਵਾਪਸ ਲੈ ਲਿਆ ਹੈ। ਦਿੱਲੀ ਕੈਪੀਟਲਸ ਨੇ ਉਨ੍ਹਾਂ ਦੀ ਜਗ੍ਹਾ ਅਸਟਰਲੀਆ ਦੇ ਤੇਜ਼ ਗੇਂਦਬਾਜ਼ ਡੈਨੀਅਲ ਸੈਮਸ ਨੂੰ ਟੀਮ ‘ਚ ਸ਼ਾਮਲ ਕੀਤਾ ਹੈ। ਰਾਏ ਇੰਗਲੈਂਡ ਤੇ ਦਿੱਲੀ ਕੈਪੀਟਲਸ ਦੇ ਦੂਜੇ ਖਿਡਾਰੀ ਹਨ ਜਿਨ੍ਹਾਂ ਨੇ ਆਈਪੀਐਲ 2020 ‘ਚੋਂ ਆਪਣਾ ਨਾਂਅ ਵਾਪਸ ਲਿਆ ਹੈ। ਇਸ ਤੋਂ ਪਹਿਲਾਂ ਅਪਰੈਲ ‘ਚ ਕ੍ਰਿਸ ਵੋਕਸ ਨੇ ਨਿੱਜੀ ਕਾਰਨਾਂ ਦੇ ਚੱਲਦੇ ਆਪਣਾ ਨਾਂਅ ਵਾਪਸ ਲਿਆ ਸੀ। ਜੇਸਨ ਰਾਏ ਨੇ ਇਹ ਫੈਸਲਾ ਮਾਸਪੇਸ਼ੀਆਂ ‘ਚ ਖਿਚਾਅ ਕਾਰਨ ਲਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.