Iran Wants Dialogue Not War

Iranian President Statement: ਈਰਾਨੀ ਰਾਸ਼ਟਰਪਤੀ ਨੇ ਕਿਹਾ, 'ਅਸੀਂ ਜੰਗ ਨਹੀਂ, ਗੱਲਬਾਤ ਚਾਹੁੰਦੇ ਹਾਂ' 

ਮੱਧ ਪੂਰਬ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਦੌਰਾਨ ਈਰਾਨ ਨੇ ਕਿਹਾ ਹੈ ਕਿ ਉਹ ਜੰਗ ਨਹੀਂ ਗੱਲਬਾਤ ਚਾਹੁੰਦਾ ਹੈ। ਇਰਨਾ ਨਿਊਜ਼ ਏਜੰਸੀ ਨੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਦੇ ਹਵਾਲੇ ਨਾਲ ਇਹ ਰਿਪੋਰਟ ਦਿੱਤੀ।
ਪੰਜਾਬ  Breaking News  ਕੁੱਲ ਜਹਾਨ  ਸੂਬੇ