ਸਾਡੇ ਨਾਲ ਸ਼ਾਮਲ

Follow us

9.4 C
Chandigarh
Thursday, January 22, 2026
More
    Home ਇੱਕ ਨਜ਼ਰ ਦਿੱਲੀ ‘...

    ਦਿੱਲੀ ‘ਚ ਆਈਐਸਆਈਐਸ ਦਾ ਅੱਤਵਾਦੀ ਗ੍ਰਿਫ਼ਤਾਰ

    ਦਿੱਲੀ ‘ਚ ਆਈਐਸਆਈਐਸ ਦਾ ਅੱਤਵਾਦੀ ਗ੍ਰਿਫ਼ਤਾਰ

    ਨਵੀਂ ਦਿੱਲੀ। ਦਿੱਲੀ ਪੁਲਿਸ ਨੂੰ ਸ਼ਨਿੱਚਰਵਾਰ ਸਵੇਰੇ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਸਨੇ ਆਈਐਸਆਈਐਸ ਦੇ ਅੱਤਵਾਦੀ ਨੂੰ ਨਵੀਂ ਦਿੱਲੀ ਦੇ ਧੌਲਕੁਆਨ ਤੋਂ ਗ੍ਰਿਫ਼ਤਾਰ ਕੀਤਾ। ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਮੁਕਾਬਲੇ ਤੋਂ ਬਾਅਦ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋ ਆਈਈਡੀ ਵੀ ਬਰਾਮਦ ਕੀਤੀ ਗਈ ਹੈ। ਸਪੈਸ਼ਲ ਬ੍ਰਾਂਚ ਦੇ ਡਿਪਟੀ ਕਮਿਸ਼ਨਰ ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਮੁਠਭੇੜ ਤੋਂ ਬਾਅਦ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਮੁਠਭੇੜ ਧੌਲਕੁਆਨ ਤੋਂ ਕਰੋਲ ਬਾਗ ਦੇ ਵਿਚਕਾਰਲੀ ਸੜਕ ‘ਤੇ ਹੋਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.