Ismat Vijay Singh ADC

Punjab Administrative News: ਪੀ.ਸੀ.ਐਸ. ਅਧਿਕਾਰੀ ਇਸਮਤ ਵਿਜੈ ਸਿੰਘ ਨੇ ਬਤੌਰ ਏ.ਡੀ.ਸੀ. (ਜਨਰਲ) ਅਹੁਦਾ ਸੰਭਾਲਿਆ

2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀਮਤੀ ਇਸਮਤ ਵਿਜੈ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਐਸ.ਡੀ.ਐਮ. ਧੂਰੀ ਤਾਇਨਾਤ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਦਾ ਚਾਰਜ ਸੰਭਾਲਣ ਉਪਰੰਤ ਸ੍ਰੀਮਤੀ ਇਸਮਤ ਵਿਜੈ ਸਿੰਘ ਨੇ ਕਿਹਾ ਕਿ ਪੰਜਾਬ
ਪੰਜਾਬ  ਸੂਬੇ  ਖਾਸ ਖਬਰ