Italy

ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਮੌਤ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਅਕਾਲਗੜ ਖੁਰਦ ਦੇ ਇੱਕ ਨੌਜਵਾਨ ਦੀ ਇਟਲੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਸੂਚਨਾ ਮਿਲਦਿਆਂ ਹੀ ਪਰਿਵਾਰ ਤੇ ਪਿੰਡ ’ਚ ਸੋਗ ਛਾ ਗਿਆ। ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਨੇ ਦੱਸਿਆ ਕਿ ਉਸਨੇ ਆਪਣੀ ਦੋ ਏਕੜ ਜ਼ਮੀਨ ਵੇਚ ਕੇ ਘਰ ਦੇ ਹਲਾਤਾਂ ਨੂੰ ਸੁਧਾਰਨ ਲਈ […]
ਪੰਜਾਬ  Breaking News  ਖਾਸ ਖਬਰ 

 ਪ੍ਰਧਾਨ ਮੰਤਰੀ ਮੋਦੀ ਜੀ-7 ਸਿਖ਼ਰ ਸੰਮੇਲਨ ਲਈ ਜਾਣਗੇ ਇਟਲੀ 

ਸੰਮੇਲਨ 14 ਜੂਨ ਨੂੰ ਹੋਵੇਗਾ G7 Summit 2024 (ਏਜੰਸੀ) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਦੇ ਸੱਤ ਸ਼ਕਤੀਸ਼ਾਲੀ ਦੇਸ਼ਾਂ ਦੇ ਸਮੂਹ ਜੀ-7 ਦੀ ਬੈਠਕ ’ਚ ਸ਼ਾਮਲ ਹੋਣ ਲਈ ਵੀਰਵਾਰ ਦੀ ਰਾਤ ਇਟਲੀ ਜਾਣਗੇ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਇੱਕ ਬ੍ਰੀਫਿੰਗ ’ਚ ਕਿਹਾ ਕਿ ਤੀਜੇ ਕਾਰਜਕਾਲ ’ਚ ਪੀਐਮ ਮੋਦੀ ਦਾ ਇਹ ਪਹਿਲਾ ਵਿਦੇਸ਼ੀ ਦੌਰਾ […]
ਦੇਸ਼  Breaking News  ਕੁੱਲ ਜਹਾਨ  ਦਿੱਲੀ  ਸੂਬੇ  ਖਾਸ ਖਬਰ 

ਇਸ ਦੇਸ਼ ’ਚ ਬੱਚੇ ਪੈਦਾ ਹੋਣੇ ਹੋਏ ਬੰਦ, ਪਿਛਲੇ ਤਿੰਨ ਮਹੀਨਿਆਂ ’ਚ ਜ਼ੀਰੋ ਡਿਲੀਵਰੀ!

ਇਟਲੀ ਇਨ੍ਹੀਂ ਦਿਨੀਂ ਇੱਕ ਨਵੀਂ ਮੁਸੀਬਤ ਦਾ ਸਾਹਮਣਾ ਕਰ ਰਿਹਾ ਹੈ, ਮਾਮਲਾ ਇੰਨ੍ਹਾ ਗੰਭੀਰ ਹੈ ਕਿ ਇਟਲੀ ਦੀਆਂ ਦਿੱਕਤਾਂ ਵਧਦੀਆਂ ਜਾ ਰਹੀਆਂ ਹਨ। ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਇਸ ਗੰਭੀਰ ਮਾਮਲੇ ਨੂੰ ਰਾਸ਼ਟਰੀ ਐਮਰਜੈਂਸੀ ਦੀ ਤਰ੍ਹਾਂ ਵੇਖ ਰਹੀ ਹੈ। ਉਨ੍ਹਾਂ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਵੀ ਇਸ ਬਾਰੇ ਚਿੰਤਾ ਪ੍ਰਗਟਾਈ ਸੀ। ਇੱਕ ਪਾਸੇ ਦੁਨੀਆ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

ਇਟਲੀ ਅਤੇ ਫਰਾਂਸ ਦੇ ਚਾਰ ਦਿਨਾਂ ਦੌਰੇ ‘ਤੇ ਜਾਣਗੇ ਰਾਜਨਾਥ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਤੋਂ ਇਟਲੀ ਅਤੇ ਫਰਾਂਸ ਦੇ ਚਾਰ ਦਿਨਾਂ ਦੌਰੇ ‘ਤੇ ਰਹਿਣਗੇ। ਦੌਰੇ ਦੇ ਪਹਿਲੇ ਪੜਾਅ ਵਿੱਚ ਰੱਖਿਆ ਮੰਤਰੀ ਦਾ ਰੋਮ ਵਿੱਚ ਇਤਾਲਵੀ ਰੱਖਿਆ ਮੰਤਰੀ ਗੁਇਡੋ ਕ੍ਰਿਸੇਟੋ ਨਾਲ ਮਿਲਣ ਦਾ ਪ੍ਰੋਗਰਾਮ ਹੈ। ਬੀਤੇ ਮਾਰਚ ਵਿੱਚ ਇਟਲੀ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ […]
ਦੇਸ਼  Breaking News  ਕੁੱਲ ਜਹਾਨ  ਦਿੱਲੀ  ਸੂਬੇ  ਖਾਸ ਖਬਰ 

ਇਟਲੀ ਦੀ ਯੂਨੈਸਕੋ ਨੂੰ ਐਸਪ੍ਰੈਸੋ ਨੂੰ ਵਿਰਾਸਤ ਸੂਚੀ ਵਿੱਚ ਸ਼ਾਮਿਲ ਕਰਨ ਦੀ ਅਪੀਲ

ਇਟਲੀ ਦੀ ਯੂਨੈਸਕੋ ਨੂੰ ਐਸਪ੍ਰੈਸੋ ਨੂੰ ਵਿਰਾਸਤ ਸੂਚੀ ਵਿੱਚ ਸ਼ਾਮਿਲ ਕਰਨ ਦੀ ਅਪੀਲ ਰੋਮ। ਇਟਲੀ ਨੇ ਸੰਯੁਕਤ ਰਾਸ਼ਟਰ (Italy Appeals to UNESCO) ਵਿਦਿਅਕ, ਵਿਗਿਆਨ ਅਤੇ ਸੱਭਿਆਚਾਰਕ ਸੰਗਠਨ (ਯੂਨੇਸਕੋ) ਨੂੰ ਇਟਲੀ ਦੇ ਐਸਪ੍ਰੈਸੋ ਨੂੰ ਇੱਕ ਅਟੁੱਟ ਸੱਭਿਆਚਾਰਕ ਵਿਰਾਸਤ ਦੇ ਰੂਪ ਵਿੱਚ ਮਾਨਤਾ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਇਟਲੀ ਦੇ ਖੇਤੀਬਾੜੀ ਮੰਤਰਾਲੇ ਨੇ ਯੂਨੈਸਕੋ […]
Breaking News  ਕੁੱਲ ਜਹਾਨ  ਖਾਸ ਖਬਰ 

ਇਟਲੀ ‘ਚ ਪੰਜਾਬੀ ਮੁੰਡੇ ਦਾ ਹੋਇਆ ਕਤਲ

murder | ਘਰ ‘ਚ ਇੱਕਲਾ ਕਮਾਉਣ ਵਾਲਾ ਸੀ ਮ੍ਰਿਤਕ ਲੁਧਿਆਣਾ। ਚੰਗੇ ਭਵਿੱਖ ਦਾ ਸੁਪਨਾ ਲੈ ਕੇ ਰੋਜ਼ੀ-ਰੋਟੀ ਕਮਾਉਣ ਇਟਲੀ ਗਏ ਹੁਸ਼ਿਆਰ ਸਿੰਘ ਦੀ ਮੌਤ ਦੀ ਖਬਰ ਨੇ ਪੂਰੇ ਪਰਿਵਾਰ ਨੂੰ ਸਦਮੇ ‘ਚ ਪਾ ਦਿੱਤਾ ਹੈ। ਹਲਕਾ ਪਾਇਲ ਦੇ ਪਿੰਡ ਜੈਪੂਰਾ ‘ਚ ਰਹਿ ਰਹੇ ਹੁਸ਼ਿਆਰ ਸਿੰਘ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ […]
ਪੰਜਾਬ 

ਇਟਲੀ ‘ਚ ਹੜ ਕਾਰਨ ਮਰਨ ਵਾਲਿਆਂ ਦੀ ਗਿਣਤੀ 29 ਹੋਈ

ਸਰੱਖਿਆ ਏਜੰਸੀ ਲਗਾਤਾਰ ਟਵੀਟ ਜਰੀਏ ਸਥਿਤੀ ਦੀ ਚੇਤਾਵਨੀ ਜਾਰੀ ਕਰ ਰਹੇ ਹਨ ਏਜੰਸੀ, ਰੋਮ ਇਟਲੀ ਦੇ ਸਿਲੀਸੀ ਸ਼ਹਿਰ ‘ਚ 12 ਹੋਰ ਲੋਕਾਂ ਦੀ ਮੌਤ ਹੋ ਜਾਣ ਤੋਂ ਬਾਅਦ ਹੜ ਨਾਲ ਮਰਨ ਵਾਲਿਆਂ ਦੀ ਗਿਣਤੀ 29 ਤੱਕ ਪਹੁੰਚ ਗਈ ਹੈ। ਗ੍ਰਹਿ ਮੰਤਰੀ ਮਾਟੀਓ ਸਲਾਵਿਨੀ ਨੇ ਇਹ ਜਾਣਕਾਰੀ ਦਿੱਤੀ ਹੈ। ਸਾਲਵਿਨੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ […]
ਕੁੱਲ ਜਹਾਨ 

ਇਟਲੀ ਦੇ ਈਸਚਆ ਟਾਪੂ ‘ਤੇ ਭੂਚਾਲ ਦੇ ਝਟਕੇ

ਇੱਕ ਮੌਤ, ਕਈ ਮਕਾਨ ਡਿੱਗੇ ਰੋਮ:ਇਟਲੀ ਦੇ ਈਸਚਆ ਦੀਪ ‘ਤੇ ਭੂਚਾਲ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਢੇਰੀ ਹੋਏ ਮਕਾਨਾਂ ਦੇ ਮਲਬੇ ‘ਚ ਬੱਚਿਆਂ ਸਮੇਤ ਲਗਭਗ ਅੱਧਾ ਦਰਜਨ ਵਿਅਕਤੀ ਫਸੇ ਹੋਏ ਹਨ ਰਿਜ਼ਾਰਟ ਲਈ ਮਸ਼ਹੂਰ ਇਹ ਦੀਪ ਸੈਲਾਨੀਆਂ ਦਾ ਪਸੰਦੀਦਾ ਹੈ ਅਤੇ ਫਿਲਹਾਲ ਇੱਥੇ ਵੱਡੀ ਗਿਣਤੀ ‘ਚ ਸੈਲਾਨੀ ਆਏ ਹੋਏ ਹਨ ਪੁਲਿਸ […]
Breaking News  ਕੁੱਲ ਜਹਾਨ