ਸਾਡੇ ਨਾਲ ਸ਼ਾਮਲ

Follow us

14.9 C
Chandigarh
Monday, February 2, 2026
More
    Home Breaking News Holy Incarnat...

    Holy Incarnation Day : : ਸ਼ਾਹ ਸਤਿਨਾਮ ਜੀ ਧਾਮ ਸਰਸਾ ਤੋਂ LIVE ਕਵਰੇਜ

    ਸ਼ਾਹ ਸਤਿਨਾਮ ਜੀ ਧਾਮ ਸਰਸਾ ਤੋਂ ਲਾਈਵ ਕਵਰੇਜ

    ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਮਸਤਾਨਾ ਜੀ ਮਹਾਰਾਜ ਦਾ 131ਵਾਂ ਪਵਿੱਤਰ ਅਵਤਾਰ ਦਿਹਾੜਾ ਸਾਧ-ਸੰਗਤ ਬੜੀ ਧੂਮ-ਧਾਮ ਨਾਲ ਮਨਾ ਰਹੀ ਹੈ। ਸ਼ਾਹ ਸਤਨਾਮ ਜੀ ਧਾਮ ਸਰਸਾ ਵਿਖੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਪਹੁੰਚ ਰਹੀ ਹੈ। ਸਾਧ-ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਟ੍ਰੈਫਿਕ ਦੇ ਗਰਾਊਂਡ ਬਣਾਏ ਗਏ ਹਨ।

    Shah Mastana Ji Dham

    ਦੱਸ ਦੇਈਏ ਕਿ ਪੂਜਨੀਕ ਸਾਈਂ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਦੇ 131ਵੇਂ ਪਵਿੱਤਰ ਅਵਤਾਰ ਦਿਹਾੜੇ ਦੇ ਸ਼ੁਭ ਮੌਕੇ ‘ਤੇ ਡੇਰਾ ਸੱਚਾ ਸੌਦਾ ਦੀ ਸਮੁੱਚੀ ਸਾਧ-ਸੰਗਤ ਵਿੱਚ ਭਾਰੀ ਉਤਸ਼ਾਹ ਹੈ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਅਗਵਾਈ ’ਚ ਸ਼ਾਹ ਸਤਿਨਾਮ ਜੀ ਧਾਮ, ਸਰਸਾ, ਮਾਰਸ਼ਲ ਪਿੱਚ, ਕੰਕਰ ਖੇੜਾ, ਮੇਰਠ, ਯੂ.ਪੀ., ਵਿਦਿਆ ਸਾਗਰ ਸਟੇਡੀਅਮ, ਜੈਪੁਰ ਅਤੇ ਸ਼ਾਹ ਸਤਿਨਾਮ ਜੀ ਕ੍ਰਿਪਾ ਸਾਗਰ ਧਾਮ ਬੀਕਾਨੇਰ ਤੋਂ ਇਲਾਵਾ ਕਈ ਥਾਵਾਂ ‘ਤੇ ਪਵਿੱਤਰ ਭੰਡਾਰਾ ਮਨਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here