Jadhav

ਪਾਕਿਸਤਾਨ ਕੁਲਭੂਸ਼ਣ ਜਾਧਵ ਨੂੰ ਡਿਪਲੋਮੈਟਿਕ ਪਹੁੰਚ ਪ੍ਰਦਾਨ ਕਰੇਗਾ

ਪਾਕਿਸਤਾਨ ਕੁਲਭੂਸ਼ਣ ਜਾਧਵ ਨੂੰ ਡਿਪਲੋਮੈਟਿਕ ਪਹੁੰਚ ਪ੍ਰਦਾਨ ਕਰੇਗਾ ਇਸਲਾਮਾਬਾਦ, ਏਜੰਸੀ। ਪਾਕਿਸਤਾਨ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਦੇ ਕਾਨੂੰਨਾਂ ਅਨੁਸਾਰ ਉਸਦੀ ਜੇਲ੍ਹ ਵਿੱਚ ਬੰਦ ਭਾਰਤ ਦੇ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਦੇਸ਼ ਦੇ ਕਾਨੂੰਨਾਂ ਅਨੁਸਾਰ ਮਿਲਣ ਦੀ ਆਗਿਆ ਦੇਵੇਗਾ। ਪਾਕਿਸਤਾਨੀ ਵਿਦੇਸ਼ ਮੰਤਰਾਲਾ ਨੇ ਵੀਰਵਾਰ ਦੇਰ ਰਾਤ ਬਿਆਨ ਜਾਰੀ ਕਰਕੇ ਕਿਹਾ ਕਿ“ਅੰਤਰਰਾਸ਼ਟਰੀ ਅਦਾਲਤ ਦੇ ਆਦੇਸ਼ਾਂ ਦੀ ਨਕਲ ਕਰਦੇ ਹੋਏ […]
Breaking News  ਕੁੱਲ ਜਹਾਨ 

ਆਈਸੀਜੇ ਨੇ ਜਾਧਵ ਮਾਮਲੇ ਦੀ ਸ਼ੁਰੂ ਕੀਤੀ ਸੂਣਵਾਈ

ਹੈਗ। ਅੰਤਰਰਾਸ਼ਟਰੀ ਅਦਾਲਤ (ਆਈਸੀਜੇ) ਨੇ ਕੁਲਭੂਸ਼ਣ ਜਾਧਵ ਮਾਮਲੇ ਦੀ ਸੋਮਵਾਰ ਤੋਂ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਸੁਣਵਾਈ ਦੌਰਾਨ ਭਾਰਤ ਵੱਲੋਂ ਦੀਪਕ ਮਿੱਤਲ ਨੇ ਅਦਾਲਤ ਨੂੰ ਦੱਸਿਆ ਕਿ ਪਾਕਿਸਤਾਨ ਨੇ ਜਾਧਵ ਖਿਲਾਫ਼ ‘ਮਜਾਕੀਆ ਕਾਰਵਾਈ’ ਕੀਤੀ ਹੈ। ਵਕੀਲ ਹਰੀਸ਼ ਸਾਲਵੇ ਨੇ ਅਦਾਲਤ ਨੂੰ ਕਿਹਾ ਕਿ ਇੱਕ ਭਾਰਤੀ ਨਾਗਰਿਕ ਦਾ ਜੀਵਨ ਖਤਰੇ ‘ਚ ਹੈ ਅਤੇ ਇਹ ਬੜਾ ਮੰਦਭਾਗਾ […]
ਦੇਸ਼  Breaking News 

ਭਾਰਤ ਦੀ ਪਾਕਿਸਤਾਨ ਨੂੰ ਇੱਕ ਵਾਰ ਫਿਰ ਅਪੀਲ

ਜਾਧਵ ਨੂੰ ਪੂਰੀ ਡਿਪਲੋਮੇਟ ਮੱਦਦ ਮੁਹੱਈਆ ਕਰਵਾਈ ਜਾਵੇ ਏਜੰਸੀ, ਨਵੀਂ ਦਿੱਲੀ/ਇਸਲਾਮਾਬਾਦ: ਭਾਰਤ ਨੇ ਅੱਜ ਪਾਕਿਸਤਾਨ ਨੂੰ ਫਿਰ ਕਿਹਾ ਕਿ ਉਹ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਛੇਤੀ ਤੋਂ ਛੇਤੀ ਪੂਰੀ ਡਿਪਲੋਮੇਟ ਮੱਦਦ ਮੁਹੱਈਆ ਕਰਵਾਉਣ ਜਾਧਵ ਨੂੰ ਪਾਕਿਸਾਤਨ ਦੀ ਇੱਕ ਫੌਜੀ ਅਦਾਲਤ ਨੇ ਜਾਸੂਸੀ ਤੇ ਖੂਫੀਆ ਗਤੀਵਿਧੀਆਂ ਦੇ ਕਥਿੱਤ ਜ਼ੁਰਮ ‘ਚ ਮੌਤ ਦੀ ਸਜ਼ਾ ਸੁਣਾਈ ਹੈ ਭਾਰਤ ਨੇ […]
ਦੇਸ਼  Breaking News 

ਜਾਧਵ ਦੀ ਫਾਂਸੀ ‘ਤੇ ਰੋਕ ਬਰਕਰਾਰ

ਕੌਮਾਂਤਰੀ ਅਦਾਲਤ ‘ਚ ਪਾਕਿਸਤਾਨ ਨੂੰ ਵੱਡਾ ਝਟਕਾ ਪਾਕਿ ਦੀਆਂ ਦਲੀਲਾਂ ਰੱਦ, ਭਾਰਤ ਦੀ ਅਪੀਲ ਨੂੰ ਠਹਿਰਾਇਆ ਸਹੀ ਹੇਗ/ਨਵੀਂ ਦਿੱਲੀ (ਏਜੰਸੀ) । ਭਾਰਤ ਨੂੰ ਅੱਜ ਇੱਕ ਵੱਡੀ ਡਿਪਲੋਮੈਟਿਕ ਜਿੱਤ ਹਾਸਲ ਹੋਈ, ਜਦੋਂ ਕੌਮਾਂਤਰੀ ਅਦਾਲਤ ਨੇ ਪਾਕਿਸਤਾਨ ਦੀਆਂ ਸਾਰੀਆਂ ਦਲੀਲਾਂ ਨੂੰ ਰੱਦ ਕਰਦਿਆਂ ਸਮੁੰਦਰੀ ਫੌਜ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਅੰਤਿਮ ਫੈਸਲਾ […]
Breaking News  ਕੁੱਲ ਜਹਾਨ