Jagdish Bhola

Jagdish Bhola: ਵੱਡੀ ਖ਼ਬਰ, ਬਹੁਕਰੋੜੀ ਡਰੱਗ ਕੇਸ ‘ਚ ਜਗਦੀਸ਼ ਭੋਲਾ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ

ਮੋਹਾਲੀ (ਐੱਮ ਕੇ ਸ਼ਾਇਨਾ) Jagdish Bhola : ਪੰਜਾਬ ਪੁਲਿਸ ਦੁਆਰਾ 6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਵਿੱਚ ਸ਼ਾਮਲ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਤੇ ਦੋਸ਼ ਤੈਅ ਹੋ ਚੁੱਕੇ ਹਨ। ਦਰਅਸਲ ਅੱਜ ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਜਗਦੀਸ਼ ਭੋਲਾ ਸਮੇਤ 25 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਇਸ ਮਾਮਲੇ ਵਿੱਚ ਜਲਦੀ ਆਪਣਾ […]
ਪੰਜਾਬ  Breaking News  ਖਾਸ ਖਬਰ 

ਪੰਜ ਘੰਟਿਆਂ ਦੀ ਪੈਰੋਲ ’ਤੇ ਪਿਤਾ ਦੇ ਸਸਕਾਰ ’ਤੇ ਪੁੱਜਾ ਜਗਦੀਸ਼ ਭੋਲਾ

ਨਸ਼ਾ ਤਸਕਰੀ ਦੇ ਮਾਮਲਿਆਂ ’ਚ ਜੇਲ੍ਹ ’ਚ ਬੰਦ ਹੈ ਕੌਮਾਂਤਰੀ ਪਹਿਲਵਾਨ Jagdish Bhola (ਸੁਖਜੀਤ ਮਾਨ) ਬਠਿੰਡਾ। ਨਸ਼ਾ ਤਸਕਰੀ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਬਰਖਾਸਤ ਡੀਐਸਪੀ ਪਹਿਲਵਾਨ ਜਗਦੀਸ਼ ਭੋਲਾ (Jagdish Bhola) ਅੱਜ ਆਪਣੇ ਪਿਤਾ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਬਠਿੰਡਾ ਕੇਂਦਰੀ ਜ਼ੇਲ੍ਹ ’ਚੋਂ ਪੰਜ ਘੰਟੇ ਦੀ ਪੈਰੋਲ ’ਤੇ ਪਿੰਡ ਰਾਏਕੇ ਕਲਾਂ ਪੁੱਜਾ ਇਸ ਪੈਰੋਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਭੋਲਾ ਡਰੱਗ ਤਸਕਰੀ ਮਾਮਲਾ: ਵਿਸ਼ੇਸ਼ ਅਦਾਲਤ ’ਚ ਹੋਈ ਸੁਣਵਾਈ

ਡਰੱਗ ਮਨੀ ਤੋਂ ਕਰੋੜਾਂ ਦੀ ਜਾਇਦਾਦ ਬਣਾਉਣ ਦੇ ਦੋਸ਼, ਅਗਲੀ ਸੁਣਵਾਈ 26 ਜੁਲਾਈ ਨੂੰ (ਐੱਮ ਕੇ ਸ਼ਾਇਨਾ) ਮੁਹਾਲੀ। 11 ਸਾਲ ਪੁਰਾਣੇ ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਅੱਜ (ਸ਼ੁੱਕਰਵਾਰ) ਮੁਹਾਲੀ ਦੀ ਵਿਸ਼ੇਸ਼ ਈਡੀ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ ਇਸ ਮੌਕੇ ਭੋਲਾ ਨੂੰ ਸਰੀਰਕ ਰੂਪ ਵਿੱਚ ਪੇਸ਼ ਨਹੀਂ ਕੀਤਾ ਗਿਆ। (Bhola Drug Trafficking Case) ਹਾਲਾਂਕਿ ਪਹਿਲਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਜਗਦੀਸ਼ ਭੋਲਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ

700 ਕਰੋੜ ਡਰੱਗ ਰੈਕੇਟ ਮਾਮਲਾ: ਮਾਂ ਦੀ ਖਰਾਬ ਸਿਹਤ ਦਾ ਦਿੱਤਾ ਹਵਾਲਾ (ਐੱਮ.ਕੇ.ਸ਼ਾਇਨਾ) ਮੋਹਾਲੀ। ਪੰਜਾਬ ਦੇ 700 ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ’ਚ ਦੋਸ਼ੀ ਜਗਦੀਸ਼ ਭੋਲਾ (Jagdish Bhola) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਭੋਲਾ ਨੂੰ 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਆਪਣੀ ਮਾਂ ਨੂੰ ਮਿਲਣ […]
ਪੰਜਾਬ  Breaking News  ਸੂਬੇ  ਖਾਸ ਖਬਰ 

ਅਦਾਲਤ ‘ਚ ਹਾਜ਼ਰ ਨਾ ਹੋਇਆ ਜਗਦੀਸ਼ ਭੋਲਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਨਸ਼ਾ ਤਸਕਰੀ ਦੇ ਮਾਮਲੇ ‘ਚ ਘਿਰੇ ਜਗਦੀਸ਼ ਭੋਲਾ ਦੀ ਅੱਜ ਸੀਬੀਆਈ ਕੋਰਟ ‘ਚ ਪਈ ਪੇਸ਼ੀ ਦੌਰਾਨ ਭੋਲਾ ਹਾਜ਼ਰ ਨਾ ਹੋਇਆ। ਜਗਦੀਸ਼ ਭੋਲਾ ਉੱਪਰ ਥਾਣਾ ਅਬਰਨ ਅਸਟੇਟ ਦੀ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਬਰਾਮਦਗੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਦੀ ਪੇਸ਼ੀ ਸੀਬੀਆਈ ਦੇ ਵਿਸ਼ੇਸ਼ ਜੱਜ ਐੱਸਐੱਸ ਮਾਨ ਦੀ […]
ਪੰਜਾਬ  Breaking News