Jagdish Gagneja
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਜਗਦੀਸ਼ ਗਗਨੇਜਾ ਦੀ ਸਿਹਤ ਦੀ ਜਾਂਚ ਲਈ ਏਮਜ਼ ਤੋਂ ਪੁੱਜੀ ਟੀਮ
Published On
By Sach Kahoon Punjabi Desk
ਲੁਧਿਆਣਾ,(ਰਾਮ ਗੋਪਾਲ ਰਾਏਕੋਟੀ) ਰਾਸ਼ਟਰੀ ਸਵੈਸੇਵਕ ਸੰਘ ਪੰਜਾਬ ਦੇ ਸਹਿ ਸੰਘ ਸੰਚਾਲਕ ਅਤੇ ਸੇਵਾ ਮੁਕਤ ਬ੍ਰਗੇਡੀਅਰ ਜਗਦੀਸ਼ ਗਗਨੇਜਾ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ। ਸ਼ਨੀਵਾਰ ਸ਼ਾਮ ਕੁੱਝ ਅਣਪਛਾਤੇ ਹਮਲਾਵਰਾਂ ਨੇ ਉਹਨਾਂ ਨੂੰ ਜਲੰਧਰ ਵਿਖੇ ਗੋਲੀਆਂ ਮਾਰ ਕੇ ਗੰਭੀਰ ਰੂਪ ‘ਚ ਜ਼ਖਮੀ ਕਰ ਦਿੱਤਾ ਸੀ। ਉਹਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਹਨਾਂ ਨੂੰ ਲੁਧਿਆਣਾ ਦੇ […]
ਜਗਦੀਸ਼ ਗਗਨੇਜਾ ਦੀ ਹਾਲਤ ਗੰਭੀਰ, ਡੀ.ਐਮ.ਸੀ. ਲੁਧਿਆਣਾ ਰੈਫ਼ਰ
Published On
By Sach Kahoon Punjabi Desk
ਜਲੰਧਰ, (ਸੱਚ ਕਹੂੰ ਨਿਊਜ਼) ਸਥਾਨਕ ਜੋਤੀ ਚੌਂਕ ਦੇ ਕੋਲ ਬੀਤੀ ਦੇਰ ਸ਼ਾਮ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਜ਼ਖਮੀ ਕੀਤੇ ਆਰ.ਐਸ.ਐਸ. ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਤੇ ਸੇਵਾ ਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੀ ਹਾਲਤ ਗੰਭੀਰ ਬਣੀ ਹੋਈ ਹੈ ਗਗਨੇਜਾ ਦੇ ਪੇਟ ‘ਚੋਂ ਡਾਕਟਰਾਂ ਨੇ ਰਾਤ ਨੂੰ ਹੀ ਦੋ ਗੋਲੀਆਂ ਕੱਢ ਦਿੱਤੀਆਂ ਸਨ […]
