Jagjit Singh Dallewal

Farmers Protest News: ਦੇਸ਼ ਭਰ ’ਚ 4 ਜੂਨ ਨੂੰ ਰੋਸ ਪ੍ਰਦਰਸ਼ਨ ਕਰਕੇ ਟਰੰਪ ਦੇ ਸਾੜੇ ਜਾਣਗੇ ਪੁਤਲੇ : ਡੱਲੇਵਾਲ

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ  ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਕਿ 4 ਜੂਨ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਅਮਰੀਕੀ ਰਾਸ਼ਟਰਪਤੀ ਦੇ ਪੁਤਲੇ ਸਾੜੇ ਜਾਣਗੇ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Punjab Farmers News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਿਰਾਸਤ ’ਚ

ਪੁਲਿਸ ਨੇ ਸਦਰ ਥਾਣੇ ’ਚ ਰੱਖਿਆ / Punjab Farmers News Punjab Farmers News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਜਲੰਧਰ ਵਿੱਚ ਧਰਨਾ ਦੇਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਡੱਲੇਵਾਲ ਨੂੰ ਥਾਣਾ ਸਦਰ ਵਿਖੇ ਲਿਆਂਦਾ ਗਿਆ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਫਿਲਹਾਲ ਡੱਲੇਵਾਲ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

China Door Ban: ਜਿਸ ਕੋਲ ਵੀ ਖੂਨੀ ਚਾਈਨਾ ਡੋਰ ਮਿਲੇ ਕੀਤਾ ਜਾਵੇ ਕਤਲ ਦਾ ਮੁਕੱਦਮਾ ਦਰਜ : ਜਗਜੀਤ ਸਿੰਘ ਡੱਲੇਵਾਲ

ਖੂਨੀ ਡੋਰ ਦੀ ਵਿਕਰੀ ਤੇ ਸਪਲਾਈ ਨੂੰ ਪਿਛਲੇ 10 ਤੋਂ ਵੱਧ ਸਾਲਾ ਤੋਂ ਨਾ ਰੋਕ ਪਾਉਣਾ ਸਰਕਾਰ ਦੀ ਨਕਾਮੀ : ਜਗਜੀਤ ਸਿੰਘ ਡੱਲੇਵਾਲ China Door Ban: (ਗੁਰਪ੍ਰੀਤ ਪੱਕਾ) ਫਰੀਦਕੋਟ। ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਕੌਮੀ ਕਨਵੀਨਰ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Rajvir Jawanda: ਜਗਜੀਤ ਸਿੰਘ ਡੱਲੇਵਾਲ ਨੇ ਰਾਜਵੀਰ ਜਵੰਦਾ ਦੀ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

Rajvir Jawanda: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਿਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ. ਜਗਜੀਤ ਸਿੰਘ ਡੱਲੇਵਾਲ ਨੇ ਮਾਂ ਬੋਲੀ ਪੰਜਾਬੀ ਦੇ ਲੋਕ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਫਾਨੀ ਦੁਨੀਆਂ ਨੂੰ ਅਲਵਿਦਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Kisan News: ਦੇਸ਼ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਕਿਸਾਨਾਂ ਨੇ ਆਪਣੇ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ

ਪੰਜਾਬ ਦੀ ਭਗਵੰਤ ਮਾਨ ਸਰਕਾਰ ਇਹਨਾਂ ਦਿਨਾਂ ’ਚ ਕੋਈ ਐਸਾ ਫੈਸਲਾ ਨਾ ਲਵੇ ਜਿਸ ਨਾਲ ਲੋਕਾਂ ਨੂੰ ਮਜ਼ਬੂਰਨ ਸੜਕਾਂ ’ਤੇ ਆਉਣਾ ਪਵੇ : ਡੱਲੇਵਾਲ | Punjab Kisan News Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਤੇ ਕੱਲ੍ਹ ਅਤੇ ਅੱਜ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Kisan News: ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੱਲ੍ਹ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਦਿੱਤੇ ਜਾਣਗੇ ਮੰਗ ਪੱਤਰ : ਜਗਜੀਤ ਸਿੰਘ ਡੱਲੇਵਾਲ

Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਕੇਯੂ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਹੋਈ ਗੜੇਮਾਰੀ ਅਤੇ ਵੱਖ-ਵੱਖ ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਅਤੇ ਕਿਸਾਨ ਆਪਣੀਆਂ ਅੱਖਾਂ ਦੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਭਾਰਤ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਹੋਣ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਿਤਾਇਆ ਖਦਸ਼ਾ

ਕਿਹਾ ਦੇਸ਼ ਦੀ ਕਿਸਾਨੀ ਦੇ ਨਾਲ ਨਾਲ ਡੇਅਰੀ ਤੇ ਪੋਲਟਰੀ ਫਾਰਮਿੰਗ ਦਾ ਧੰਦਾ ਕਰਨ ਵਾਲਿਆਂ ਨੂੰ ਚੁਣਨਾ ਹੋਵੇਗਾ ਸੰਘਰਸ਼ ਦਾ ਰਾਹ Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਡੱਲੇਵਾਲਾ ਵਿਖ਼ੇ ਕਿਸਾਨਾਂ ਦੇ ਚੱਲ ਰਹੇ ਮੋਰਚੇ ਤੋਂ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਖਦਸ਼ਾ ਜਾਹਿਰ ਕਰਦਿਆਂ […]
ਪੰਜਾਬ  Breaking News  ਖਾਸ ਖਬਰ 

Faridkot News: ਅਮਰੀਕਾ ਆਪਣੇ ਤੋਂ ਕਮਜ਼ੋਰ ਦੇਸ਼ਾਂ ’ਤੇ ਕਰ ਰਿਹਾ ਥਾਣੇਦਾਰੀ : ਜਗਜੀਤ ਸਿੰਘ ਡੱਲੇਵਾਲ

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪਿੰਡ ਡੱਲੇਵਾਲ ਵਿਖ਼ੇ ਚੱਲ ਰਹੇ ਰੋਸ ਮੋਰਚੇ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਚੌਧਰ ਕਾਇਮ ਰੱਖਣ ਵਾਲਾ ਦੇਸ਼ ਅਮਰੀਕਾ ਆਪਣੇ ਤੋਂ ਕਮਜ਼ੋਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Farmers News: 4 ਮਈ ਨੂੰ ਕਿਸਾਨਾਂ ਨਾਲ ਹੋਣ ਜਾ ਰਹੀ ਮੀਟਿੰਗ ਬਾਰੇ ਜਗਜੀਤ ਸਿੰਘ ਡੱਲੇਵਾਲ ਦਾ ਆਇਆ ਵੱਡਾ ਬਿਆਨ,ਜਾਣੋ

ਜੇਕਰ ਸਰਕਾਰ ਇਮਾਨਦਾਰੀ ਨਾਲ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਨੀਅਤ ਦੇ ਨਾਲ ਸਾਨੂੰ ਸੱਦਾ ਦਿੰਦੀ ਹੈ ਤਾਂ ਅਸੀਂ 200% ਇਸ ਮੀਟਿੰਗ ’ਚ ਜਾਵਾਂਗੇ : ਡੱਲੇਵਾਲਾ Punjab Farmers News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਦੋ ਦਿਨ ਪਹਿਲਾਂ ਹਸਪਤਾਲ ਤੋਂ ਜਗਜੀਤ ਸਿੰਘ ਡੱਲੇਵਾਲ ਜ਼ਿਲ੍ਹਾ ਫਰੀਦਕੋਟ ਵਿਖੇ ਆਪਣੇ ਪਿੰਡ ਡੱਲੇਵਾਲਾ ਪਹੁੰਚੇ ਨੇ ਸਾਡੀ ਟੀਮ ਵੱਲੋਂ ਉਨ੍ਹਾਂ ਦੇ ਪਿੰਡ ਪਹੁੰਚ ਕੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Jagjit Singh Dallewal: ਕਿਸਾਨ ਆਗੂ ਡੱਲੇਵਾਲ ਨੇ ਤੋੜਿਆ ਮਰਨ ਵਰਤ, ਕਿਸਾਨ ਮਹਾਂਪੰਚਾਇਤ ’ਚ ਕੀਤਾ ਐਲਾਨ

ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਨੇ ਅਪੀਲ ਕੀਤੀ ਸੀ | Jagjit Singh Dallewal Jagjit Singh Dallewal: (ਅਨਿਲ ਲੁਟਾਵਾ) ਫਤਿਹਗੜ੍ਹ ਸਾਹਿਬ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਜਾਣੋ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਾਫ਼ਲੇ ਸਮੇਤ ਆਪਣੇ ਪਿੰਡ ਡੱਲੇਵਾਲ ਪੁੱਜੇ Farmers Protest: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਸਵੇਰੇ ਪਟਿਆਲਾ ਦੇ ਪਾਰਕ ਹਸਪਤਾਲ ’ਚੋਂ ਆਪਣੇ ਪਿੰਡ ਡੱਲੇਵਾਲ ਲਈ ਵੱਡੇ ਕਾਫ਼ਲੇ ਨਾਲ ਰਵਾਨਾ ਹੋਏ। ਆਪਣੇ ਪਿੰਡ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਪੰਜਾਬ ਸਰਕਾਰ ਅਤੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Kisan Mahapanchayat: ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਕਿਸਾਨ ਮਹਾਂ ਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ

ਜਗਜੀਤ ਸਿੰਘ ਡੱਲੇਵਾਲ ਕਰਨਗੇ ਸੰਬੋਧਨ, ਸਵੇਰੇ 8 ਵਜੇ ਪਟਿਆਲਾ ਤੋਂ ਵੱਡੇ ਕਾਫਲੇ ਰਾਹੀਂ ਹੋਣਗੇ ਰਵਾਨਾ | Kisan Mahapanchayat Kisan Mahapanchayat: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਇੱਥੇ ਤਿੰਨ ਘੰਟਿਆਂ ਤੱਕ ਲੰਮੀ ਮੀਟਿੰਗ ਕੀਤੀ ਗਈ। ਇਸ ਦੌਰਾਨ ਆਗੂਆਂ ਵੱਲੋਂ ਫੈਸਲਾ ਲਿਆ ਗਿਆ ਕਿ 3 ਅਪਰੈਲ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 
Ad Ad Ad