JaiInder Kaur BJP

Contractual Employees News: ਭਾਜਪਾ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਮੁਕੰਮਲ ਪੱਕਾ ਕੀਤਾ ਜਾਵੇਗਾ : ਜੈ ਇੰਦਰ ਕੌਰ

ਪਟਿਆਲਾ ਵਿਖੇ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਬਾਹਰ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਆਈ ਟੀ ਆਈ ਪਾਸ ਨੌਜਵਾਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ
ਪੰਜਾਬ  ਸੂਬੇ  ਖਾਸ ਖਬਰ